Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐਸਡੀਐਮ ਨੇ ਲਈ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਾਰ

Nirmal Pandori by Nirmal Pandori
08/23/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਐਸਡੀਐਮ ਨੇ ਲਈ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਪਵਨ ਸੇਵਾ ਸੰਮਤੀ ਦੇ ਸਕੂਲ ਦਾ ਕੀਤਾ ਦੌਰਾ

ਬਰਨਾਲਾ, 23 ਅਗਸਤ (ਨਿਰਮਲ ਸਿੰਘ ਪੰਡੋਰੀ) :

ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਗੋਪਾਲ ਸਿੰਘ ਵੱਲੋਂ ਬੋਲਣ ਅਤੇ ਸੁਣਨ ਤੋਂ ਅਸਮਰੱਥ ਬੱਚਿਆਂ ਲਈ ਬਣੇ ਪਵਨ ਸੇਵਾ ਸੰਮਤੀ ਸਕੂਲ ਦਾ ਦੌਰਾ ਕੀਤਾ ਗਿਆ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐਸਡੀਐਮ ਨੇ ਜਿੱਥੇ ਸਕੂਲ ਪ੍ਰਬੰਧਕੀ ਕਮੇਟੀ ਨਾਲ ਸਕੂਲ ਵਿਚ ਹੋਰ ਸੁਧਾਰਾਂ ਬਾਰੇ ਚਰਚਾ ਕੀਤੀ, ਉਥੇ ਸਕੂਲ ਦੇ ਕਲਾਸ ਰੂਮ, ਹੋਸਟਲ ਅਤੇ ਖਾਣੇ ਦਾ ਨਿਰੀਖਣ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਦੀਪਤੀ ਸ਼ਰਮਾ ਨੇ ਦੱਸਿਆ ਕਿ ਸਕੂਲ ਵਿਚ ਪੜਦੇ ਸੁਣਨ ਅਤੇ ਬੋਲਣ ਤੋਂ ਅਸਮਰੱਥ ਬੱਚਿਆਂ ਨੂੰ ਇਸ਼ਾਰਿਆਂ ਦੀ ਭਾਸ਼ਾ ਰਾਹੀਂ ਪੜਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੂਲ ਵਿਚ 100 ਤੋਂ ਵੱਧ ਵਿਦਿਆਰਥੀ ਹਨ ਤੇ ਕਈ ਹੋਰ ਜ਼ਿਲਿਆਂ ਤੋਂ ਵਿਦਿਆਰਥੀ ਪੜਨ ਆਉਦੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਵਿਚ ਲੜਕੀਆਂ ਲਈ ਸਿਲਾਈ ਸੈਂਟਰ ਵੀ ਹੈ, ਜਿੱਥੇ ਲੜਕੀਆਂ ਨੂੰ ਸਿਲਾਈ ਸਿਖਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਬਾਹਰਲੇ ਜ਼ਿਲਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਲਈ ਹੋਸਟਲ ਦਾ ਵੀ ਪ੍ਰਬੰਧ ਹੈ। ਇਸ ਮੌਕੇ ਐਸਡੀਐਮ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ ਗਈ। ਇਸ ਮੌਕੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਤੇਆਵਾਸਪ੍ਰੀਤ ਕੌਰ, ਸੰਮਤੀ ਦੇ ਸੀਨੀਅਰ ਉਪ ਪ੍ਰਧਾਨ ਪਵਨ ਸਿੰਗਲਾ, ਉਪ ਪ੍ਰਧਾਨ ਪਰਵੀਨ ਸਿੰਗਲਾ, ਜਨਰਲ ਸਕੱਤਰ ਵਰੁਣ ਬੱਤਾ, ਸ੍ਰੀ ਹਿਮਾਂਸ਼ੂ ਕਾਂਸਲ, ਮੁਕੇਸ਼ ਕੁਮਾਰ ਤੇ ਸਕੂਲ ਸਟਾਫ ਹਾਜ਼ਰ ਸੀ।

Gee98 Ads

ਬਾਕਸ ਆਈਟਮ

ਪਵਨ ਸੇਵਾ ਸੰਮਤੀ ਸਕੂਲ ਦੀਆਂ ਸਿਲਾਈ ਸਿੱਖਣ ਵਾਲੀਆਂ ਵਿਦਿਆਰਥਣਾਂ ਵੱਲੋਂ ਕੱਪੜੇ ਦੇ ਥੈਲੇ ਬਣਾਏ ਗਏ ਹਨ ਤਾਂ ਜੋ ਪਲਾਸਟਿਕ ਦੇ ਲਿਫਾਫੇ ਨਾ ਵਰਤਣ ਦਾ ਸੁਨੇਹਾ ਦਿੱਤਾ ਜਾ ਸਕੇ। ਐਸਡੀਐਮ ਗੋਪਾਲ ਸਿੰਘ ਵੱਲੋਂ ਵਿਦਿਆਰਥਣਾਂ ਦੇ ਉਦਮ ਅਤੇ ਸਕੂਲ ਸਟਾਫ ਦੀ ਸ਼ਲਾਘਾ ਕੀਤੀ ਗਈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
Load More
Previous Post

.. ਜਦ ਪੈਟਰੋਲ ਦੀ ਬੋਤਲ ਲੈ ਕੇ ਮਿੰਨੀ ਕੇਜਰੀਵਾਲ ਟਾਵਰ ’ਤੇ ਚੜ੍ਹ ਗਿਆ

Next Post

ਹਾਈਕੋਰਟ ਦਾ ਸਰਕਾਰ ਕਾਨੂੰਨੀ ਝਟਕਾ, ਵੀਆਈਪੀਜ਼ ਦੀ ਸੁਰੱਖਿਆ ਬਹਾਲ ਕਰਨ ਦੇ ਹੁਕਮ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
Load More
Next Post
ਹਾਈਕੋਰਟ ਦਾ ਸਰਕਾਰ ਕਾਨੂੰਨੀ ਝਟਕਾ, ਵੀਆਈਪੀਜ਼ ਦੀ ਸੁਰੱਖਿਆ ਬਹਾਲ ਕਰਨ ਦੇ ਹੁਕਮ

ਹਾਈਕੋਰਟ ਦਾ ਸਰਕਾਰ ਕਾਨੂੰਨੀ ਝਟਕਾ, ਵੀਆਈਪੀਜ਼ ਦੀ ਸੁਰੱਖਿਆ ਬਹਾਲ ਕਰਨ ਦੇ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend