Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗਵਰਨਰ ਤੇ ਕੌਮੀ ਕਮਿਸ਼ਨ ਨੇ ਤਲਬ ਕੀਤੀ ਵਜੀਫ਼ਾ ਘੁਟਾਲੇ ਦੀ ਰਿਪੋਰਟ

Nirmal Pandori by Nirmal Pandori
07/22/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਗਵਰਨਰ ਤੇ ਕੌਮੀ ਕਮਿਸ਼ਨ ਨੇ ਤਲਬ ਕੀਤੀ ਵਜੀਫ਼ਾ ਘੁਟਾਲੇ ਦੀ ਰਿਪੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 22 ਜੁਲਾਈ (ਨਿਰਮਲ ਸਿੰਘ ਪੰਡੋਰੀ) :-

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਵਜੀਫ਼ਾ ਘੁਟਾਲੇ ਦੀ ਸਟੇਟਸ ਰਿਪੋਰਟ ਤਲਬ ਕੀਤੀ ਹੈ। ਨੈਸ਼ਨਲ ਸ਼ਡਿਊਲਡਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਪਿਛਲੇ ਕਾਫੀ ਸਮੇ ਤੋਂ ਮੰਗ ਕਰਦੇ ਆ ਰਹੇ ਸਨ ਕਿ ਵਜੀਫ਼ਾ ਘੁਟਾਲੇ ਸੰੰਬੰਧੀ ਕੇਂਦਰ ਸਰਕਾਰ ਨੂੰ ਗੰਭੀਰਤਾ ਦਿਖਾਉਣੀ ਚਾਹੀਦੀ ਹੈ ਜਿਸ ਤੋਂ ਬਾਅਦ ਰਾਜਪਾਲ ਪੰਜਾਬ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਵੀ ਪੰਜਾਬ ਦੇ ਵਜੀਫ਼ਾ ਘੁਟਾਲੇ ਦੀ ਰਿਪੋਰਟ ਮੰਗੀ ਹੈ। ਜ਼ਿਕਰਯੋਗ ਹੈ ਕਿ ਸੂਬੇ ਦੀ ਕੈਪਟਨ ਸਰਕਾਰ ਮੌਕੇ ਕਰੋੜਾਂ ਰੁਪਏ ਦਾ ਪੋਸਟ ਮੈ੍ਟਿਕ ਸਕਾਲਰਸ਼ਿਪ ਘੁਟਾਲਾ ਹੋਇਆ ਸੀ ਜਿਸ ਸੰਬੰਧੀ ਕੈਪਟਨ ਸਰਕਾਰ , ਚੰਨੀ ਸਰਕਾਰ ਅਤੇ ਹੁਣ ਚਾਰ ਮਹੀਨੇ ਬੀਤਣ ਦੇ ਬਾਵਜੂਦ ਵੀ ਭਗਵੰਤ ਮਾਨ ਸਰਕਾਰ ਨੇ ਵੀ ਕੋਈ ਠੋਸ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ, ਭਾਵੇਂ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘੁਟਾਲੇ ਸੰਬੰਧੀ ਕਾਰਵਾਈ ਦਾ ਭਰੋਸਾ ਦਿੱਤਾ ਹੈ ਪ੍ਰੰਤੂ ਚਰਚਾ ਇਹ ਵੀ ਹੈ ਕਿ ਕੁਝ ਉੱਚ ਦਰਜੇ ਦੀਆ ਸਿੱਖਿਆ ਸੰਸਥਾਵਾਂ ਇਸ ਘੁਟਾਲੇ ਵਿੱਚ ਸਿੱਧੀਆਂ ਸ਼ਾਮਲ ਹਨ ਜਿਸ ਕਰਕੇ ਕੋਈ ਵੀ ਸਰਕਾਰ ਘੁਟਾਲੇ ਨੂੰ ਉਜਾਗਰ ਕਰਨ ਸੰਬੰਧੀ ਇੱਛਾ ਸ਼ਕਤੀ ਦਾ ਮੁਜ਼ਾਹਰਾ ਨਹੀਂ ਕਰ ਸਕੀ ਕਿਉਂਕਿ ਇਨਾਂ ਵੱਡੀਆਂ ਸੰਸਥਾਵਾਂ ਵਿੱਚ ਨੇਤਾਵਾਂ ਦੀ ਭਾਈਵਾਲੀ ਵੀ ਹੈ, ਜਿਨਾਂ ਵਿੱਚੋਂ ਕੁਝ ਨੇਤਾ ਆਪਣੀਆਂ ਪੱਗਾਂ ਦਾ ਰੰਗ ਬਦਲ ਕੇ ਮੌਜੂਦਾ ਸੱਤਾਧਾਰੀ ਪਾਰਟੀ ਵਿੱਚ ਵੀ ਸ਼ਾਮਲ ਹਨ। ਫੇਰ ਵੀ ਕੇਂਦਰ ਸਰਕਾਰ ਵੱਲੋਂ ਵਜੀਫ਼ਾ ਘੁਟਾਲੇ ਸੰਬੰਧੀ ਦਿਖਾਈ ਗੰਭੀਰਤਾ ਤੋਂ ਗੱਲ ਕਿਸੇ ਤਣ-ਪੱਤਣ ਲੱਗ ਸਕਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
Load More
Previous Post

ਪੰਜਾਬ ਦੀ ਇੱਕ ਸੀਨੀਅਰ ਮਹਿਲਾ ਆਈਏਐਸ ਅਧਿਕਾਰੀ ਨੇ ਕੀਤਾ ਨੌਕਰੀ ਛੱਡਣ ਦਾ ਫ਼ੈਸਲਾ

Next Post

ਹੋਲੀ ਹਾਰਟ ਸਕੂਲ ਮਹਿਲ ਕਲਾਂ ਬਾਰਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Nirmal Pandori

Nirmal Pandori

Related Posts

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
Load More
Next Post
ਹੋਲੀ ਹਾਰਟ ਸਕੂਲ ਮਹਿਲ ਕਲਾਂ ਬਾਰਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਹੋਲੀ ਹਾਰਟ ਸਕੂਲ ਮਹਿਲ ਕਲਾਂ ਬਾਰਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend