Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪ੍ਰਾਪਰਟੀ ਡੀਲਰਾਂ ਤੇ ਕਾਲੋਨਾਈਜ਼ਰਾਂ ਨੇ ਸਰਕਾਰ ਨੂੰ ਦਿੱਤੀ ਤਿੱਖੇ ਸੰਘਰਸ਼ ਦੀ ਚਿਤਾਵਨੀ

Nirmal Pandori by Nirmal Pandori
07/19/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪ੍ਰਾਪਰਟੀ ਡੀਲਰਾਂ ਤੇ ਕਾਲੋਨਾਈਜ਼ਰਾਂ ਨੇ ਸਰਕਾਰ ਨੂੰ ਦਿੱਤੀ ਤਿੱਖੇ ਸੰਘਰਸ਼ ਦੀ ਚਿਤਾਵਨੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਰਜਿਸਟਰੀ ਸੰਬੰਧੀ ਐਨਓਸੀ ਰੋਕਣ ’ਤੇ ਭੜਕੇ ਪ੍ਰਾਪਰਟੀ ਡੀਲਰ, ਧਰਨਾ ਲਗਾ ਕੇੇ ਕੀਤੀ ਨਾਅਰੇਬਾਜ਼ੀ

ਬਰਨਾਲਾ,19 ਜੁਲਾਈ (ਨਿਰਮਲ ਸਿੰਘ ਪੰਡੋਰੀ) :-

ਨਗਰ ਕੌਂਸਲ ਅਤੇ ਪੁੱਡਾ ਦਫ਼ਤਰ ਵੱਲੋਂ ਪ੍ਰਾਪਰਟੀ ਤਸਦੀਕ ਕਰਨ ਸੰਬੰਧੀ ਬੰਦ ਕੀਤੀਆਂ ਐਨਓਸੀਜ਼ ਜਾਰੀ ਕਰਵਾਉਣ ਲਈ ਬਰਨਾਲਾ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਵੱਲੋਂ ਡੀਸੀ ਰਾਹੀ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਪ੍ਰਾਪਰਟੀ ਡੀਲਰਾਂ ਅਤੇ ਕਾਲੋਨਾਈਜ਼ਰਾਂ ਨੇ ਧਰਨਾ ਲਗਾ ਕੇ ਸਰਕਾਰ ਖਿਲਾਫ਼ ਜੰਮ ਕੇ ਨਆਰੇਬਾਜ਼ੀ ਵੀ ਕੀਤੀ। ਇਸ ਮੌਕੇ ਗੱਲਬਾਤ ਕਰਦੇ ਹੋਏ ਨਰਿੰਦਰ ਸ਼ਰਮਾ ਅਤੇ ਪਿਆਰਾ ਲਾਲ ਰਾਏਸਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਜਿਸਟਰੀਆਂ ਤਜਦੀਕ ਕਰਵਾਉਣ ਲਈ ਨਗਰ ਕੌਂਸਲ ਤੋਂ ਐਨਓਸੀ ਲੈਣੀ ਜ਼ਰੂਰੀ ਕੀਤੀ ਗਈ ਸੀ , ਜੋ ਜਗਾ ਅਣਅਪਰੂਵਡ ਏਰੀਏ ਵਿੱਚ ਪੈਂਦੀ ਸੀ ਉਸ ਦੀ ਬਣਦੀ ਫ਼ੀਸ ਭਰ ਕੇ ਐਨਓਸੀ ਲਈ ਜਾਂਦੀ ਸੀ ਜਿਸ ਤੋਂ ਬਾਅਦ ਵਸੀਕਾ ਤਸਦੀਕ ਕੀਤਾ ਜਾਂਦਾ ਸੀ ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਸਰਕਾਰ ਵੱਲੋਂ ਨਗਰ ਕੌਂਸਲਾਂ ਤੇ ਪੁੱਡਾ ਦਫ਼ਤਰਾਂ ਨੂੰ ਐਨਓਸੀ ਰੋਕਣ ਦੀ ਹਦਾਇਤ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਤਹਿਸੀਲ ਕੰਪਲੈਕਸ ਵਿੱਚ ਰਜਿਸਟਰੀਆਂ ਤਜਦੀਕ ਨਹੀਂ ਹੋ ਰਹੀਆਂ, ਪ੍ਰਾਪਰਟੀ ਡੀਲਰਾਂ ਦਾ ਕਾਰੋਬਾਰ ਬਿੱਲਕੁੱਲ ਠੱਪ ਪਿਆ ਹੈ, ਪ੍ਰਾਪਰਟੀ ਨਾਲ ਜੁੜੇ ਹੋਰ ਬਹੁਤ ਸਾਰੇ ਵਰਗਾਂ ਦਾ ਰੁਜ਼ਗਾਰ ਪ੍ਰਭਾਵਿਤ ਹੋ ਰਿਹਾ ਹੈ ਜਿਸ ਕਰਕੇ ਮਜ਼ਬੂਰੀ ਵਸ ਪ੍ਰਾਪਰਟੀ ਡੀਲਰਾਂ ਨੂੰ ਰੋਸ ਪ੍ਰਦਰਸ਼ਨ ਕਰਨਾ ਪਿਆ। ਪ੍ਰਾਪਰਟੀ ਡੀਲਰਾਂ ਨੇ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਜੇਕਰ ਐਨਓਸੀ ਜਾਰੀ ਕਰਨ ਸੰਬੰਧੀ ਰੋਕ ਨਾ ਹਟਾਈ ਗਈ ਤਾਂ ਵੱਡਾ ਸੰਘਰਸ਼ ਵੀ ਵਿੱਢਿਆ ਜਾ ਸਕਦਾ ਹੈ। ਇਸ ਮੌਕੇ ਜਸਮੇਲ ਸਿੰਘ ਡੇਅਰੀਵਾਲਾ, ਬਚਿੱਤਰ ਸਿੰਘ ਰਾਏਸਰ, ਰਾਕੇਸ ਕੁਮਾਰ, ਸੁਖਪਾਲ ਸਿੰਘ , ਜੀਵਨ ਧੌਲਾ, ਤਰਸੇਮ ਸਿੰਘ, ਰਾਜੂ ਸਹੋਤਾ, ਨਿਰਮਲ ਸਿੰਘ, ਬਿੱਟੂ ਸਿੰਘ, ਸਮੇਤ ਵੱਡੀ ਗਿਣਤੀ ਵਿੱਚ ਪ੍ਰਾਪਰਟੀ ਡੀਲਰ ਹਾਜ਼ਰ ਸਨ। ਦੱਸਣਯੋਗ ਹੈ ਕਿ 2-3 ਘੰਟੇ ਧਰਨਾ ਦੇਣ ਤੋਂ ਬਾਅਦ ਜਦ ਕੋਈ ਅਧਿਕਾਰੀ ਪ੍ਰਾਪਰਟੀ ਡੀਲਰਾਂ ਦਾ ਮੰਗ ਪੱਤਰ ਲੈਣ ਨਾ ਆਇਆ ਤਾਂ ਭੜਕੇ ਪ੍ਰਾਪਰਟੀ ਡੀਲਰਾਂ ਨੇ ਤਹਿਸੀਲ ਦਫ਼ਤਰ ਤੋਂ ਡੀਸੀ ਦਫ਼ਤਰ ਵੱਲ ਕੂਚ ਕਰ ਦਿੱਤਾ ਜਿੱਥੇ ਡੀਲਰਾਂ ਨੇ ਡੀਸੀ ਬਰਨਾਲਾ ਖਿਲਾਫ਼ ਜੰਮ ਕੇ ਨਆਰੇਬਾਜ਼ੀ ਕੀਤੀ ਜਿਸ ਤੋਂ ਬਾਅਦ ਡੀਸੀ ਨੇ ਐਸਡੀਐਮ ਨੂੰ ਮੰਗ ਪੱਤਰ ਲੈਣ ਲਈ ਭੇਜਿਆ। ਇਸ ਮੌਕੇ ਐਸਡੀਐਮ ਗੋਪਾਲ ਸਿੰਘ ਨੇ ਪ੍ਰਾਪਰਟੀ ਡੀਲਰਾਂ ਨੂੰ ਵਿਸ਼ਵਾਸ਼ ਦਿੱਤਾ ਕਿ ਉਹ ਮੰਗ ਪੱਤਰ ਪੰਜਾਬ ਸਰਕਾਰ ਨੂੰ ਜ਼ਰੂਰ ਭੇਜਣਗੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਬੰਧਿਤ ਮੰਗਾਂ ਨੂੰ ਜਲਦੀ ਹੱਲ ਕਰਨ ਸੰਬੰਧੀ ਉਪਰਾਲਾ ਕਰਨਗੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
Load More
Previous Post

ਪਿੰਡ ਠੀਕਰੀਵਾਲਾ ਦੇ ਰੂਰਲ ਹਸਪਤਾਲ ਨੂੰ ਸਰਕਾਰੀ ਧਿਰ ਨੇ ਹੀ ਲਗਾਇਆ ਜਿੰਦਰਾ

Next Post

ਡਿਪਟੀ ਕਮਿਸ਼ਨਰ ਵੱਲੋਂ ਈ ਸੇਵਾ ਅਰਜ਼ੀਆਂ ਦੇ ਨਿਬੇੜੇ ’ਚ ਤੇਜ਼ੀ ਲਿਆਉਣ ਦੀ ਹਦਾਇਤ

Nirmal Pandori

Nirmal Pandori

Related Posts

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
Load More
Next Post
ਡਿਪਟੀ ਕਮਿਸ਼ਨਰ ਵੱਲੋਂ ਈ ਸੇਵਾ ਅਰਜ਼ੀਆਂ ਦੇ ਨਿਬੇੜੇ ’ਚ ਤੇਜ਼ੀ ਲਿਆਉਣ ਦੀ ਹਦਾਇਤ

ਡਿਪਟੀ ਕਮਿਸ਼ਨਰ ਵੱਲੋਂ ਈ ਸੇਵਾ ਅਰਜ਼ੀਆਂ ਦੇ ਨਿਬੇੜੇ ’ਚ ਤੇਜ਼ੀ ਲਿਆਉਣ ਦੀ ਹਦਾਇਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend