Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜ਼ੋਨਲ ਪੱਧਰ ਦੀਆਂ ਖੇਡਾਂ ’ਚ ਸ.ਹ.ਸ ਮਹਿਲ ਖੁਰਦ ਦੀ ਝੰਡੀ

Nirmal Pandori by Nirmal Pandori
08/30/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਜ਼ੋਨਲ ਪੱਧਰ ਦੀਆਂ ਖੇਡਾਂ ’ਚ ਸ.ਹ.ਸ ਮਹਿਲ ਖੁਰਦ ਦੀ ਝੰਡੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 30 ਅਗਸਤ (ਨਿਰਮਲ ਸਿੰਘ ਪੰਡੋਰੀ) :

ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸਰਬਜੀਤ ਸਿੰਘ ਤੂਰ ਅਤੇ ਸਹਾਇਕ ਜ਼ਿਲ੍ਹਾ ਖੇਡ ਅਫ਼ਸਰ ਸਿਮਰਜੀਤ ਸਿੰਘ ਦੀ ਅਗਵਾਈ ਹੇਠ ਮਹਿਲ ਕਲਾਂ ਜ਼ੋਨ ਪੱਧਰ ਦੀਆਂ ਖੇਡਾਂ ਵਿੱਚ ਸਰਕਾਰੀ ਹਾਈ ਸਕੂਲ ਮਹਿਲ ਖੁਰਦ ਦੇ ਵਿਦਿਆਰਥੀਆਂ ਦੀ ਝੰਡੀ ਰਹੀ। ਜਾਣਕਾਰੀ ਦਿੰਦੇ ਹੋਏ ਹੈੱਡਮਾਸਟਰ ਕੁਲਦੀਪ ਸਿੰਘ ਕਮਲ ਨੇ ਦੱਸਿਆ ਕਿ ਖੇਡ ਮੁਕਾਬਲਿਆਂ ਵਿੱਚ ਅੰਡਰ-14 ਲੜਕੇ/ਲੜਕੀਆਂ ਖੋ-ਖੋ ਵਿੱਚ ਸਰਕਾਰੀ ਹਾਈ ਸਕੂਲ ਮਹਿਲ ਖੁਰਦ ਨੇ ਪਹਿਲੀ ਪੁਜ਼ੀਸਨ ਅਤੇ ਬੈਡਮਿੰਟਨ ਵਿੱਚ ਵੀ ਲੜਕੇ/ਲੜਕੀਆਂ ਨੇ ਪਹਿਲੀ ਪੁਜੀਸ਼ਨ ਹਾਸਿਲ ਕੀਤੀ। ਇਸ ਤੋਂ ਇਲਾਵਾ ਅੰਡਰ-14 ਅਤੇ ਅੰਡਰ -17 ਲੜਕੇ ਰੱਸਾਕੱਸੀ ਮਹਿਲ ਖੁੁਰਦ ਫਸਟ, ਅੰਡਰ -14 ਲੜਕੀਆਂ ਰੱਸੀ ਟੱਪਣਾ ਮਹਿਲ ਖੁਰਦ ਫਸਟ, ਅੰਡਰ -17 ਲੜਕੇ/ਲੜਕੀਆਂ ਬੈਡਮਿੰਟਨ ’ਚ ਵੀ ਮਹਿਲ ਖੁਰਦ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜ਼ੋਨਲ ਪੱਧਰ ਦੀਆਂ ਦੋ ਰੋਜ਼ਾ ਖੇਡਾਂ ਦੇ ਪਹਿਲੇ ਦਿਨ ਉਦਘਾਟਨ ਪ੍ਰਿੰਸੀਪਲ ਬਰਜਿੰਦਰਪਾਲ ਸਿੰਘ ਅਤੇ ਦੂਜੇ ਦਿਨ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਜਸਵੰਤ ਸਿੰਘ ਲਾਲੀ ਨੇ ਕੀਤਾ। ਇਨ੍ਹਾਂ ਖੇਡਾਂ ਦੌਰਾਨ ਜ਼ੋਨਲ ਪ੍ਰਧਾਨ ਪ੍ਰਿੰਸੀਪਲ ਹਰੀਸ਼ ਬਾਂਸਲ ਨੇ ਵਿਸ਼ੇਸ਼ ਹਾਜ਼ਰੀ ਲਗਾਈ। ਜ਼ੋਨ ਸਕੱਤਰ ਪਾਲਾ ਸਿੰਘ, ਬੀਐਮ ਲਖਵੀਰ ਸਿੰਘ , ਕਨਵੀਨਰ ਨਵਜੋਤ ਸਿੰਘ, ਬਾਬੂ ਸਿੰਘ ਦੇਵਇੰਦਰ ਸਿੰਘ, ਸੰਸਾਰ ਸਿੰਘ, ਸਤਨਾਮ ਸਿੰਘ , ਹਰਦੇਵ ਸਿੰਘ ਨੇ ਸਾਰੇ ਮੁਕਾਬਲਿਆਂ ਦੀ ਅੰਪਾਇਰਿੰਗ ਕੀਤੀ। ਸਮੁੱਚੇ ਖੇਡ ਪ੍ਰਬੰਧਾਂ ਲਈ ਕਰਨ ਬਾਤਿਸ਼, ਹਰਪ੍ਰੀਤ ਕੌਰ, ਊਸ਼ਾ ਦੇਵੀ, ਭੁਪਿੰਦਰ ਕੌਰ, ਬਲਵਿੰਦਰ ਕੌਰ, ਅਮਨਜੋਤ ਕੌਰ, ਮਨਪ੍ਰੀਤ ਸ਼ਰਮਾ ਨੇ ਆਪਣੀ ਡਿਊਟੀ ਬਾਖ਼ੂਬੀ ਨਿਭਾਈ। ਦੋਵੇਂ ਦਿਨ ਸਾਰੇ ਖਿਡਾਰੀਆਂ ਲਈ ਗੁਰਦੁਆਰਾ ਸਾਹਿਬ ਦੀ ਕਮੇਟੀ ਨੇ ਲੰਗਰ ਦੀ ਸੇਵਾ ਕੀਤੀ ਗਈ ਅਤੇ ਅਰਸ਼ਦੀਪ ਮਹੰਤ ਵੱਲੋਂ ਸਾਰੇ ਖਿਡਾਰੀਆਂ ਨੂੰ ਇੱਕ ਕੁਇੰਟਲ ਕੇਲਿਆਂ ਦੀ ਰਿਫਰੈਂਸਮੈਟ ਦਿੱਤੀ ਗਈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
Load More
Previous Post

ਖਾਧ ਪਦਾਰਥਾਂ ’ਚ ਮਿਲਾਵਟ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਸਿਹਤ ਮੰਤਰੀ

Next Post

7 ਕਰੋੜ ਦਾ ਸੱਪ : ਕੋਅਪਰੇਟਿਵ ਸੁਸਾਇਟੀਆਂ ਦੇ ਰਿਕਾਰਡ ਦੀ ਜਾਂਚ ਦੀ ਮੰੰਗ ਹੋਈ ਤੇਜ਼

Nirmal Pandori

Nirmal Pandori

Related Posts

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
Load More
Next Post
7 ਕਰੋੜ ਦਾ ਸੱਪ : ਕੋਅਪਰੇਟਿਵ ਸੁਸਾਇਟੀਆਂ ਦੇ ਰਿਕਾਰਡ ਦੀ ਜਾਂਚ ਦੀ ਮੰੰਗ ਹੋਈ ਤੇਜ਼

7 ਕਰੋੜ ਦਾ ਸੱਪ : ਕੋਅਪਰੇਟਿਵ ਸੁਸਾਇਟੀਆਂ ਦੇ ਰਿਕਾਰਡ ਦੀ ਜਾਂਚ ਦੀ ਮੰੰਗ ਹੋਈ ਤੇਜ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend