Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

7 ਕਰੋੜ ਦਾ ਸੱਪ : ਕੋਅਪਰੇਟਿਵ ਸੁਸਾਇਟੀਆਂ ਦੇ ਰਿਕਾਰਡ ਦੀ ਜਾਂਚ ਦੀ ਮੰੰਗ ਹੋਈ ਤੇਜ਼

Nirmal Pandori by Nirmal Pandori
08/30/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
7 ਕਰੋੜ ਦਾ ਸੱਪ : ਕੋਅਪਰੇਟਿਵ ਸੁਸਾਇਟੀਆਂ ਦੇ ਰਿਕਾਰਡ ਦੀ ਜਾਂਚ ਦੀ ਮੰੰਗ ਹੋਈ ਤੇਜ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

7 ਕਰੋੜ ਦਾ ਸੱਪ : ਕੋਅਪਰੇਟਿਵ ਸੁਸਾਇਟੀਆਂ ਦੇ ਰਿਕਾਰਡ ਦੀ ਜਾਂਚ ਦੀ ਮੰਗ ਹੋਈ ਤੇਜ਼

–ਆਲੀਸ਼ਾਨ ਸਹੂਲਤਾਂ ਮਾਣ ਰਹੇ ਨੇ ਸੁਸਾਇਟੀਆਂ ਦੇ ਬਹੁਤੇ ਕਰਮਚਾਰੀ

ਚੰਡੀਗੜ, 30 ਅਗਸਤ (ਨਿਰਮਲ ਸਿੰਘ ਪੰਡੋਰੀ) :

Gee98 Ads

ਪੰਜਾਬ ਦੀਆਂ ਕੋਅਪਰੇਟਿਵ ਸੁਸਾਇਟੀਆਂ ’ਚ ਘਪਲੇ ਦੀਆਂ ਖ਼ਬਰਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਇਨ੍ਹਾਂ ਸੁਸਾਇਟੀਆਂ ਵਿੱਚ ਵੱਡੇ ਘਪਲਿਆਂ ਦੀ ਚਰਚਾ ਪਿਛਲੀਆਂ ਸਰਕਾਰਾਂ ਮੌਕੇ ਵੀ ਹੁੰਦੀ ਰਹੀ ਹੈ ਪ੍ਰੰਤੂ ਕਾਰਵਾਈ ਕਦੇ ਕੋਈ ਨਹੀਂ ਹੋਈ। ਸੱਤਾ ਤਬਦੀਲੀ ਤੋਂ ਬਾਅਦ ਮਾਨ ਸਰਕਾਰ ਦੀ ਭਿ੍ਸ਼ਟਾਚਾਰ ਵਿਰੋਧੀ ਮੁਹਿੰਮ ਦੇ ਘੇਰੇ ਵਿੱਚ ਕੋਅਪਰੇਟਿਵ ਸੁਸਾਇਟੀਆਂ ਨੂੰ ਵੀ ਲਿਆ ਜਾ ਰਿਹਾ ਹੈ। ਜ਼ਿਲ੍ਹਾ ਐਸਬੀਐਸ ਨਗਰ ਦੇ ਪਿੰਡ ਕਰਨਾਣਾ ਦੀ ਸੁਸਾਇਟੀ ਦੇ ਕਰਮਚਾਰੀਆਂ/ਅਧਿਕਾਰੀਆਂ ਵੱਲੋਂ 7 ਕਰੋੜ ਤੋਂ ਵੱਧ ਦਾ ਘਪਲਾ ਕੀਤੇ ਜਾਣ ਦੀਆਂ ਖ਼ਬਰਾਂ ਨੇ ਸੂਬੇ ਦੀਆਂ ਸਾਰੀਆਂ ਸੁਸਾਇਟੀਆਂ ਦੇ ਰਿਕਾਰਡ ਦੀ ਪੜਤਾਲ ਕਰਵਾਏ ਜਾਣ ਦੀ ਮੰਗ ਵੱਲ ਧਿਆਨ ਖਿੱਚਿਆ ਹੈ। ਪਿੰਡ ਕਰਨਾਣਾ ਦੀ ਸੁਸਾਇਟੀ ਦੇ ਘਪਲੇ ’ਚ ਵਿਜੀਲੈਂਸ ਬਿਊਰੋ ਨੇ ਮੁਕੱਦਮਾ ਦਰਜ ਕਰਕੇ 5 ਦੋਸ਼ੀਆਂ ਨੂੰ ਗਿ੍ਫਤਾਰ ਵੀ ਕੀਤਾ ਹੈ। ਵਿਜੀਲੈਂਸ ਬਿਊਰੋ ਅਨੁਸਾਰ ਸੁਸਾਇਟੀ ਵਿੱਚ ਕਰੀਬ 1 ਹਜ਼ਾਰ ਖਾਤਾ ਧਾਰਕ ਹਨ, ਇੱਕ ਪੈਟਰੋਲ ਪੰਪ, ਇੱਕ ਟਰੈਕਟਰ ਅਤੇ ਵੱਡੀ ਮਾਤਰਾਂ ਵਿੱਚ ਖੇਤੀ ਨਾਲ ਸੰਬੰਧਿਤ ਸੰਦ ਵੀ ਹਨ। ਸੁਸਾਇਟੀ ਵੱਲੋਂ ਕਿਸਾਨਾਂ ਨੂੰ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਵੀ ਵੇਚੀਆਂ ਜਾਂਦੀਆਂ ਹਨ। ਕਰਨਾਣਾ ਸੁਸਾਇਟੀ ਵਿੱਚ 6 ਕਰਮਚਾਰੀ ਕੰਮ ਕਰਦੇ ਹਨ। ਪੜਤਾਲ ਦੌਰਾਨ ਸਾਹਮਣੇ ਆਇਆ ਕਿ ਪਿੰਡ ਕਰਨਾਣਾ ਦੇ ਐਨਆਰਆਈ ਅਤੇ ਹੋਰ ਲੋਕਾਂ ਨੇ ਸੁਸਾਇਟੀ ’ਚ ਕਰੋੜਾਂ ਰੁਪਏ ਦੀਆਂ ਐਫਡੀਆਰਜ਼ ਕਰਵਾਈਆਂ ਹੋਈਆਂ ਹਨ। ਸੁਸਾਇਟੀ ਦੇ ਸੈਕਟਰੀ ਨੇੇ ਪ੍ਰਧਾਨ ਅਤੇ ਹੋਰ ਮੈਂਬਰਾਂ ਨਾਲ ਮਿਲੀਭੁਗਤ ਕਰਕੇ ਉਕਤ ਐਫਡੀਆਰਜ਼ ਉੱਪਰ ਲਿਮਟਾਂ ਬਣਾ ਕੇ ਕਰੋੜਾਂ ਰੁਪਏ ਦਾ ਗਬਨ ਕੀਤਾ ਹੈ। ਸੁਸਾਇਟੀ ਦੇ ਰਿਕਾਰਡ ਦੀ ਪੜਤਾਲ ਦੌਰਾਨ 7 ਕਰੋੜ ਤੋਂ ਵੱਧ ਦਾ ਘਪਲਾ ਸਾਹਮਣੇ ਆਇਆ ਹੈ ਅਤੇ ਇਸ ਤੋਂ ਇਲਾਵਾ 36 ਕਰੋੜ ਤੋਂ ਵੱਧ ਦੀਆਂ ਗੜਬੜੀਆਂ ਸਾਹਮਣੇ ਆਈਆਂ ਹਨ। ਪਿੰਡ ਕਰਨਾਣਾ ਸੁਸਾਇਟੀ ਦੇ ਘਪਲੇ ਨੇ ਇਹ ਜ਼ਾਹਿਰ ਕਰ ਦਿੱਤਾ ਹੈ ਕਿ ਸੂਬੇ ਦੀਆਂ ਸਾਰੀਆਂ ਸੁਸਾਇਟੀਆਂ ਦੇ ਰਿਕਾਰਡ ਦੀ ਜਾਂਚ ਹੋਣੀ ਚਾਾੀਦੀ ਹੈ। ਯਕੀਨਨ ! ਸੂਬੇ ਦੀਆਂ ਬਹੁਤੀਆਂ ਸੁਸਾਇਟੀਆਂ ਵਿੱਚ ਕਰਨਾਣਾ ਵਰਗੇ ਘਪਲੇ ਦੇ ਵੱਡੇ ਸੱਪ ਨਿੱਕਲਣਗੇ। ਇਨ੍ਹਾਂ ਸੁਸਾਇਟੀਆਂ ਵਿੱਚ ਬਤੌਰ ਸੈਕਟਰੀ ਡਿਊਟੀ ਕਰ ਰਹੇ ਬਹੁਤੇ ਕਰਮਚਾਰੀਆਂ ਦੀ ਆਮਦਨ/ਖਰਚੇ ਦੀ ਪੜਤਾਲ ਵੀ ਸਾਰੀਆਂ ਪਰਤਾਂ ਖੋਲ ਦੇਵੇਗੀ ਕਿਉਂਕਿ ਸੁਸਾਇਟੀਆਂ ਦੇ ਬਹੁਤੇ ਸੈਕਟਰੀਆਂ ਦਾ ਰਹਿਣ ਸਹਿਣ ਕਲਾਸ-1 ਅਫ਼ਸਰਾਂ ਤੋਂ ਵੀ ਚੰਗਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

05/06/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
Load More
Previous Post

ਜ਼ੋਨਲ ਪੱਧਰ ਦੀਆਂ ਖੇਡਾਂ ’ਚ ਸ.ਹ.ਸ ਮਹਿਲ ਖੁਰਦ ਦੀ ਝੰਡੀ

Next Post

ਪੰਜਾਬ ਦੀ ‘ਆਪ’ ਸਰਕਾਰ ਸਨਅਤੀ ਘਰਾਣਿਆਂ ਦੀ ਰਖੇਲ ਬਣ ਚੁੱਕੀ ਹੈ- ਇਨਕਲਾਬੀ ਕੇਂਦਰ

Nirmal Pandori

Nirmal Pandori

Related Posts

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
Load More
Next Post
ਪੰਜਾਬ ਦੀ ‘ਆਪ’ ਸਰਕਾਰ ਸਨਅਤੀ ਘਰਾਣਿਆਂ ਦੀ ਰਖੇਲ ਬਣ ਚੁੱਕੀ ਹੈ- ਇਨਕਲਾਬੀ ਕੇਂਦਰ

ਪੰਜਾਬ ਦੀ ‘ਆਪ’ ਸਰਕਾਰ ਸਨਅਤੀ ਘਰਾਣਿਆਂ ਦੀ ਰਖੇਲ ਬਣ ਚੁੱਕੀ ਹੈ- ਇਨਕਲਾਬੀ ਕੇਂਦਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend