Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰਾਮਗੜੀਆ ਅਕਾਲ ਜਥੇਬੰਦੀ ਦੀ ਮੀਟਿੰਗ ’ਚ ਭਾਈਚਾਰੇ ਦੀ ਏਕਤਾ ਸੰਬੰਧੀ ਹੋਈ ਵਿਚਾਰ ਚਰਚਾ

Nirmal Pandori by Nirmal Pandori
08/06/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਰਾਮਗੜੀਆ ਅਕਾਲ ਜਥੇਬੰਦੀ ਦੀ ਮੀਟਿੰਗ ’ਚ ਭਾਈਚਾਰੇ ਦੀ ਏਕਤਾ ਸੰਬੰਧੀ ਹੋਈ ਵਿਚਾਰ ਚਰਚਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜੀਆ ਦੇ 300 ਸਾਲਾਂ ਸਮਾਗਮ ਸੰਬੰਧੀ ਉਲੀਕੀ ਵਿਉਂਤਬੰਦੀ

ਬਰਨਾਲਾ, 06 ਅਗਸਤ (ਨਿਰਮਲ ਸਿੰਘ ਪੰਡੋਰੀ) :

ਰਾਮਗੜੀਆ ਅਕਾਲ ਜਥੇਬੰਦੀ ਪੰਜਾਬ ਨੇ ਭਾਈਚਾਰੇ ਦੀ ਏਕਤਾ ਨੂੰ ਮਜ਼ਬੂਤ ਕਰਨ ਅਤੇ ਸਮੱਸਿਆਵਾਂ ਦੇ ਹੱਲ ਲਈ ਜਥੇਬੰਦੀ ਦੀਆਂ ਸਰਗਰਮੀਆਂ ਵਿੱਚ ਤੇਜ਼ੀ ਲਿਆਂਦੀ ਹੈ। ਜਿਸ ਤਹਿਤ ਜ਼ਿਲ੍ਹੇ ਦੇ ਪਿੰਡ ਧੌਲਾ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜੀਆ ਨੇ ਦੱਸਿਆ ਕਿ ਮੀਟਿੰਗ ਦੌਰਾਨ ਮਹਾਰਾਜਾ ਸਰਦਾਰ ਜੱਸਾ ਸਿੰਘ ਰਾਮਗੜੀਆ ਦੇ 300 ਸਾਲਾਂ ਸਮਾਗਮ ਸੰਬੰਧੀ ਵਿਚਾਰ ਕੀਤਾ ਗਿਆ ਅਤੇ ਰਾਮਗੜੀਆ ਬੁੰਗਿਆਂ ਸੰਬੰਧੀ ਅਗਲੀ ਵਿਉਂਤਬੰਦੀ ਸਾਂਝੀ ਕੀਤੀ। ਇਸ ਮੌਕੇ ਬਰਨਾਲਾ, ਸੰਗਰੂਰ ਅਤੇ ਮਾਨਸਾ ਤਿੰਨਾਂ ਜ਼ਿਲਿਆਂ ਦਾ ਜ਼ੋਨ ਬਣਾਇਆ ਗਿਆ। ਜਿਸ ਵਿੱਚ ਚੇਅਰਮੈਨ ਗੁਰਵਿੰਦਰ ਸਿੰਘ ਮਠਾੜੂ, ਉਪ ਚੇਅਰਮੈਨ ਗੁਰਚਰਨ ਸਿੰਘ ਵਿਰਦੀ ਨੂੰ ਨਿਯੁਕਤ ਕੀਤਾ ਗਿਆ। ਇਸ ਤਰਾਂ ਜ਼ਿਲ੍ਹਾ ਬਰਨਾਲਾ ਦਾ ਚੇਅਰਮੈਨ ਜਸਵੀਰ ਸਿੰਘ ਜਗਦਿਓ ਮਾਨਸਾ ਦਾ ਚੇਅਰਮੈਨ ਜਸਵਿੰਦਰ ਸਿੰਘ ਦੇਵਗਨ, ਜ਼ਿਲ੍ਹਾ ਸੰਗਰੂੁਰ ਦਾ ਚੇਅਰਮੈਨ ਧਰਮਜੀਤ ਸਿੰਘ ਜੰਡੂ ਨੂੰ ਬਣਾਇਆ ਗਿਆ । ਕੌਮੀ ਕਨਵੀਨਰ ਵੱਲੋਂ ਨਵੇ ਚੁਣੇ ਗਏ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਸੂਬਾ ਚੇਅਰਮੈਨ ਜਗਜੀਤ ਸਿੰਘ ਸੱਗੂ ਨੇ ਕਿਹਾ ਕਿ ਸਾਰੇ ਸਾਥੀਆਂ ਦੇ ਸਹਿਯੋਗ ਨਾਲ ਜਥੇਬੰਦੀ ਬੁਲੰਦੀਆਂ ਵੱਲ ਜਾ ਰਹੀ ਹੈ। ਉਨਾਂ ਸਾਰੇ ਮੈਂਬਰਾਂ ਨੂੰ ਇੱਕਜੁਟ ਹੋ ਕੇ ਕੰਮ ਕਰਨ ਦੀ ਅਪੀਲ ਵੀ ਕੀਤੀ। ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਮੰਗਲ ਸਿੰਘ ਰੁਪਾਲ ਨੇ ਮੀਟਿੰਗ ਵਿੱਚ ਪੁੱਜਣ ਵਾਲੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

Load More
Previous Post

ਮੀਤ ਹੇਹਰ ਨੇ ਕੀਤੀ ਕੇਂਦਰੀ ਖੇਡ ਮੰਤਰੀ ਨਾਲ ਮੁਲਾਕਾਤ

Next Post

ਪੰਜਾਬ ਵਿਜੀਲੈਂਸ ਨੇ ਧਰਮਸੋਤ ਖ਼ਿਲਾਫ਼ ਕਰ ਦਿੱਤਾ ਚਲਾਨ ਪੇਸ਼

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Next Post
ਪੰਜਾਬ ਵਿਜੀਲੈਂਸ ਨੇ ਧਰਮਸੋਤ ਖ਼ਿਲਾਫ਼ ਕਰ ਦਿੱਤਾ ਚਲਾਨ ਪੇਸ਼

ਪੰਜਾਬ ਵਿਜੀਲੈਂਸ ਨੇ ਧਰਮਸੋਤ ਖ਼ਿਲਾਫ਼ ਕਰ ਦਿੱਤਾ ਚਲਾਨ ਪੇਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend