Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਧਾਇਕ ਦੇ ਪੀਏ ਨੇ ਥਾਣੇਦਾਰ ਤੋਂ ਮੰਗੀ ਰਿਸ਼ਵਤ,ਥਾਣੇਦਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਕੀਤੀ ਸ਼ਿਕਾਇਤ

Nirmal Pandori by Nirmal Pandori
08/04/2022
in ਤਾਜ਼ਾ ਖ਼ਬਰ -, ਪੰਜਾਬ
Reading Time: 1 min read
A A
0
ਵਿਧਾਇਕ ਦੇ ਪੀਏ ਨੇ ਥਾਣੇਦਾਰ ਤੋਂ ਮੰਗੀ ਰਿਸ਼ਵਤ,ਥਾਣੇਦਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਕੀਤੀ ਸ਼ਿਕਾਇਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗਡ਼੍ਹ, 4 ਅਗਸਤ-ਸਰਕਾਰ ਬਣਨ ਤੋਂ ਪੰਜ ਕੁ ਮਹੀਨਿਆਂ ਦੇ ਅੰਦਰ ਹੀ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੀਆਂ ਦਿਲਚਸਪ ਕਹਾਣੀਆਂ ਸਾਹਮਣੇ ਆ ਰਹੀਆਂ ਹਨ । ਇਮਾਨਦਾਰ ਸਰਕਾਰ ਦੇਣ ਦੇ ਯਤਨਾਂ ਦੀ ਜੇਕਰ ਗੱਲ ਕਰੀਏ ਤਾਂ ਮੁੱਖਮੰਤਰੀ ਭਗਵੰਤ ਮਾਨ ਦੀ ਨੇਕ ਨੀਅਤ ‘ਤੇ ਸ਼ੱਕ ਨਹੀਂ ਕੀਤਾ ਜਾ ਸਕਦਾ ਕਿਉਂਕਿ ਮੁੱਖ ਮੰਤਰੀ ਦਫ਼ਤਰ ਦੇ ਪੱਧਰ ਤੱਕ ‘ਤੇ ਅਜਿਹਾ ਮਾਮਲਾ ਅਜੇ ਤਕ ਕੋਈ ਸਾਹਮਣੇ ਆਇਆ ਹੀ ਨਹੀਂ ਪ੍ਰੰਤੂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਮੰਤਰੀ ਆਪਣੇ ਹੀ ਮੁੱਖ ਮੰਤਰੀ ਦੀ ਸਿਆਸੀ ਕਿਰਕਿਰੀ ਕਰਾਉਣ ‘ਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ। ਤਾਜ਼ਾ ਮਾਮਲਾ ਹਲਕਾ ਡੇਰਾਬੱਸੀ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਵਿਧਾਇਕ ਦੇ ਪੀਏ ਨੇ ਇੱਕ ਥਾਣੇਦਾਰ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗੀ । ਮਾਮਲਾ ਬਲਟਾਣਾ ਪੁਲੀਸ ਚੌਕੀ ਨਾਲ ਸੰਬੰਧਤ ਹੈ ਜਿਥੋਂ ਦੇ ਇੰਚਾਰਜ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਪੀਏ ਨਿਤਿਨ ਲੂਥਰਾ ਨੇ ਇਕ ਲੱਖ ਦੀ ਰਿਸ਼ਵਤ ਮੰਗੀ। ਇਸ ਮਾਮਲੇ ਸਬੰਧੀ ਖੁਦ ਥਾਣੇਦਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ‘ਤੇ ਸ਼ਿਕਾਇਤ ਦਰਜ ਕਰਵਾਈ ਹੈ। ਇਸ ਮਾਮਲੇ ਸੰਬੰਧੀ ਸ਼ਿਕਾਇਤ ਖੁਦ ਥਾਣੇਦਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਦਰਜ ਕਰਵਾਈ ਹੈ।ਆਪਣੀ ਤਰ੍ਹਾਂ ਦੇ ਵੱਖਰੇ ਦਿਲਚਸਪ ਮੁੱਦੇ ਨੂੰ ਇੱਕ ਨਿੱਜੀ ਪ੍ਰਾਈਵੇਟ ਟੀਵੀ ਚੈਨਲਾਂ ਨੇ ਪ੍ਰਮੁੱਖਤਾ ਨਾਲ ਉਠਾਇਆ ਹੈ। ਰੋਜ਼ਾਨਾ ਮਾਨ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਖ਼ਾਸਮ ਖ਼ਾਸ ਕੋਈ ਨਾ ਕੋਈ ਮਾਮਲਾ ਖੜ੍ਹਾ ਰੱਖਦੇ ਹਨ ਜਿਸ ਕਾਰਨ ਸਰਕਾਰ ਦੇ ਅਕਸ ਨੂੰ ਧੱਕਾ ਲੱਗ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

Load More
Previous Post

ਸਿਹਤ ਵਿਭਾਗ ਵੱਲੋਂ ਦਿਲ ਦੀ ਬਿਮਾਰੀ ਵਾਲੇ 12 ਬੱਚਿਆਂ ਦਾ ਸਫਲ ਅਪਰੇਸ਼ਨ

Next Post

ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Next Post
ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ

ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend