Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ਿਲ੍ਹਾ ਬਰਨਾਲਾ ਦੇ ਤਿੰਨ ਕਿੱਕ ਬਾਕਸਿੰਗ ਖਿਡਾਰੀਆਂ ਨੇ ਕੌਮੀ ਮੁਕਾਬਲਿਆਂ ‘ਚ ਮੈਡਲ ਜਿੱਤੇ

Nirmal Pandori by Nirmal Pandori
08/26/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ਿਲ੍ਹਾ ਬਰਨਾਲਾ ਦੇ ਤਿੰਨ ਕਿੱਕ ਬਾਕਸਿੰਗ ਖਿਡਾਰੀਆਂ ਨੇ ਕੌਮੀ ਮੁਕਾਬਲਿਆਂ ‘ਚ ਮੈਡਲ ਜਿੱਤੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 26 ਅਗਸਤ (ਨਿਰਮਲ ਸਿੰਘ ਪੰਡੋਰੀ) :

ਜ਼ਿਲ੍ਹਾ ਬਰਨਾਲਾ ਦੇ ਤਿੰਨ ਖਿਡਾਰੀਆਂ ਨੇ ਕਿੱਕ ਬਾਕਸਿੰਗ ਮੁਕਾਬਲੇ – ਵਾਕੋ ਇੰਡੀਆ ਨੈਸ਼ਨਲ ਸੀਨੀਅਰਜ਼ ਅਤੇ ਮਾਸਟਰਜ਼ ਕਿੱਕ ਬਾਕਸਿੰਗ ਚੈਂਪੀਅਨਸ਼ਿਪ – ਚ ਸ਼ਾਨਦਾਰ ਪ੍ਰਦਰਸ਼ਨ ਵਿਖਾ ਕੇ ਚਾਂਦੀ ਅਤੇ ਕਾਂਸੀ ਦੇ ਤਮਗੇ ਜਿੱਤੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਬਲਵਿੰਦਰ ਸਿੰਘ ਅਤੇ ਕਿੱਕ ਬਾਕਸਿੰਗ ਦੇ ਕੋਚ ਜਸਪ੍ਰੀਤ ਸਿੰਘ ਢੀਂਡਸਾ, ਜਿਹੜੇ ਕਿ ਧਨੌਲਾ ਵਿਖੇ ਕਿੱਕ ਬਾਕਸਿੰਗ ਦਾ ਸੈਂਟਰ ਚਲਾ ਰਹੇ ਹਨ, ਨੇ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਦੀ ਅਣਥੱਕ ਮੇਹਨਤ ਅਤੇ ਵਿਭਾਗ ਵਲੋਂ ਦਿੱਤੇ ਗਏ ਮਾਰਗ ਦਰਸ਼ਨ ਦੇ ਚਲਦਿਆਂ ਖਿਡਾਰੀ ਇਹ ਤਮਗੇ ਜਿੱਤ ਸਕੇ । ਇਹ ਪ੍ਰਤੀਯੋਗਿਤਾ ਚੇੱਨਈ ਵਿਖੇ 18 ਅਗਸਤ ਤੋਂ 22 ਅਗਸਤ ਤੱਕ ਕਰਵਾਈ ਗਈ । ਖਿਡਾਰੀ ਆਕਾਸ਼ਦੀਪ ਸਿੰਘ (ਵਾਸੀ ਪਿੰਡ ਬਡਬਰ) ਨੇ -91 ਕਿਲੋ ਵਰਗ ਵਿਚ ਕਾਂਸੀ ਤਮਗਾ ਹਾਸਲ ਕੀਤਾ । ਖਿਡਾਰੀ ਗੁਰਪ੍ਰੀਤ ਸਿੰਘ ਨੇ -54 ਕਿਲੋ ਵਰਗ ਵਿੱਚ ਚਾਂਦੀ ਤਮਗਾ ਹਾਸਲ ਕੀਤਾ ਅਤੇ ਖਿਡਾਰੀ ਸੁਖਬੀਰ ਕੌਰ (ਵਾਸੀ ਧਨੌਲਾ) ਨੇ -70 ਕਿਲੋ ਵਰਗ ਵਿੱਚ ਕਾਂਸੀ ਤਮਗਾ ਹਾਸਲ ਕੀਤਾ । ਇੱਥੇ ਜ਼ਿਕਰਯੋਗ ਹੈ ਕਿ ਪਹਿਲਾਂ ਵੀ ਬਰਨਾਲਾ ਤੋਂ ਕਿੱਕ ਬਾਕਸਿੰਗ ਦੇ ਖਿਡਾਰੀਆਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ । ਪਿਛਲੇ ਦਿਨੀਂ ਕਲਕੱਤਾ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿੱਚ 2 ਸੋਨ ਤਗਮੇ, 1 ਚਾਂਦੀ ਦਾ ਤਗਮਾ ਤੇ 2 ਕਾਂਸੀ ਦੇ ਤਗਮੇ ਜਿੱਤੇ । ਇਸ ਸੈਂਟਰ ਦੇ ਖਿਡਾਰੀਆਂ ਨੇ ਸੋਨ ਤਗਮੇ, 3 ਚਾਂਦੀ ਦੇ ਤਗਮੇ, 2 ਕਾਂਸੀ ਦੇ ਤਗਮੇ ਪੰਜਾਬ ਸਟੇਟ ਸੀਨੀਅਰ ਕਿੱਕ ਬਾਕਸਿੰਗ ਨਵਾਂ ਸ਼ਹਿਰ ਬੰਗਾ ਵਿਖੇ ਹੋਈਆਂ ਖੇਡਾਂ ’ਚ ਜਿੱਤੇ ਅਤੇ ਇਸ ਲਈ ਡਿਪਟੀ ਕਮਿਸ਼ਨਰ ਨੇ ਇਨਾਂ ਨੂੰ ਸਨਮਾਨਿਤ ਵੀ ਕੀਤਾ ਸੀ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
Load More
Previous Post

ਜੀ ਹੋਲੀਹਾਰਟ ਪਬਲਿਕ ਸਕੂਲ ਦੀਆਂ ਕਿ੍ਕਟ ਟੀਮਾਂ ਜ਼ੋਨਲ ਵਿਜੇਤਾ

Next Post

ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਫੂਕੀ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀ ਅਰਥੀ

Nirmal Pandori

Nirmal Pandori

Related Posts

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
Load More
Next Post
ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਫੂਕੀ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀ ਅਰਥੀ

ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਫੂਕੀ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੀ ਅਰਥੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend