Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੀਜੀਆਈ ਦਾ ਪੰਜਾਬ ਨੂੰ ਮੈਡੀਕਲ ਝਟਕਾ, ਪੰਜਾਬ ਦੇ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਬੰਦ

Nirmal Pandori by Nirmal Pandori
08/03/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪੀਜੀਆਈ  ਦਾ ਪੰਜਾਬ ਨੂੰ ਮੈਡੀਕਲ ਝਟਕਾ, ਪੰਜਾਬ ਦੇ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਬੰਦ

Chandigarh: Main entrance of PGIMER building, during the nationwide lockdown to curb the spread of coronavirus, in Chandigarh, Sunday, April 26, 2020. Doctors reportedly assessed the safety of Mycobacterium in patients with COVID-19 and found no short-term adverse effects.(PTI Photo)(PTI26-04-2020_000114A)

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 03 ਅਗਸਤ (ਨਿਰਮਲ ਸਿੰਘ ਪੰਡੋਰੀ) :-

ਪੀਜੀਆਈ ਚੰਡੀਗੜ ਵਿੱਚ ਹੁਣ ਪੰਜਾਬ ਦੇ ਲੋਕਾਂ ਦਾ ਮੁਫ਼ਤ ਇਲਾਜ ਨਹੀਂ ਹੋਵੇਗਾ। ਪੀਜੀਆਈ ਦੀ ਮੈਨੇਜਮੈਂਟ ਨੇ ਪੰਜਾਬ ਦੇ ਲੋਕਾਂ ਦਾ ਮੁਫ਼ਤ ਇਲਾਜ ਬੰਦ ਕਰਨ ਸੰਬੰਧੀ ਹੁਕਮ ਜਾਰੀ ਕੀਤੇ ਹਨ। ਮੁਹੱਲਾ ਕਲੀਨਕਾਂ ਰਾਹੀ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦਾ ਯਤਨ ਕਰ ਰਹੀ ‘ਆਪ’ ਸਰਕਾਰ ਲਈ ਇਹ ਇੱਕ ਵੱਡਾ ਮੈਡੀਕਲ ਝਟਕਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਆਯੂਸ਼ਮਾਨ ਸਕੀਮ ਤਹਿਤ ਪੀਜੀਆਈ ਤੋਂ ਇਲਾਜ ਕਰਵਾਉਣ ਬਾਰੇ ਲੋਕਾਂ ਦਾ ਲੱਗਭੱਗ 16 ਕਰੋੜ ਰੁਪਏ ਨਹੀਂ ਦਿੱਤਾ। ਜਿਸ ਕਰਕੇ ਪੀਜੀਆਈ ਨੇ ਪੰਜਾਬ ਦੇ ਲੋਕਾਂ ਦਾ ਇਸ ਸਕੀਮ ਤਹਿਤ ਮੁਫ਼ਤ ਇਲਾਜ 1 ਅਗਸਤ ਤੋਂ ਬੰਦ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲ ਪੀਜੀਆਈ ਦਾ ਇਹ ਬਕਾਇਆ 21 ਦਸੰਬਰ 2021 ਤੋਂ ਬਾਅਦ ਦਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜੀਐਮਸੀਐਚ-32 ਨੇ ਪਹਿਲਾਂ ਹੀ ਮਰੀਜਾਂ ਦੇ ਮੁਫ਼ਤ ਇਲਾਜ ਤੋਂ ਨਾਂਹ ਕੀਤੀ ਹੋਈ ਹੈ। ਪੰਜਾਬ ਵਿੱਚ ਵੀ ਪ੍ਰਾਈਵੇਟ ਹਸਪਤਾਲਾਂ ਨੇ ਆਪਣਾ ਕਰੋੜਾਂ ਰੁਪਏ ਦਾ ਬਕਾਇਆ ਨਾ ਮਿਲਣ ਕਰਕੇ ਆਯੂਸ਼ਮਾਨ ਸਕੀਮ ਤਹਿਤ ਇਲਾਜ ਬੰਦ ਕੀਤਾ ਹੋਇਆ ਹੈ। ਇਸ ਤਰਾਂ ਇੱਕ ਤਰੀਕੇ ਨਾਲ ਪੰਜਾਬ ਵਾਸੀ ਆਯੂਸ਼ਮਾਨ ਸਕੀਮ ਤਹਿਤ ਮੁਫ਼ਤ ਇਲਾਜ ਤੋਂ ਪੂਰੀ ਤਰਾਂ ਵਾਂਝੇ ਹਨ। ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਵੀ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗਾ ਇਲਾਜ ਕਰਵਾਉਣਾ ਪੈ ਰਿਹਾ ਹੈ। ਸਿਹਤ ਮੰਤਰੀ ਅਤੇ ਵਾਈਸ ਚਾਂਸਲਰ ਦੇ ਆਪਸੀ ਵਿਵਾਦ ਵਿੱਚ ਆਯੂਸ਼ਮਾਨ ਸਕੀਮ ਬੰਦ ਹੋਣ ਦਾ ਮਹੱਤਵਪੂਰਨ ਮੁੱਦਾ ਦੱਬਿਆ ਗਿਆ ਹੈ, ਜਿਸ ਵੱਲ ਸੋਸ਼ਲ ਮੀਡੀਆ ਦੇ ਵਿਦਵਾਨਾਂ ਦਾ ਵੀ ਧਿਆਨ ਨਹੀਂ ਜਾ ਰਿਹਾ ਕਿਉਂਕਿ ਇਹ ਵਿਦਵਾਨ ਫਿਲਹਾਲ ਸਿਹਤ ਮੰਤਰੀ ਜਾਂ ਵਾਈਸ ਚਾਂਸਲਰ ਨੂੰ ਕਲੀਨ ਚਿੱਟ ਦੇਣ ਵਿੱਚ ਰੁੱਝੇ ਹੋਏ ਹਨ, ਜਦਕਿ ਆਮ ਲੋਕ ਸਰਕਾਰ ਅਤੇ ਪ੍ਰਾਈਵੇਟ ਹਸਪਤਾਲਾਂ ਦੀ ਜ਼ਿੱਦ ਰੂਪੀ ਚੱਕੀ ’ਚ ਪਿਸ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Previous Post

ਲੱਖੀ ਕਾਲੋਨੀ ਦੇ ਵਾਸੀਆਂ ਨੇ ਕੀਤਾ ਮੀਤ ਹੇਹਰ ਦਾ ਨਿੱਘਾ ਸਵਾਗਤ

Next Post

ਲੱਖੀ ਕਾਲੋਨੀ ਦੇ ਵਾਸੀਆਂ ਨੇ ਕੀਤਾ ਮੀਤ ਹੇਹਰ ਦਾ ਨਿੱਘਾ ਸਵਾਗਤ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਲੱਖੀ ਕਾਲੋਨੀ ਦੇ ਵਾਸੀਆਂ ਨੇ ਕੀਤਾ ਮੀਤ ਹੇਹਰ ਦਾ ਨਿੱਘਾ ਸਵਾਗਤ

ਲੱਖੀ ਕਾਲੋਨੀ ਦੇ ਵਾਸੀਆਂ ਨੇ ਕੀਤਾ ਮੀਤ ਹੇਹਰ ਦਾ ਨਿੱਘਾ ਸਵਾਗਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend