Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ਸੇਧਿਤ ਹੋਵੇਗਾ ਕਿਰਨਜੀਤ ਦਾ 25ਵਾਂ ਬਰਸੀ ਸਮਾਗਮ

Nirmal Pandori by Nirmal Pandori
07/19/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ਸੇਧਿਤ ਹੋਵੇਗਾ ਕਿਰਨਜੀਤ ਦਾ 25ਵਾਂ ਬਰਸੀ ਸਮਾਗਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 19 ਜੁਲਾਈ (ਨਿਰਮਲ ਸਿੰਘ ਪੰਡੋਰੀ) :-

ਸ਼ਹੀਦ ਕਿਰਨਜੀਤ ਕੌਰ ਕਤਲ ਕਾਂਡ ਐਕਸ਼ਨ ਕਮੇਟੀ ਮਹਿਲ ਕਲਾਂ ਦੀ ਮੀਟਿੰਗ ਵਿੱਚ 12 ਅਗਸਤ ਨੂੰ ਸ਼ਹੀਦ ਕਿਰਨਜੀਤ ਕੌਰ ਦੀ 25ਵੀਂ ਬਰਸੀ ਮਨਾਉਣ ਸੰਬੰਧੀ ਵਿਚਾਰ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਕਨਵੀਨਰ ਗੁਰਬਿੰਦਰ ਸਿੰਘ ਕਲਾਲਾ ਨੇ ਕਿਹਾ ਕਿ ਕਿਰਨਜੀਤ ਕੌਰ ਦਾ 25ਵਾਂ ਸਰਧਾਂਜਲੀ ਸਮਾਗਮ ਮੋਦੀ ਹਕੂਮਤ ਦੇ ਘੱਟ ਗਿਣਤੀਆਂ, ਦਲਿਤਾਂ, ਬੁੱਧੀਜੀਵੀਆਂ,ਲੇਖਕਾਂ, ਵਕੀਲਾਂ, ਸਮਾਜਿਕ ਕਾਰਕੁਨਾਂ, ਪੱਤਰਕਾਰਾਂ ਨੂੰ ਫਿਰਕੂ ਫ਼ਾਸੀ ਰੱਥ ਅਤੇ ਬੁਲਡੋਜ਼ਰ ਅਮਲੇ ਅਧੀਨ ਲਿਆਉਣ ਖਿਲਾਫ਼ ਸੇਧਿਤ ਹੋਵੇਗਾ। ਉਨ੍ਹਾਂ ਦੱਸਿਆ ਕਿ 27 ਜੁਲਾਈ ਨੂੰ ਇਲਾਕੇ ਭਰ ਦੀਆਂ ਇਨਕਲਾਬੀ ਜ਼ਮਹੂਰੀ , ਜੰਤਕ, ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਦੀ ਵੱਡੀ ਮੀਟਿੰਗ ਬੁਲਾਈ ਗਈ ਹੈ। ਜਿਸ ਵਿੱਚ 12 ਅਗਸਤ ਦੇ ਸਮਾਗਮ ਦੀਆਂ ਤਿਆਰੀ ਦੀ ਠੋਸ ਵਿਉਂਤਬੰਦੀ ਤਿਆਰ ਕੀਤੀ ਜਾਵੇਗੀ ਅਤੇ ਵੱਡਾ ਪੋਸਟਰ ਵੀ ਜਾਰੀ ਕੀਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
Load More
Previous Post

ਡਿਪਟੀ ਕਮਿਸ਼ਨਰ ਵੱਲੋਂ ਈ ਸੇਵਾ ਅਰਜ਼ੀਆਂ ਦੇ ਨਿਬੇੜੇ ’ਚ ਤੇਜ਼ੀ ਲਿਆਉਣ ਦੀ ਹਦਾਇਤ

Next Post

ਮਾਈਨਿੰਗ ਮਾਫੀਆ ਨੇ ਡੀਐਸਪੀ ’ਤੇ ਚੜਾ ਦਿੱਤਾ ਟਿੱਪਰ, ਮੌਕੇ ’ਤੇ ਹੀ ਮੌਤ

Nirmal Pandori

Nirmal Pandori

Related Posts

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
Load More
Next Post
ਮਾਈਨਿੰਗ ਮਾਫੀਆ ਨੇ ਡੀਐਸਪੀ ’ਤੇ ਚੜਾ ਦਿੱਤਾ ਟਿੱਪਰ, ਮੌਕੇ ’ਤੇ ਹੀ ਮੌਤ

ਮਾਈਨਿੰਗ ਮਾਫੀਆ ਨੇ ਡੀਐਸਪੀ ’ਤੇ ਚੜਾ ਦਿੱਤਾ ਟਿੱਪਰ, ਮੌਕੇ ’ਤੇ ਹੀ ਮੌਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend