Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖੇਡ ਮੰਤਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਗੜ ‘ਚ ਓਪਨ ਜਿੰਮ ਦਾ ਉਦਘਾਟਨ

Nirmal Pandori by Nirmal Pandori
07/21/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਖੇਡ ਮੰਤਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਗੜ ‘ਚ ਓਪਨ ਜਿੰਮ ਦਾ ਉਦਘਾਟਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਖੇਡਾਂ ਅਤੇ ਵਿੱਦਿਅਕ ਖੇਤਰ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਬਰਨਾਲਾ, 21 ਜੁਲਾਈ (ਨਿਰਮਲ ਸਿੰਘ ਪੰਡੋਰੀ) :

ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਹਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਗੜ ਵਿਖੇ ਓਪਨ ਜਿੰਮ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਉਨਾਂ ਵੱਲੋਂ ਪਿਛਲੇ ਸਾਲ ਰਾਜ ਅਤੇ ਰਾਸਟਰੀ ਪੱਧਰ ‘ਤੇ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਅਤੇ ਵਿਦਿਅਕ ਖੇਤਰ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਵਿਦਿਆਰਥੀਆਂ ਅਤੇ ਨਗਰ ਨਿਵਾਸੀਆਂ ਨੂੰ ਵਾਤਾਵਰਣ ਨੂੰ ਬਚਾਉਣ ਦਾ ਹੋਕਾ ਦਿੰਦਿਆਂ ਉਨਾਂ ਦੁਆਰਾ ਸਕੂਲ ਵਿਖੇ ਪੌਦੇ ਵੀ ਲਗਾਏ ਗਏ। ਸਕੂਲ ਪਿ੍ਸੀਪਲ ਸ੍ਰੀ ਪ੍ਰੇਮ ਨਾਥ ਨੇ ਦੱਸਿਆ ਕਿ ਇਸ ਸਕੂਲ ਦੇ ਵਿਦਿਆਰਥੀ ਸੂਬਾਈ ਅਤੇ ਕੌਮੀ ਪੱਧਰ ‘ਤੇ ਫੁੱਟਬਾਲ ਖੇਡ ਚੁੱਕੇ ਹਨ ਅਤੇ ਤਗਮੇ ਹਾਸਲ ਕੀਤੇ ਹਨ। ਖੇਡ ਪ੍ਰਾਪਤੀਆਂ ਲਈ ਸਕੂਲ ਦੇ ਫੁੱਟਬਾਲ ਕੋਚ ਅਤੇ ਲੈਕਚਰਾਰ ਸਰੀਰਕ ਸਿੱਖਿਆ ਬਲਜਿੰਦਰ ਸਿੰਘ ਅਤੇ ਸਕੂਲ ਦੇ ਪਿ੍ਰੰਸੀਪਲ ਸ੍ਰੀ ਪ੍ਰੇਮ ਨਾਥ ਦੇ ਯਤਨਾਂ ਦੀ ਸਲਾਘਾ ਕਰਦਿਆਂ ਖੇਡ ਮੰਤਰੀ ਨੇ ਸਕੂਲ ਨੂੰ ਗਰਾਊਂਡ ਲਈ ਸਪਰਿੰਕਲ ਸਿਸਟਮ ਤੇ ਹੋਰ ਸਹੂਲਤਾਂ ਦਾ ਵਿਸ਼ਵਾਸ ਦਿਵਾਇਆ।
ਇਸ ਮੌਕੇ ਉਨਾਂ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿੱਚ ਖੇਡ ਦਾ ਮੈਦਾਨ ਬਣਾਇਆ ਜਾਵੇਗਾ ਤਾਂ ਜੋ ਨੌਜਵਾਨ ਸਿਹਤਯਾਬ ਜੀਵਨ ਸ਼ੈਲੀ ਅਪਣਾ ਸਕਣ। ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ, ਉਪ ਜ਼ਿਲਾ ਸਿੱਖਿਆ ਅਫ਼ਸਰ ਹਰਕੰਵਲਜੀਤ ਕੌਰ, ਸਰਪੰਚ ਸਰਦਾਰ ਹਰਵਿੰਦਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸਰਦਾਰ ਮਲਕੀਤ ਸਿੰਘ ਅਤੇ ਪਿੰਡ ਵਾਸੀਆਂ ਵੱਲੋਂ ਸਿਰਕਤ ਕੀਤੀ ਗਈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
Load More
Previous Post

ਬਰਨਾਲਾ ’ਚ ਮੀਤ ਹੇਹਰ ਨੇ ਕੀਤੀ ਹਰਿਆਲੀ ਲਹਿਰ ਦੀ ਸ਼ੁਰੂਆਤ

Next Post

ਯੁਵਕ ਸੇਵਾਵਾਂ ਵਿਭਾਗ ਨੇ ਮਨਾਇਆ ਵਣ-ਮਹਾਂਉਤਸਵ

Nirmal Pandori

Nirmal Pandori

Related Posts

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
Load More
Next Post
ਯੁਵਕ ਸੇਵਾਵਾਂ ਵਿਭਾਗ ਨੇ ਮਨਾਇਆ ਵਣ-ਮਹਾਂਉਤਸਵ

ਯੁਵਕ ਸੇਵਾਵਾਂ ਵਿਭਾਗ ਨੇ ਮਨਾਇਆ ਵਣ-ਮਹਾਂਉਤਸਵ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend