Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਕੂਲ ਵਿੱਚ ਦਰੱਖ਼ਤ ਡਿੱਗਣ ਕਾਰਨ ਇੱਕ ਵਿਦਿਆਰਥਣ ਦੀ ਮੌਤ

Nirmal Pandori by Nirmal Pandori
07/08/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਕੂਲ ਵਿੱਚ ਦਰੱਖ਼ਤ ਡਿੱਗਣ ਕਾਰਨ  ਇੱਕ ਵਿਦਿਆਰਥਣ ਦੀ ਮੌਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,08 ਜੁਲਾਈ (ਜੀ98ਨਿਊਜ਼ ਸਰਵਿਸ ) :-

ਚੰਡੀਗੜ੍ਹ ਦੇ ਸੈਕਟਰ 9 ਵਿੱਚ ਸਥਿਤ ਇੱਕ ਪ੍ਰਾਈਵੇਟ ਸਕੂਲ ’ਚ ਇੱਕ ਦਰੱਖ਼ਤ ਡਿੱਗਣ ਕਾਰਨ ਇੱਕ ਬੱਚੀ ਦੀ ਮੌਤ ਹੋਣ ਖ਼ਬਰ ਹੈ ਅਤੇ ਚਾਰ ਬੱਚੇ ਹੋਰ ਜ਼ਖਮੀ ਹੋਏ ਹਨ ਜੋ ਹਸਪਤਾਲ ਵਿੱਚ ਇਲਾਜ਼ ਅਧੀਨ ਹਨ । ਜਾਣਕਾਰੀ ਅਨੁਸਾਰ ਕਾਰਮਲ ਕਾਨਵੈਂਟ ਸਕੂਲ ਵਿੱਚ ਦੁਪਹਿਰ ਦੇ ਖਾਣੇ ਸਮੇਂ ਬੱਚੇ ਖੇਡ ਰਹੇ ਸਨ ਤਾਂ ਇੱਕ ਵੱਡਾ ਦਰੱਖ਼ਤ ਉਨ੍ਹਾਂ ਉੱਪਰ ਡਿੱਗ ਪਿਆ। ਜਿਸ ਕਾਰਨ ਇੱਕ ਵਿਦਿਆਰਥਣ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਬੱਚਿਆਂ ਦੇ ਮਾਪੇ ਸਕੂਲ ਪੁੱਜੇ ਅਤੇ ਸਕੂਲ ਦੇ ਗੇਟ ਤੇ ਰੋਸ ਪ੍ਰਦਰਸ਼ਨ ਕੀਤਾ। ਮੌਕੇ ’ਤੇ ਪੁਲਿਸ ਅਤੇ ਅਧਿਕਾਰੀ ਵੀ ਪੁੱਜੇ । ਚੰਡੀਗੜ੍ਹ ਪ੍ਰਸ਼ਾਸਨ ਨੇ ਘਟਨਾ ਦੀ ਮੈਜਿਸਟਰੇਟੀ ਜਾਂਚ ਦੇ ਹੁਕਮ ਦਿੰਦੇ ਹੋਏ ਇੱਕ ਕਮੇਟੀ ਬਣਾਈ ਹੈ ਜਿਸ ਵਿੱਚ ਐਸਡੀਐਮ, ਐਗਜੀਕਿਊਟਿਵ ਇੰਜਨੀਅਰ ਹੌਰਟੀਕਲਚਰ ਅਤੇ ਰੇਨਫਾਰੈਸਟ ਅਫ਼ਸਰ ਸ਼ਾਮਲ ਹੋਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

Load More
Previous Post

ਮਾਨ ਸਰਕਾਰ ਦਾ ਹੁਕਮ .. ਮਾਂ ਬੋਲੀ ਪੰਜਾਬੀ ਨੂੰ ਮਿਲੇਗਾ ਬਣਦਾ ਸਤਿਕਾਰ..!

Next Post

ਇਸ਼ਕ ਨੇ ਟੱਪੀ ਸਰਹੱਦ : ਪਾਕਿਸਤਾਨੀ ਕੁੜੀ ਵਿਆਹ ਕਰਵਾਉਣ ਲਈ ਜਲੰਧਰ ਪੁੱਜੀ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

03/03/2026
Load More
Next Post
ਇਸ਼ਕ ਨੇ ਟੱਪੀ ਸਰਹੱਦ : ਪਾਕਿਸਤਾਨੀ ਕੁੜੀ ਵਿਆਹ ਕਰਵਾਉਣ ਲਈ ਜਲੰਧਰ ਪੁੱਜੀ

ਇਸ਼ਕ ਨੇ ਟੱਪੀ ਸਰਹੱਦ : ਪਾਕਿਸਤਾਨੀ ਕੁੜੀ ਵਿਆਹ ਕਰਵਾਉਣ ਲਈ ਜਲੰਧਰ ਪੁੱਜੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend