Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐੱਸਐੱਸਡੀ ਕਾਲਜ ਬਰਨਾਲ਼ਾ ਵੱਲੋਂ ਫੀਸਾਂ ’ਚ ਭਾਰੀ ਰਿਆਇਤ

Nirmal Pandori by Nirmal Pandori
07/29/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਐੱਸਐੱਸਡੀ ਕਾਲਜ ਬਰਨਾਲ਼ਾ ਵੱਲੋਂ ਫੀਸਾਂ ’ਚ ਭਾਰੀ ਰਿਆਇਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲ਼ਾ, 29 ਜੁਲਾਈ (ਨਿਰਮਲ ਸਿੰਘ ਪੰਡੋਰੀ) :

ਅਜੋਕੇ ਸਮੇਂ ਵਿੱਚ ਜਨਰਲ ਅਤੇ ਹੋਰ ਕਈ ਵਰਗਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਕਾਲਜਾਂ ਦੀਆਂ ਫੀਸਾਂ ਜਿਆਦਾ ਹੋਣ ਕਰਕੇ ਅੱਗੇ ਪੜਾਈ ਜਾਰੀ ਰੱਖਣ ਵਿੱਚ ਇਸ ਲਈ ਦਿੱਕਤਾਂ ਆ ਜਾਂਦੀਆਂ ਹਨ ਕਿ ਮਹਿੰਗਾਈ ਦੇ ਦੌਰ ਵਿੱਚ ਉਨ੍ਹਾਂ ਦੇ ਮਾਪਿਆਂ ਨੂੰ ਇਹ ਖਰਚੇ ਚੁਕਣੇ ਮੁਸ਼ਕਿਲ ਹੋ ਜਾਂਦੇ ਹਨ। ਇਸ ਲਈ ਐੱਸ.ਐੱਸ.ਡੀ ਕਾਲਜ ਦੀ ਮੈਨੇਜਮੈਂਟ ਨੇ ਇਨ੍ਹਾਂ ਵਿਦਿਆਰਥੀਆਂ ਲਈ ਫੀਸਾਂ ਵਿੱਚ ਭਾਰੀ ਛੋਟ ਦੇਣ ਦਾ ਐਲਾਨ ਕੀਤਾ ਹੈ। ਐੱਸ.ਡੀ ਸਭਾ (ਰਜਿ:) ਬਰਨਾਲ਼ਾ ਦੇ ਚੇਅਰਮੈਨ ਸ਼੍ਰੀ ਸ਼ਿਵਦਰਸ਼ਨ ਕੁਮਾਰ ਸ਼ਰਮਾ ਨੇ ਇਹ ਐਲਾਨ ਕੀਤਾ ਹੈ ਕਿ ਜਨਰਲ ਅਤੇ ਓਬੀਸੀ ਵਰਗ ਦੇ ਜਿਨ੍ਹਾਂ ਵਿਦਿਆਰਥੀਆਂ ਨੇ ਬਾਰਵੀਂ ਕਲਾਸ ਦੀਆਂ ਪ੍ਰੀਖਿਆਵਾਂ ਵਿੱਚੋਂ 90 ਫੀਸਦੀ ਅੰਕ ਪ੍ਰਾਪਤ ਕੀਤੇ ਹਨ, ਐੱਸ.ਐੱਸ.ਡੀ ਕਾਲਜ ਵੱਲੋਂ ਉਨਾਂ ਦੀ 50 ਫ਼ੀਸਦੀ ਟਿਊਸ਼ਨ ਫੀਸ ਮੁਆਫ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਐਸ.ਸੀ ਵਰਗ ਦੇ ਜਿਹੜੇ ਵਿਦਿਆਰਥੀਆਂ ਨੂੰ ਕਿਸੇ ਕਾਰਨ ਸਕਾਲਰਸ਼ਿਪ ਨਹੀਂ ਮਿਲੀ, ਉਹ ਵੀ ਇਸ ਸਕੀਮ ਦਾ ਲਾਭ ਲੈ ਸਕਣਗੇ। ਇਸ ਦੇ ਨਾਲ ਹੀ ਐੱਸ.ਡੀ ਸਭਾ (ਰਜਿ:) ਬਰਨਾਲ਼ਾ ਦੇ ਜਨਰਲ ਸਕੱਤਰ ਸ਼ਿਵ ਸਿੰਗਲਾ ਨੇ ਇਹ ਵੀ ਐਲਾਨ ਕੀਤਾ ਕਿ ਉਪਰੋਕਤ ਵਰਗ ਦੇ ਜਿਨਾਂ ਵਿਦਿਆਰਥੀਆਂ ਨੇ ਆਪਣੀਆਂ ਪ੍ਰੀਖਿਆਵਾਂ ਵਿੱਚੋਂ 95 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ, ਉਨ੍ਹਾਂ ਵਿਦਿਆਰਥੀਆਂ ਦੀ 75 ਫ਼ੀਸਦੀ ਟਿਊਸ਼ਨ ਫੀਸ ਮੁਆਫ਼ ਕੀਤੀ ਜਾਵੇਗੀ। ਐੱਸ.ਐੱਸ.ਡੀ ਕਾਲਜ ਵੱਲੋਂ ਫੀਸਾਂ ਵਿੱਚ ਦਿੱਤੀ ਜਾ ਰਹੀ ਇਸ ਭਾਰੀ ਛੋਟ ਦਾ ਲਾਭ 10 ਅਗਸਤ ਤੱਕ ਦਾਖਲਾ ਲੈਣ ਵਾਲੇ ਵਿਦਿਆਰਥੀ ਲੈ ਸਕਦੇ ਹਨ। ਇੱਥੇ ਇਹ ਵੀ ਵਰਨਣਯੋਗ ਹੈ ਕਿ ਇਹ ਲਾਭ ਸਿਰਫ਼ ਕਾਲਜ ਵਿੱਚ ਨਵਾਂ ਦਾਖਲਾ ਲੈਣ ਵਾਲੇ ਵਿਦਿਆਰਥੀ ਹੀ ਲੈ ਸਕਦੇ ਹਨ। ਇਸ ਮੌਕੇ ਐੱਸਐੱਸਡੀ ਕਾਲਜ ਦੇ ਵਾਇਸ ਪ੍ਰਿੰਸੀਪਲ ਭਾਰਤ ਭੂਸ਼ਨ, ਡੀਨ ਨੀਰਜ ਸ਼ਰਮਾ, ਐਸ.ਡੀ ਸਭਾ ਵਿੱਦਿਅਕ ਸੰਸਥਾਵਾਂ ਦੇ ਪ੍ਰਬੰਧਕ ਮਨੀਸ਼ੀ ਦੱਤ ਸ਼ਰਮਾ, ਪ੍ਰੋ: ਦਲਬੀਰ ਕੌਰ, ਪ੍ਰੋ: ਉਪਕਾਰ ਸੰਧੂ, ਪ੍ਰੋ: ਸੁਨੀਤਾ ਗੋਇਲ, ਪ੍ਰੋ: ਵਿਕਰਮ ਸਿੰਘ (ਡਾ:), ਪ੍ਰੋ: ਹਰਪ੍ਰੀਤ ਕੌਰ, ਪ੍ਰੋ: ਕਰਨੈਲ ਸਿੰਘ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Previous Post

ਬੱਸ ..! ਲੰਘਿਆ ਜਾਂਦਾ ਸੀ.. ਸੋਚਿਆ ਮਿਲ ਹੀ ਜਾਵਾਂ .. ਮੰਤਰੀ ਜੀ ਬੁੱਲੇ ਵਾਂਗ ਆਏ ਤੇ ਚਲੇ ਗਏ

Next Post

ਐਨਓਸੀ ਰੂਪੀ ਸੱਪ ਨੇ ਡੰਗਿਆ ਪ੍ਰਾਪਰਟੀ ਖ਼ਰੀਦ/ਵੇਚਣ ਦਾ ਕਾਰੋਬਾਰ, ਲੋਕਾਂ ਵਿੱਚ ਮੱਚੀ ਹਾਹਾਕਾਰ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਐਨਓਸੀ ਰੂਪੀ ਸੱਪ ਨੇ ਡੰਗਿਆ ਪ੍ਰਾਪਰਟੀ ਖ਼ਰੀਦ/ਵੇਚਣ ਦਾ ਕਾਰੋਬਾਰ, ਲੋਕਾਂ ਵਿੱਚ ਮੱਚੀ ਹਾਹਾਕਾਰ

ਐਨਓਸੀ ਰੂਪੀ ਸੱਪ ਨੇ ਡੰਗਿਆ ਪ੍ਰਾਪਰਟੀ ਖ਼ਰੀਦ/ਵੇਚਣ ਦਾ ਕਾਰੋਬਾਰ, ਲੋਕਾਂ ਵਿੱਚ ਮੱਚੀ ਹਾਹਾਕਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend