Gee 98News

11 ਅਗਸਤ ਨੂੰ 11 ਵਜੇ ਖੁੱਲਣਗੇ ਦਫ਼ਤਰ

ਬਰਨਾਲਾ, 10 ਅਗਸਤ ( ਨਿਰਮਲ ਸਿੰਘ ਪੰਡੋਰੀ) :

ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ’ਚ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਅਤੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਵੱਲੋਂ ਜਾਰੀ ਹੁਕਮਾਂ ਅਨੁਸਾਰ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਅਤੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 11 ਵਜੇ ਤੋਂ 6 ਵਜੇ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀ ਸੁਵਿਧਾ ਲਈ ਸੇਵਾ ਕੇਂਦਰਾਂ ਸੇਵਾਵਾਂ ਪ੍ਰਦਾਨ ਕਰਨਗੇ।

error: Content is protected !!