Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਾਨ ਸਰਕਾਰ ਨੇ ਇੱਕ ਡਿਪਟੀ ਡਾਇਰੈਕਟਰ ਨੂੰ ਨੌਕਰੀ ਤੋਂ ਕੀਤਾ ਬਰਖ਼ਾਸਤ

Nirmal Pandori by Nirmal Pandori
08/21/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਮਾਨ ਸਰਕਾਰ ਨੇ ਇੱਕ ਡਿਪਟੀ ਡਾਇਰੈਕਟਰ ਨੂੰ ਨੌਕਰੀ ਤੋਂ ਕੀਤਾ ਬਰਖ਼ਾਸਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 21 ਅਗਸਤ :

ਸਰਕਾਰੀ ਡਿਊਟੀ ਦੌਰਾਨ ਆਪਣੇ ਫਰਜ਼ਾਂ ਪ੍ਰਤੀ ਕੁਤਾਹੀ ਕਰਨ ਵਾਲੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸਿੰਗਲਾ ਨੂੰ ਆਪਣੇ ਫਰਜ਼ ਵਿੱਚ ਕੁਤਾਹੀ ਕਰਨ ਅਤੇ ਜ਼ਰੂਰੀ ਤੱਥ ਲੁਕਾਉਣ ਕਾਰਨ ਬਰਖ਼ਾਸਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਅਧਿਕਾਰੀ ਨੇ ਸਰਕਾਰ ਤੋਂ ਇਹ ਤੱਕ ਲੁਕਾ ਕੇ ਰੱਖੇ ਕਿ ਉਸ ਨੇ ਸਾਲ 2006 ਤੋਂ ਕੈਨੇਡਾ ਦੀ ਪੀਆਰ ਹਾਸਲ ਕੀਤੀ ਹੋਈ ਹੈ। ਉਕਤ ਅਧਿਕਾਰੀ ਨੂੰ 2017 ਵਿੱਚ ਚਾਰਜਸ਼ੀਟ ਕੀਤਾ ਗਿਆ ਸੀ ਅਤੇ ਜਨਵਰੀ 2019 ’ਚ ਇਹ ਦੋਸ਼ ਸਿੱਧ ਹੋ ਗਏ ਸਨ। ਮੰਤਰੀ ਨੇ ਦੱਸਿਆ ਕਿ ਸਾਰੇ ਮਾਮਲੇ ਦੀ ਜਾਂਚ ਇੱਕ ਸੇਵਾ ਮੁਕਤ ਜੱਜ ਅਤੇ ਵਿਭਾਗ ਦੇ ਇੱਕ ਅਧਿਕਾਰੀ ਵੱਲੋਂ ਕੀਤੀ ਗਈ ਸੀ। ਉਕਤ ਅਧਿਕਾਰੀ ਨੂੰ ਦੋਸ਼ਾਂ ਦੀ ਕਾਪੀ ਮੁਹੱਈਆ ਕੀਤੀ ਗਈ ਅਤੇ ਨਿੱਜੀ ਸੁਣਵਾਈ ਦਾ ਮੌਕਾ ਵੀ ਦਿੱਤਾ ਗਿਆ ਪਰ ਇਹ ਅਧਿਕਾਰੀ ਸੁਣਵਾਈ ਵਿੱਚ ਸ਼ਾਮਲ ਨਹੀਂ ਹੋਇਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

Load More
Previous Post

ਸਫਾਈ ਕਰਮਚਾਰੀ ਦੀ ਸ਼ਿਕਾਇਤ ’ਤੇ ਨਗਰ ਕੌਂਸਲ ਦਾ ਪ੍ਰਧਾਨ ਗਿ੍ਫਤਾਰ

Next Post

ਸਾਹਿਤਕਾਰਾਂ ਨੇ ਮਾਰਿਆ ਹੰਭਲਾ, ਪੰਜਾਬੀ ਭਵਨ ਦੀ ਮੰਗ ਨੂੰ ਪਵੇਗਾ ਬੂਰ..!

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Next Post
ਸਾਹਿਤਕਾਰਾਂ ਨੇ ਮਾਰਿਆ ਹੰਭਲਾ, ਪੰਜਾਬੀ ਭਵਨ ਦੀ ਮੰਗ ਨੂੰ ਪਵੇਗਾ ਬੂਰ..!

ਸਾਹਿਤਕਾਰਾਂ ਨੇ ਮਾਰਿਆ ਹੰਭਲਾ, ਪੰਜਾਬੀ ਭਵਨ ਦੀ ਮੰਗ ਨੂੰ ਪਵੇਗਾ ਬੂਰ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend