Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੀ ਇੱਕ ਸੀਨੀਅਰ ਮਹਿਲਾ ਆਈਏਐਸ ਅਧਿਕਾਰੀ ਨੇ ਕੀਤਾ ਨੌਕਰੀ ਛੱਡਣ ਦਾ ਫ਼ੈਸਲਾ

Nirmal Pandori by Nirmal Pandori
07/22/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਦੀ ਇੱਕ ਸੀਨੀਅਰ ਮਹਿਲਾ ਆਈਏਐਸ ਅਧਿਕਾਰੀ ਨੇ ਕੀਤਾ ਨੌਕਰੀ ਛੱਡਣ ਦਾ ਫ਼ੈਸਲਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,22 ਜੁਲਾਈ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਦੀ ਇੱਕ ਸੀਨੀਅਰ ਮਹਿਲਾ ਆਈਏਐਸ ਅਫ਼ਸਰ ਨੇ ਨੌਕਰੀ ਛੱਡਣ ਦਾ ਫ਼ੈਸਲਾ ਕੀਤਾ ਹੈ, ਜਿਹੜੇ ਇਸ ਮੌਕੇ ਐਮਡੀ ਪਨਸਪ ਦੇ ਆਹਦੇ ’ਤੇ ਤਾਇਨਾਤ ਹਨ । ਮਲੇਰਕੋਟਰਲਾ ਜ਼ਿਲਾ ਬਣਨ ਤੋਂ ਬਾਅਦ ਜ਼ਿਲੇ ਦੀ ਪਹਿਲੀ ਡਿਪਟੀ ਕਮਿਸ਼ਨਰ ਬਣਨ ਦਾ ਮਾਣ ਪ੍ਰਾਪਤ ਕਰਨ ਵਾਲੀ ਆਈਏਐਸ ਅੰਮਿ੍ਤ ਕੌਰ ਗਿੱਲ ਨੇ ਨੌਕਰੀ ਛੱਡਣ ਲਈ ਪੰਜਾਬ ਸਰਕਾਰ ਨੂੰ ਅਰਜ਼ੀ ਦਿੱਤੀ ਹੈ। 2010 ਬੈਚ ਦੇ ਆਈਏਐਸ ਅਫ਼ਸਰ ਅੰਮਿ੍ਤ ਕੌਰ ਗਿੱਲ ਸ੍ਰੀ ਫਤਿਹਗੜ ਸਾਹਿਬ ਦੇ ਡਿਪਟੀ ਕਮਿਸ਼ਨਰ ਰਹਿਣ ਮੌਕੇ ਆਪਣੀ ਬਿਹਤਰੀਨ ਕਾਰਗੁਜਾਰੀ ਸਦਕਾ ਚਰਚਾ ਵਿੱਚ ਰਹੇ ਹਨ। ਅੰਮਿ੍ਤ ਕੌਰ ਗਿੱਲ ਦਾ ਨਾਮ ਆਈਏਐਸ ਲਾਬੀ ’ਚ ਧਾਕੜ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ। ਇੱਕ ਸੀਨੀਅਰ ਮਹਿਲਾ ਅਧਿਕਾਰੀ ਵੱਲੋਂ ਅਚਾਨਕ ਨੌਕਰੀ ਛੱਡਣ ਦਾ ਫ਼ੈਸਲਾ ਚਰਚਾ ਵਿੱਚ ਹੈ। ਪੰਜਾਬ ਦੀ ਮੌਜੂਦਾ ਸਰਕਾਰ ਦੇ ਗਠਨ ਤੋਂ ਲੈ ਕੇ ਆਈਏਐਸ ਤੇ ਆਈਪੀਐਸ ਅਫ਼ਸਰਾਂ ਦੀਆਂ ਬਦਲੀਆਂ ਕਿਸੇ ਵੱਡੇ ਸ਼ਹਿਰ ਦੇ ਵੱਡੇ ਬੱਸ ਸਟੈਡ ’ਤੇ ਆਉਣ-ਜਾਣ ਵਾਲੀਆਂ ਬੱਸਾਂ ਵਾਂਗ ਹੋ ਰਹੀਆਂ ਹਨ। ਪੰਜਾਬ ਦੇ ਗਠਨ ਤੋਂ ਲੈ ਕੇ ਅੱਜ ਤੱਕ ਪਹਿਲਾਂ ਕਦੇ ਵੀ ਇਸ ਤਰੀਕੇ ਨਾਲ ਉੱਚ ਅਧਿਕਰੀਆਂ ਦੀਆਂ ਬਦਲੀਆਂ ਨਹੀਂ ਹੋਈਆਂ। ਉਂਝ ਕਹਿਣ ਨੂੰ ਤਾਂ ਭਾਵੇਂ ਪ੍ਰਸ਼ਾਸਨਿਕ ਕੰਮਾਂ ਵਿੱਚ ਚੁਸਤੀ ਲਿਆਉਣ ਲਈ ਇਹ ਬਦਲੀਆਂ ਕੀਤੀਆਂ ਜਾ ਰਹੀਆਂ ਹਨ ਪ੍ਰੰਤੂ ਕਿਸੇ ਇੱਕ ਆਸਾਮੀ ’ਤੇ ਸਿਰਫ ਚਾਰ ਕੁ ਮਹੀਨਿਆਂ ਦੇ ਸਮੇਂ ਦੌਰਾਨ 7-8 ਵਾਰ ਕਿਸੇ ਅਧਿਕਾਰੀ ਦੀ ਬਦਲੀ ਹੋ ਜਾਣੀ, ਪ੍ਰਸ਼ਾਸਨਿਕ ਚੁਸਤੀ ਨਹੀਂ ਸਗੋਂ ਅਧਿਕਾਰੀਆਂ ਤੇ ਲੋਕਾਂ ਦੀ ਖੱਜਲ-ਖੁਆਰੀ ਹੀ ਕਹੀ ਜਾ ਸਕਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
Load More
Previous Post

ਯੁਵਕ ਸੇਵਾਵਾਂ ਵਿਭਾਗ ਨੇ ਮਨਾਇਆ ਵਣ-ਮਹਾਂਉਤਸਵ

Next Post

ਗਵਰਨਰ ਤੇ ਕੌਮੀ ਕਮਿਸ਼ਨ ਨੇ ਤਲਬ ਕੀਤੀ ਵਜੀਫ਼ਾ ਘੁਟਾਲੇ ਦੀ ਰਿਪੋਰਟ

Nirmal Pandori

Nirmal Pandori

Related Posts

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
Load More
Next Post
ਗਵਰਨਰ ਤੇ ਕੌਮੀ ਕਮਿਸ਼ਨ ਨੇ ਤਲਬ ਕੀਤੀ ਵਜੀਫ਼ਾ ਘੁਟਾਲੇ ਦੀ ਰਿਪੋਰਟ

ਗਵਰਨਰ ਤੇ ਕੌਮੀ ਕਮਿਸ਼ਨ ਨੇ ਤਲਬ ਕੀਤੀ ਵਜੀਫ਼ਾ ਘੁਟਾਲੇ ਦੀ ਰਿਪੋਰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend