Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਾ. ਰਘੂਬੀਰ ਪ੍ਰਕਾਸ਼ ਐਸ ਡੀ ਸੀਨੀਅਰ ਸੈਕੰਡਰੀ ਸਕੂਲ ਦਾ ਬਾਰਵੀਂ ਦਾ ਸ਼ਾਨਦਾਰ ਨਤੀਜਾ

Nirmal Pandori by Nirmal Pandori
07/09/2022
in ਸਿੱਖਿਆ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਡਾ. ਰਘੂਬੀਰ ਪ੍ਰਕਾਸ਼ ਐਸ ਡੀ ਸੀਨੀਅਰ ਸੈਕੰਡਰੀ ਸਕੂਲ ਦਾ ਬਾਰਵੀਂ ਦਾ ਸ਼ਾਨਦਾਰ ਨਤੀਜਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 9 ਜੁਲਾਈ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ ਬਾਰਵੀਂ ਜਮਾਤ ਦੇ ਨਤੀਜਿਆਂ ’ਚ ਡਾ. ਰਘੂਬੀਰ ਪ੍ਰਕਾਸ਼ ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ, ਮਾਪਿਆਂ ਅਤੇ ਅਧਿਆਪਕਾਂ ਦਾ ਨਾਂ ਰੌਸ਼ਨ ਕੀਤਾ ਹੈ। ਆਰਟਸ ਸਟ੍ਰੀਮ ਵਿਚ ਰਿਦਮ ਨੇ 94.4 ਪ੍ਰਤੀਸ਼ਤ, ਰੁਪਾਲੀ ਨੇ 94.2 ਪ੍ਰਤੀਸ਼ਤ ਅਤੇ ਅਰਸ਼ਦੀਪ ਕੌਰ ਨੇ 93.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ। ਕਾਮਰਸ ਸਟ੍ਰੀਮ ਵਿਚ ਹਰਕੀਰਤ ਕੈਂਥ 93.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲੇ ਸਥਾਨ ’ਤੇ ਰਹੀ। ਰੋਹਿਤ ਚੌਧਰੀ ਅਤੇ ਹਰਨੀਤ ਕੌਰ ਨੇ 91.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਾਂਝੇ ਤੌਰ ’ਤੇ ਦੂਜਾ ਸਥਾਨ ਹਾਸਲ ਕੀਤਾ ਜਦਕਿ ਜਾਨਸ਼ੀ ਨੇ 91.2 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ। ਨਾਨ-ਮੈਡੀਕਲ ਵਰਗ ਵਿਚ ਦਿਸ਼ਾਂਤ ਕੁਮਾਰ ਨੇ 92.8 ਪ੍ਰਤੀਸ਼ਤ ਅੰਕ, ਭਾਰਤੀ ਗੋਇਲ ਨੇ 92.2 ਪ੍ਰਤੀਸ਼ਤ ਅੰਕ ਅਤੇ ਚਿੱਤਰਾ ਨੇ 92 ਪ੍ਰਤੀਸ਼ਤ ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਮੈਡੀਕਲ ਵਰਗ ਵਿਚ ਆਂਚਲ ਰਾਣੀ 92.4 ਪ੍ਰਤੀਸ਼ਤ, ਪਲਕ 91 ਪ੍ਰਤੀਸ਼ਤ ਅਤੇ ਮੁਸਕਾਨ 87.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਐਸ ਡੀ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜਨਰਲ ਸਕੱਤਰ ਜਤਿੰਦਰ ਨਾਥ ਸ਼ਰਮਾ, ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ, ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਅਤੇ ਪ੍ਰਿੰਸੀਪਲ ਕਸ਼ਮੀਰ ਸਿੰਘ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸੁਨਹਿਰੇ ਭਵਿੱਖ ਲਈ ਆਸ਼ੀਰਵਾਦ ਦਿੱਤਾ। ਉਨਾਂ ਨੇ ਸਕੂਲ ਦੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਸੁਚੱਜੀ ਅਗਵਾਈ ਲਈ ਮੁਬਾਰਕਬਾਦ ਦਿੱਤੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
Load More
Previous Post

ਕੋਰੋਨਾ ਦੇ ਕੇਸ ਮਿਲਣ ਕਾਰਨ ਸਕੂਲ 14 ਦਿਨਾਂ ਲਈ ਬੰਦ ਕੀਤਾ

Next Post

ਪੰਜਾਬ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੀ ਪਟਿਆਲਾ ਇਕਾਈ ਦਾ ਕੀਤਾ ਗਠਨ

Nirmal Pandori

Nirmal Pandori

Related Posts

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
Load More
Next Post
ਪੰਜਾਬ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੀ ਪਟਿਆਲਾ ਇਕਾਈ ਦਾ ਕੀਤਾ ਗਠਨ

ਪੰਜਾਬ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੀ ਪਟਿਆਲਾ ਇਕਾਈ ਦਾ ਕੀਤਾ ਗਠਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend