Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

.. ਜਦ ਪੈਟਰੋਲ ਦੀ ਬੋਤਲ ਲੈ ਕੇ ਮਿੰਨੀ ਕੇਜਰੀਵਾਲ ਟਾਵਰ ’ਤੇ ਚੜ੍ਹ ਗਿਆ

Nirmal Pandori by Nirmal Pandori
08/23/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
.. ਜਦ ਪੈਟਰੋਲ ਦੀ ਬੋਤਲ ਲੈ ਕੇ ਮਿੰਨੀ ਕੇਜਰੀਵਾਲ ਟਾਵਰ ’ਤੇ ਚੜ੍ਹ  ਗਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 23 ਅਗਸਤ (ਨਿਰਮਲ ਸਿੰਘ ਪੰਡੋਰੀ) :

ਆਪਣੀ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਖਿਲਾਫ਼ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕਰਨ ਤੋਂ ਖਫ਼ਾ ਇੱਕ ਬਜ਼ੁਰਗ ਹਲਕਾ ਭਦੌੜ ਦੇ ਪਿੰਡ ਉੱਗੋਕੇ ਦੀ ਅਨਾਜ ਮੰਡੀ ਵਿਚਲੇ ਟਾਵਰ ਉੱਪਰ ਪੈਟਰੋਲ ਦੀ ਬੋਤਲ ਲੈ ਕੇ ਚੜ੍ਹ ਗਿਆ। ਟਾਵਰ ਦੇ ਉੱਪਰ ਚੜਿਆ ਇਹ ਵਿਅਕਤੀ ਸੋਹਨ ਲਾਲ ਗੋਇਲ ਪੁੱਤਰ ਦੇਵਰਾਜ ਵਾਸੀ ਤਪਾ ਆਮ ਆਦਮੀ ਪਾਰਟੀ ਦਾ ਸਰਗਰਮ ਵਰਕਰ ਹੈ ਅਤੇ ਇਸ ਨੂੰ ‘ਮਿੰਨੀ ਕੇਜਰੀਵਾਲ’ ਵੀ ਕਿਹਾ ਜਾਂਦਾ ਹੈ। ਸੋਹਨ ਲਾਲ ਨੇ ਦੱਸਿਆ ਕਿ ਤਪਾ ਮੰਡੀ ਦੇ ਕੁਝ ਅਸਰਰਸੂਖ਼ ਰੱਖਣ ਵਾਲੇ ਕਾਂਗਰਸੀ ਵਿਅਕਤੀ ਪਿਛਲੇ ਕਾਫੀ ਸਮੇਂ ਤੋਂ ਉਸ ਦੀ ਕੁੱਟਮਾਰ ਕਰ ਰਹੇ ਹਨ ਜਿਸ ਸੰਬੰਧੀ ਪੁਲਿਸ ਕੋਲ ਇਤਲਾਹ ਦਿੱਤੀ ਹੈ ਪ੍ਰੰਤੂ ਕੋਈ ਕਾਰਵਾਈ ਨਹੀਂ ਕੀਤੀ ਗਈ। ਸੋਹਨ ਲਾਲ ਨੇ ਦੁੱਖ ਪ੍ਰਗਟ ਕੀਤਾ ਕਿ ਉਸ ਦੀ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਵੀ ਉਸ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਜਿਸ ਕਰਕੇ ਰੋਸ ਵਜੋਂ ਉਸ ਨੂੰ ਇਹ ਕਦਮ ਚੁੱਕਣਾ ਪਿਆ। ਇਸ ਸੰਬੰਧੀ ਕੁੱਟਮਾਰ ਦੇ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਤਪਾ ਮੰਡੀ ਦੇ ਰਸੂਖ਼ ਵਾਲੇ ਕਾਂਗਰਸੀਆਂ ਨੇ ਕਿਹਾ ਕਿ ਸੋਹਨ ਲਾਲ ਵੱਲੋਂ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ । ਚੰਡੀਗੜ੍ਹ ਗਏ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੂੰ ਜਦ ਮਿੰਨੀ ਕੇਜਰੀਵਾਲ ਦੇ ਟਾਵਰ ਉੱਪਰ ਚੜਨ ਬਾਰੇ ਪਤਾ ਲੱਗਿਆ ਤਾਂ ਉਸ ਨੇ ਆਪਣੇ ਸਮਰਥਕਾਂ ਨੂੰ ਮੌਕੇ ’ਤੇ ਭੇਜਿਆ। ਵਿਧਾਇਕ ਨੇ ਆਪਣੇ ਸਮਰਥਕਾਂ ਰਾਹੀ ਸੋਹਨ ਲਾਲ ਨੂੰ ਭਰੋਸਾ ਦਿੱਤਾ ਕਿ ਉਸ ਦੀ ਪੂਰੀ ਸੁਣਵਾਈ ਹੋਵੇਗੀ ਅਤੇ ਨਾਲ ਹੀ ਵਿਧਾਇਕ ਨੇ ਫੋਨ ’ਤੇ ਸੋਹਨ ਲਾਲ ਨੂੰ ਦੱਸਿਆ ਕਿ ਸੰਬੰਧਿਤ ਐਸਐਚਓ ਨੂੰ ਦੋਸ਼ੀਆਂ ਖਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਕਹਿ ਦਿੱਤਾ ਹੈ। ਆਪਣੇ ਵਿਧਾਇਕ ਦੀ ਗੱਲ ’ਤੇ ਭਰੋਸਾ ਕਰਕੇ ਸੋਹਨ ਲਾਲ ਗੋਇਲ ਉਰਫ ‘ਮਿੰਨੀ ਕੇਜਰੀਵਾਲ’ ਟਾਵਰ ਤੋਂ ਹੇਠਾਂ ਤਾਂ ਉੱਤਰ ਆਇਆ ਪ੍ਰੰਤੂ ਉਸ ਨੇ ਚਿਤਾਵਨੀ ਦਿੱਤੀ ਜੇਕਰ ਉਸ ਦੀ ਪੁਲਿਸ ਨੇ ਸੁਣਵਾਈ ਨਾ ਕੀਤੀ ਤਾਂ ਉਹ ਫਿਰ ਅਜਿਹਾ ਕਦਮ ਚੁੱਕੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Previous Post

ਪੰਜਾਬ ਖੇਡ ਮੇਲਾ : ਅਖੇ “ਗੱਲੀਂਬਾਤੀ ਮੈਂ ਵੱਡੀ.. ਕੰਮੀ ਵੱਡੀ ਦਰਾਣੀ..!

Next Post

ਐਸਡੀਐਮ ਨੇ ਲਈ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਾਰ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਐਸਡੀਐਮ ਨੇ ਲਈ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਾਰ

ਐਸਡੀਐਮ ਨੇ ਲਈ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend