Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡੀਸੀ ਦਫ਼ਤਰ ਦੇ 26 ਮੁਲਾਜ਼ਮਾਂ ਦੀ ਨੌਕਰੀ ਬਚਾਉਣ ਲਈ ਸਾਰੇ ਮੁਲਾਜ਼ਮਾਂ ਨੇ ਕੀਤੀ ਏਕਤਾ

Nirmal Pandori by Nirmal Pandori
08/05/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਡੀਸੀ ਦਫ਼ਤਰ ਦੇ 26 ਮੁਲਾਜ਼ਮਾਂ ਦੀ ਨੌਕਰੀ ਬਚਾਉਣ ਲਈ ਸਾਰੇ ਮੁਲਾਜ਼ਮਾਂ ਨੇ ਕੀਤੀ ਏਕਤਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 05 ਅਗਸਤ (ਨਿਰਮਲ ਸਿੰਘ ਪੰਡੋਰੀ) :

ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿੱਚ ਪਿਛਲੇ 12 ਸਾਲਾਂ ਤੋਂ ਕੰਮ ਕਰ ਰਹੇ 24 ਕਲਰਕ ਅਤੇ 12 ਦਰਜ਼ਾ ਚਾਰ ਕਰਮਚਾਰੀਆਂ ਦਾ ਖੁੱਸ ਰਿਹਾ ਰੁਜ਼ਗਾਰ ਬਚਾਉਣ ਖ਼ਾਤਰ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ 4 ਅਤੇ 5 ਅਗਸਤ ਨੂੰ ਦਫ਼ਤਰੀ ਕੰਮ ਬੰਦ ਕਰਕੇ ਧਰਨਾ ਦਿੱਤਾ ਗਿਆ । ਇਸ ਮੌਕੇ ਜਾਣਕਾਰੀ ਦਿੰਦੇ ਹੋਏ ਰੇਸ਼ਮ ਸਿੰਘ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਡੀਸੀ ਦਫ਼ਤਰ ਵਿੱਚ ਇਹ ਕਰਮਚਾਰੀ ਲੱਗਭੱਗ 12 ਸਾਲਾਂ ਤੋਂ ਕੰਮ ਕਰ ਰਹੇ ਹਨ, ਜਿਨਾਂ ਨੇ ਨਿਰਧਾਰਤ ਸਪੀਡ ਮੁਤਾਬਿਕ ਅੰਗਰੇਜ਼ੀ/ ਪੰਜਾਬੀ ਟਾਈਪ ਟੈਸਟ ਵੀ ਪਾਸ ਕੀਤੇ ਹੋਏ ਹਨ ਅਤੇ ਇਹ ਸਾਰੇ ਕਰਮਚਾਰੀ ਆਪਣੀ ਭਰਤੀ ਦੀ ਉਮਰ ਸੀਮਾ ਇਸ ਦਫ਼ਤਰ ਵਿੱਚ ਨੌਕਰੀ ਕਰਦੇ ਹੋਏ ਪਾਰ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਸਰਕਾਰ ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਕਲਰਕਾਂ ਦੀ ਪ੍ਰਕਿਰਿਆ ਤਹਿਤ 26 ਕਲਰਕ ਬਰਨਾਲਾ ਵਿਖੇ ਭੇਜੇੇ ਜਾ ਰਹੇ ਹਨ ਜਿਸ ਤੋਂ ਬਾਅਦ ਪਿਛਲੇ 12 ਸਾਲਾਂ ਤੋਂ ਕੰਮ ਕਰ ਰਹੇ ਇਨਾਂ ਕਰਮਚਾਰੀਆਂ ਦੀ ਨੌਕਰੀ ਖ਼ਤਮ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਰਨਾਲਾ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਅਤੇ ਮੁਹਾਲੀ ਵਿਖੇ ਵੀ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਕਰਮਚਾਰੀ ਕੰਮ ਕਰ ਰਹੇ ਹਨ ਪ੍ਰੰਤੂ ਉਨ੍ਹਾਂ ਜ਼ਿਲਿਆਂ ਵਿੱਚ ਇਨਾਂ ਅਸਾਮੀਆਂ ’ਤੇ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਕੋਈ ਉਮੀਦਵਾਰ ਅਲਾਟ ਨਹੀਂ ਕੀਤੇ ਜਾ ਰਹੇ, ਸਗੋਂ ਸਿਰਫ਼ ਬਰਨਾਲਾ ਦਫ਼ਤਰ ’ਚ ਆਊਟਸੋਰਸਿੰਗ ਰਾਹੀਂ ਕੰਮ ਕਰ ਰਹੇ ਕਰਮਚਾਰੀਆਂ ਦੇ ਰੁਜ਼ਗਾਰ ’ਤੇ ਕੁਹਾੜਾ ਚਲਾਇਆ ਜਾ ਰਿਹਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਨਾਂ ਕਰਮਚਾਰੀਆਂ ਦੇ ਹੱਕ ’ਚ ਦੋ ਰੋਜ਼ਾ ਧਰਨੇ ਨੂੰ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ , ਸੂਬਾ ਜਨਰਲ ਸਕੱਤਰ ਨਰਿੰਦਰਪਾਲ ਚੀਮਾ ਅਤੇ ਰਮਨਪ੍ਰੀਤ ਕੌਰ ਸੂਬਾ ਪ੍ਰਧਾਨ ਆਊਟਸੋਰਸਿੰਗ ਕਰਮਚਾਰੀ ਯੂਨੀਅਨ ਪੰਜਾਬ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Previous Post

ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਪਲਾਸਟਿਕ ਦੀ ਵਰਤੋਂ ਸੰਬੰਧੀ ਜਾਗਰੂਕਤਾ ਮੁਹਿੰਮ ਦਾ ਆਗਾਜ਼

Next Post

ਮਾਮਲਾ ਗੜਬੜ : ਪ੍ਰਾਈਵੇਟ ਬੱਸ ਓਪਰੇਟਰ ਲਗਾਉਣਗੇ ਆਪਣੀਆਂ ਬੱਸਾਂ ਨੂੰ ਅੱਗ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਮਾਮਲਾ ਗੜਬੜ : ਪ੍ਰਾਈਵੇਟ ਬੱਸ ਓਪਰੇਟਰ ਲਗਾਉਣਗੇ ਆਪਣੀਆਂ ਬੱਸਾਂ ਨੂੰ ਅੱਗ

ਮਾਮਲਾ ਗੜਬੜ : ਪ੍ਰਾਈਵੇਟ ਬੱਸ ਓਪਰੇਟਰ ਲਗਾਉਣਗੇ ਆਪਣੀਆਂ ਬੱਸਾਂ ਨੂੰ ਅੱਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend