Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਟਵਿੱਟਰ ਤੋਂ ਟਵੀਟ ਹਟਾਉਣ ਦੀ ਮੰਗ ’ਚ ਭਾਰਤ ਦੂਜੇ ਨੰਬਰ ’ਤੇ

Nirmal Pandori by Nirmal Pandori
08/04/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਟਵਿੱਟਰ ਤੋਂ ਟਵੀਟ ਹਟਾਉਣ ਦੀ ਮੰਗ ’ਚ ਭਾਰਤ ਦੂਜੇ ਨੰਬਰ ’ਤੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 04 ਅਗਸਤ (ਨਿਰਮਲ ਸਿੰਘ ਪੰਡੋਰੀ) :

ਟਵਿੱਟਰ ’ਤੇ ਕਿਸੇ ਵਿਅਕਤੀ ਵੱਲੋਂ ਕੀਤੇ ਟਵੀਟ ਨੂੰ ਹਟਾਉਣ ਲਈ ਟਵਿੱਟਰ ਕੰਪਨੀ ਤੱਕ ਪਹੁੰਚ ਕਰਨ ਵਾਲੇ ਦੇਸ਼ਾਂ ਵਿੱਚ ਭਾਰਤ ਦੂਜੇ ਨੰਬਰ ’ਤੇ ਹੈ, ਜਦਕਿ ਅਮਰੀਕਾ ਇਸ ਮਾਮਲੇ ’ਚ ਪਹਿਲੇ ਨੰਬਰ ’ਤੇ ਹੈ। ਜੁਲਾਈ 2021 ਤੋਂ ਦਸੰਬਰ 2021 ਤੱਕ ਭਾਰਤ ਨੇ ਟਵਿੱਟਰ ‘ਤੇ ਪੋਸਟ ਕੀਤੀ ਸਮੱਗਰੀ ਹਟਾਉਣ ਦੀ ਮੰਗ ਸਭ ਤੋਂ ਜ਼ਿਆਦਾ ਕੀਤੀ । ਇਹ ਉਹ ਸਮਾਂ ਸੀ ਜਦ ਭਾਰਤ ਟਵਿੱਟਰ ਦੇ ਵਰਤੋਂਕਾਰਾਂ ’ਤੇ ਪਾਬੰਦੀ ਲਗਾਉਣ ਦੇ ਹੁਕਮ ਦੇਣ ਵਾਲੇ ਪਹਿਲੇ ਪੰਜ ਮੁਲਕਾਂ ਵਿੱਚ ਸ਼ਾਮਲ ਸੀ । ਭਾਰਤ ਵਿੱਚ ਲੱਗਭੱਗ 2.3 ਕਰੋੜ ਵਿਅਕਤੀ ਟਵਿੱਟਰ ਦੀ ਵਰਤੋਂ ਕਰਦੇ ਹਨ । ਟਵਿੱਟਰ ਕੰਪਨੀ ਵੱਲੋਂ ਆਪਣੀ 20ਵੀਂ ਪਾਰਦਸ਼ਤਾ ਰਿਪੋਰਟ ਵਿੱਚ ਉਕਤ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਵੱਖ-ਵੱਖ ਮੁਲਕਾਂ ਦੀਆਂ ਸਰਕਾਰਾਂ ਪੱਤਰਕਾਰਾਂ ਦੇ ਟਵੀਟਾਂ ਵੱਲ ਵੱਧ ਧਿਆਨ ਦੇ ਰਹੀਆਂ ਹਨ। ਅਜਿਹੇ ਵਰਤਾਰੇ ਨੂੰ ਸਰਕਾਰਾਂ ਦੁਆਰਾ ਵਿਚਾਰਾਂ ਦੇ ਪ੍ਰਗਟਾਵੇ ’ਤੇ ਪਾਬੰਦੀਆਂ ਲਗਾਉਣ ਦਾ ਰੁਝਾਨ ਮੰਨਿਆ ਜਾ ਰਿਹਾ ਹੈ। ਅਜੋਕੇਦੌਰ ’ਚ ਪੱਤਰਕਾਰਾਂ ਤੇ ਮੀਡੀਆ ਅਦਾਰਿਆਂ ਨੂੰ ਸਰਕਾਰਾਂ ਵੱਲੋਂ ਜ਼ਿਆਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

Load More
Previous Post

ਪਿੰਡ ਠੀਕਰੀਵਾਲਾ ਵਿਖੇ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਤਹਿਤ ਲਗਾਏ ਬੂਟੇ

Next Post

ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਨੈਸ਼ਨਲ ਹਾਈਵੇ ਜਾਮ ਕਰਨ ਦਾ ਐਲਾਨ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
Load More
Next Post
ਰੋਡਵੇਜ਼ ਦੇ ਕੱਚੇ  ਮੁਲਾਜ਼ਮਾਂ ਵੱਲੋਂ ਨੈਸ਼ਨਲ ਹਾਈਵੇ ਜਾਮ ਕਰਨ ਦਾ ਐਲਾਨ

ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਨੈਸ਼ਨਲ ਹਾਈਵੇ ਜਾਮ ਕਰਨ ਦਾ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend