Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੱਤਰਕਾਰੀ ਦੀ ਓਟ ਲੈ ਕੇ ਬਲੈਕਮੇਲਿੰਗ ਕਰਨ ਵਾਲੇ ਪੁਲਿਸ ਨੇ ਕੀਤੇ ਕਾਬੂ

Nirmal Pandori by Nirmal Pandori
08/19/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪੱਤਰਕਾਰੀ ਦੀ ਓਟ ਲੈ ਕੇ ਬਲੈਕਮੇਲਿੰਗ ਕਰਨ ਵਾਲੇ ਪੁਲਿਸ ਨੇ ਕੀਤੇ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 19 ਅਗਸਤ (ਨਿਰਮਲ ਸਿੰਘ ਪੰਡੋਰੀ) :

ਪੁਲਿਸ ਨੇ ਪੱਤਰਕਾਰੀ ਦੀ ਆੜ ਹੇਠ ਬਲੈਕਮੇਲਿੰਗ ਦਾ ਗੋਰਖ਼ ਧੰਦਾ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜੋ ਵਪਾਰੀਆਂ, ਕਾਰੋਬਾਰੀਆਂ ਦੀਆਂ ਮਨਘੜਤ ਖ਼ਬਰਾਂ ਲਗਾ ਕੇ ਪੈਸੇ ਵਸੂਲਣ ਦਾ ਕੰਮ ਕਰਦੇ ਸਨ। ਸੁਨਾਮ ਪੁਲਿਸ ਨੇ ਥਾਣਾ ਸਿਟੀ ’ਚ ਮੁਕੱਦਮਾ ਨੰਬਰ 174 ਦਰਜ ਕਰਕੇ ਰਾਕੇਸ ਕੁਮਾਰ, ਗੁਰਦੀਪ ਸਿੰਘ ਅਤੇ ਇੱਕ ਹੋਰ ਨਾਮਲੂਮ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਇਹ ਵਿਅਕਤੀ ਕਿਸੇ ਵਪਾਰੀ ਦੇ ਕਾਰੋਬਾਰੀ ਸਥਾਨ ’ਤੇ ਜਾ ਕੇ ਵੀਡੀਓਗ੍ਰਾਫੀ ਕਰਦੇ ਸਨ ਅਤੇ ਫਿਰ ਖ਼ਬਰ ਲਗਾਉਣ ਦਾ ਡਰ ਦਿਖਾ ਕੇ ਪੈਸੇ ਵਸੂਲ ਕਰਦੇ ਸਨ ਪ੍ਰੰਤੂ ਆਖਿਰ ਕਾਬੂ ਕੀਤੇ ਇਹ ਵਿਅਕਤੀ ਸੁਨਾਮ ਦੇ ਇੱਕ ਪੈਟਰੋਲ ਪੰਪ ਦੇ ਮਾਲਕ ਜਗਦੇਵ ਸਿੰਘ ਨੂੰ ਬਲੈਕਮੇਲਿੰਗ ਕਰਨ ਦਾ ਤਾਣਾਬਾਣਾ ਬੁਣਦੇ ਖ਼ੁਦ ਪੁਲਿਸ ਦੇ ਜਾਲ ਵਿੱਚ ਫਸ ਗਏ। ਸੰਗਰੂਰ ਜ਼ਿਲ੍ਹੇ ਦੀ ਪੁਲਿਸ ਵੱਲੋਂ ਬਲੈਕਮੇਲਰਾਂ ਖਿਲਾਫ਼ ਕੀਤੀ ਇਸ ਕਾਰਵਾਈ ਦੀ ਚਰਚਾ ਗੁਆਂਢੀ ਜ਼ਿਲ੍ਹੇ ਬਰਨਾਲਾ ਵਿੱਚ ਖ਼ੂਬ ਹੋ ਰਹੀ ਹੈ ਕਿਉਂਕਿ ਬਰਨਾਲਾ ’ਚ ਵੀ ਅਖੌਤੀ ਪੱਤਰਕਾਰੀ ਦਾ ਰੋਹਬ ਦਿਖਾ ਕੇ ਵਪਾਰੀਆਂ ਦੇ ਕਾਰੋਬਾਰ ’ਚ ਪਾਰਟਨਰਸ਼ਿਪ ਪਾਉਣ ਦੀ ਸੋਚ ਰੱਖਣ ਵਾਲੇ ਅਨਸਰਾਂ ਨੇ ਵੀ ਵਪਾਰੀਆਂ/ਕਾਰੋਬਰੀਆਂ ਦੇ ਨੱਕ ’ਚ ਦਮ ਕੀਤਾ ਹੋਇਆ ਹੈ। ਸੰਗਰੂਰ ਪੁਲਿਸ ਨੇ ਤਾਂ ਅਜਿਹੇ ਅਨੁਸਰਾਂ ਨੂੰ ਨਕੇਲ ਕਸਣ ਦੀ ਜੁਰਅਤ ਕੀਤੀ ਪ੍ਰੰਤੂ ਬਰਨਾਲਾ ਪੁਲਿਸ ਸਭ ਕੁਝ ਜਾਣਦੇ ਹੋਏ ਵੀ ਪੱਤਰਕਾਰੀ ਦੀ ਆੜ ਹੇਠ ਬਲੈਕਮੇਲਿੰਗ ਦਾ ਗੋਰਖ਼ ਧੰਦਾ ਕਰਨ ਵਾਲੇ ਕੁਝ ਅਨਸਰਾਂ ਖਿਲਾਫ਼ ਚੁੱਪ ਬੈਠੀ ਹੈ, ਸਗੋਂ ਕੁਝ ਪੁਲਿਸ ਅਫ਼ਸਰ ਤਾਂ ਅਜਿਹੇ ਅਨਸਰਾਂ ਦੀਆਂ ਯੋਜਨਾਬੱਧੀ ਸਟੋਰੀਆਂ ਨੂੰ ਲਾਈਕ ਕਰਦੇ ਹਨ ਕਿਉਂਕਿ ਇਹ ਅਨਸਰ ਕਈ ਅਫ਼ਸਰਾਂ/ਮੁਲਾਜ਼ਮਾਂ ਨੂੰ ਵੀ ਆਪਣੀ ਬਲੈਕਮੇਲਿੰਗ ਦੀ ਮੁਹਾਰਤ ਦਾ ਨਮੂਨਾ ਦਿਖਾ ਚੁੱਕੇ ਹਨ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Previous Post

ਸੜਕ ’ਤੇ ਲੱਗਦੇ ਵਪਾਰਿਕ ਅਦਾਰਿਆਂ ਤੋਂ ਪੈਸੇ ਲੈਣ ਲਈ ਸਖ਼ਤੀ ਵਰਤੇਗੀ ਸਰਕਾਰ

Next Post

ਐਸਐਚਓ ਦੇ ਨਾਮ ’ਤੇ ‘ਆਪ’ ਆਗੂ ਨੇ ਲਈ ਰਿਸ਼ਵਤ, ਐਸਐਚਓ ਮੁਕਰ ਗਿਆ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਐਸਐਚਓ ਦੇ ਨਾਮ ’ਤੇ ‘ਆਪ’ ਆਗੂ ਨੇ ਲਈ ਰਿਸ਼ਵਤ, ਐਸਐਚਓ ਮੁਕਰ ਗਿਆ

ਐਸਐਚਓ ਦੇ ਨਾਮ ’ਤੇ ‘ਆਪ’ ਆਗੂ ਨੇ ਲਈ ਰਿਸ਼ਵਤ, ਐਸਐਚਓ ਮੁਕਰ ਗਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend