Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਾਈਕੋਰਟ ਦਾ ਸਰਕਾਰ ਕਾਨੂੰਨੀ ਝਟਕਾ, ਵੀਆਈਪੀਜ਼ ਦੀ ਸੁਰੱਖਿਆ ਬਹਾਲ ਕਰਨ ਦੇ ਹੁਕਮ

Nirmal Pandori by Nirmal Pandori
08/23/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਹਾਈਕੋਰਟ ਦਾ ਸਰਕਾਰ ਕਾਨੂੰਨੀ ਝਟਕਾ, ਵੀਆਈਪੀਜ਼ ਦੀ ਸੁਰੱਖਿਆ ਬਹਾਲ ਕਰਨ ਦੇ ਹੁਕਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਹਾਈਕੋਰਟ ਦਾ ਸਰਕਾਰ ਕਾਨੂੰਨੀ ਝਟਕਾ, ਵੀਆਈਪੀਜ਼ ਦੀ ਸੁਰੱਖਿਆ ਬਹਾਲ ਕਰਨ ਦੇ ਹੁਕਮ

ਬਰਨਾਲਾ , 23 ਅਗਸਤ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਾਨ ਸਰਕਾਰ ਨੂੰ ਕਾਨੂੰਨੀ ਝਟਕਾ ਦਿੰਦੇ ਹੋਏ ਵੀਆਈਪੀਜ਼ ਦੀ ਸੁਰੱਖਿਆ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਦੱਸਣਯੋਗ ਹੈ ਕਿ 28 ਮਈ 2022 ਨੂੰ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਾਬਕਾ ਵਿਧਾਇਕ , ਸਾਬਕਾ ਮੰਤਰੀਆਂ ਸਮੇਤ ਕੁਝ ਪੁਲਿਸ ਅਫ਼ਸਰਾਂ ਅਤੇ ਹੋਰ ਨਾਮਵਰ ਹਸਤੀਆਂ ਦੀ ਸੁਰੱਖਿਆ ਵਿੱਚ ਵੱਡੀ ਕਟੌਤੀ ਕੀਤੀ ਗਈ ਸੀ । ਇਨ੍ਹਾਂ ਹਸਤੀਆਂ ਵਿੱਚ ਗਾਇਕ ਸਿੱਧੂ ਮੂਸੇਵਾਲਾ ਵੀ ਸ਼ਾਮਲ ਸੀ, ਜਿਸ ਦੇ ਸੁਰੱਖਿਆ ਮੁਲਾਜ਼ਮਾਂ ’ਚ ਕਟੌਤੀ ਕਰਕੇ ਸਰਕਾਰ ਨੇ ਮੂਸੇਵਾਲਾ ਨੂੰ ਦੋ ਗੰਨਮੈਨ ਹੀ ਦਿੱਤੇ ਸਨ ਅਤੇ ਅਗਲੇ ਦਿਨ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਸੀ। ਮਾਨ ਸਰਕਾਰ ਵੱਲੋਂ ਸੁਰੱਖਿਆ ’ਚ ਕਟੌਤੀ ਕਰਨ ਸੰਬੰਧੀ ਇੱਕ ਪੱਤਰ ਵੀ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਇਆ ਸੀ ਜਿਸ ਸੰਬੰਧੀ ਸਰਕਾਰ ਨੂੰ ਅਜੇ ਤੱਕ ਵੀ ਅਲੋਚਣਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵੱਖ-ਵੱਖ ਵਿਅਕਤੀਆਂ ਨੇ ਹਾਈਕੋਰਟ ਵਿੱਚ ਆਪਣੀ ਸੁਰੱਖਿਆ ਕਟੌਤੀ ਸੰਬੰਧੀ 45 ਪਟੀਸ਼ਨਾਂ ਦਾਇਰ ਕੀਤੀਆਂ ਸਨ। ਇਨ੍ਹਾਂ ਪਟੀਸ਼ਨਾਂ ਦੀ ਸੁਣਵਾਈ ਕਰਦੇ ਹੋਈ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸੁਰੱਖਿਆ ਕਟੌਤੀ ਸੰਬੰਧੀ ਰੀਵਿਊ ਕਮੇਟੀ ਦੇ ਗਠਨ ਸੰਬੰਧੀ ਹੁਕਮ ਦਿੰਦੇ ਹੋਏ ਤਦ ਤੱਕ ਸਾਰਿਆਂ ਦੀ ਸੁਰੱਖਿਆਂ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਦਾ ਫੈਸਲਾ ਮਾਨ ਸਰਕਾਰ ਲਈ ਕਾਨੂੰਨੀ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਸਰਕਾਰ ਨੇ ਸੁਰੱਖਿਆ ਕਟੌਤੀ ਕਰਨ ਸੰਬੰਧੀ ਸਿਆਸੀ ਵਾਹਾਵ ਖੱਟਣ ਲਈ ਖ਼ੂਬ ਪ੍ਰਚਾਰ ਕੀਤਾ ਸੀ। ਹਾਈਕੋਰਟ ਨੇ ਸਰਕਾਰ ਨੂੰ ਇਹ ਵੀ ਹੁਕਮ ਦਿੱਤਾ ਹੈ ਕਿ ਜਿਸ ਵਿਅਕਤੀ ਦੀ ਸੁਰੱਖਿਆ ਵਿੱਚ ਕਟੌਤੀ ਕਰਨੀ ਪਵੇ ਉਸ ਦਾ ਪੱਖ ਵੀ ਸੁਣਿਆ ਜਾਵੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

03/18/2026
Load More
Previous Post

ਐਸਡੀਐਮ ਨੇ ਲਈ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਾਰ

Next Post

ਠੋਸ ਕੂੜਾ ਪ੍ਰਬੰਧਨ ਪ੍ਰਾਜੈਕਟ ਲਈ ਚੁਣੀਆਂ 6 ਸਥਾਨਕ ਸ਼ਹਿਰੀ ਇਕਾਈਆਂ ’ਚ ਸ਼ੁਮਾਰ ਬਰਨਾਲਾ

Nirmal Pandori

Nirmal Pandori

Related Posts

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ
ਪੰਜਾਬ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

by Nirmal Pandori
03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
Load More
Next Post
ਠੋਸ ਕੂੜਾ ਪ੍ਰਬੰਧਨ ਪ੍ਰਾਜੈਕਟ ਲਈ ਚੁਣੀਆਂ 6 ਸਥਾਨਕ ਸ਼ਹਿਰੀ ਇਕਾਈਆਂ ’ਚ ਸ਼ੁਮਾਰ ਬਰਨਾਲਾ

ਠੋਸ ਕੂੜਾ ਪ੍ਰਬੰਧਨ ਪ੍ਰਾਜੈਕਟ ਲਈ ਚੁਣੀਆਂ 6 ਸਥਾਨਕ ਸ਼ਹਿਰੀ ਇਕਾਈਆਂ ’ਚ ਸ਼ੁਮਾਰ ਬਰਨਾਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend