Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਫਰਜੀ ਫਰਮਾਂ ਬਣਾ ਕੇ ਲੱਖਾਂ ਦਾ ਘਪਲਾ ਕਰਨ ਵਾਲਾ ਵਣਰੇਂਜ ਅਫ਼ਸਰ ਵਿਜੀਲੈਂਸ ਨੇ ਦਬੋਚਿਆ

Nirmal Pandori by Nirmal Pandori
08/30/2022
in ਪੰਜਾਬ
Reading Time: 1 min read
A A
0
ਫਰਜੀ ਫਰਮਾਂ ਬਣਾ ਕੇ ਲੱਖਾਂ ਦਾ ਘਪਲਾ ਕਰਨ ਵਾਲਾ ਵਣਰੇਂਜ ਅਫ਼ਸਰ ਵਿਜੀਲੈਂਸ ਨੇ ਦਬੋਚਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸੀਮਿੰਟ ਅਤੇ ਬਾਂਸ ਦੇ ਰੁੱਖ ਗਾਰਡ ਬਣਾਉਣ ਦੇ ਨਾਮ ’ਤੇ 52 ਲੱਖ ਦਾ ਘਪਲਾ

ਚੰਡੀਗੜ , 30 ਅਗਸਤ (ਨਿਰਮਲ ਸਿੰਘ ਪੰਡੋਰੀ) :

ਵਿਜੀਲੈਂਸ ਬਿਊਰੋ ਨੇ ਬੁਢਲਾਡਾ ਦੇ ਵਣਰੇਂਜ ਅਫ਼ਸਰ ਸੁਖਵਿੰਦਰ ਸਿੰਘ ਨੂੰ ਲੱਖਾਂ ਰੁਪਏ ਦੇ ਗਬਨ ਦੇ ਦੋਸ਼ਾਂ ਤਹਿਤ ਗਿ੍ਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਨੇ ਵਿਭਾਗ ਦੇ ਹੋਰ ਕਰਮਚਾਰੀਆਂ ਨਾਲ ਮਿਲੀ ਭੁਗਤ ਕਰਕੇ ਸੀਮਿੰਟ ਦੇ ਰੁੱਖ ਗਾਰਡ ਖਰੀਦਣ ਦੇ ਮਾਮਲੇ ’ਚ ਲੱਗਭੱਗ 52 ਲੱਖ ਦਾ ਘਪਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰੁੱਖ ਗਾਰਡ ਤਿਆਰ ਕਰਨ ਲਈ ਵਣਰੇਂਜ ਅਫ਼ਸਰ ਨੇ ਮੈਸਰਜ਼ ਅੰਬੇ ਸੀਮਿੰਟ ਸਟੋਰ ਚੰਨੋ (ਸੰਗਰੂੁਰ) ਅਤੇ ਐਨਐਸ ਜੈਨ ਸੀਮਿੰਟ ਐੱਡ ਐਕਸੈਸਰੀਜ਼ ਸਟੋਰ ਪਟਿਆਲਾ ਨਾਮੀ ਫਰਮਾਂ ਪਾਸੋ ਸਮਾਨ ਖਰੀਦਣ ਸੰਬੰਧੀ ਬਿੱਲ ਹਾਸਲ ਕੀਤੇ ਪ੍ਰੰਤੂ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਉਕਤ ਨਾਵਾਂ ਦੀਆਂ ਫਰਮਾਂ ਨਹੀਂ ਹਨ ਅਤੇ ਬਿੱਲਾਂ ਉੱਪਰ ਲਿਖੀ ਜੀਐਸਟੀ ਨੰਬਰ ਫਰਜ਼ੀ ਹਨ ਤੇ ਸੰਪਰਕ ਨੰਬਰ ਵੀ ਠੀਕ ਨਹੀਂ ਹਨ। ਬੁਲਾਰੇ ਨੇ ਦੱਸਿਆ ਸੁਖਵਿੰਦਰ ਸਿੰਘ ਨੇ ਉਸ ਵੇਲੇ ਦੇ ਵਣਰੇਂਜ ਅਫ਼ਸਰ ਮਾਨਸਾ ਅਮਿਤ ਚੌਹਾਨ ਨਾਲ ਮਿਲੀ ਭੁਗਤ ਕਰਕੇ ਫਰਜ਼ੀ ਫਰਮਾਂ ਦੇ ਜਾਅਲੀ ਬਿੱਲ ਤਿਆਰ ਕਰਕੇ 45, 69, 000 ਰੁਪਏ ਦਾ ਗਬਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਉੁਕਤ ਸੁਖਵਿੰਦਰ ਸਿੰਘ ਵੱਲੋਂ ਦਸੰਬਰ 2021 ਵਿੱਚ ਬਾਂਸ ਦੇ ਰੁੱਖ ਗਾਰਡ ਗੁਰੂ ਕਿਰਪਾ ਬੈਂਬੂ ਸਟੋਰ ਮਾਨਸਾ ਨਾਮੀ ਫਰਮ ਪਾਸੋ 7 ਲੱਖ ਰੁਪਏ ਦੇ ਖਰੀਦਣ ਸੰਬੰਧੀ ਬਿੱਲ ਵੀ ਜਾਅਲੀ ਨਿੱਕਲੇ ਹਨ ਕਿਉਂਕਿ ਉਕਤ ਫਰਮ ਵੀ ਮੌਜੂਦ ਨਹੀਂ ਹੈ। ਬੁਲਾਰੇ ਨੇ ਦੱਸਿਆ ਕਿ ਤਫ਼ਤੀਸ ਦੇ ਆਧਾਰ ’ਤੇ ਸਾਹਮਣੇ ਆਇਆ ਹੈ ਕਿ ਸੁਖਵਿੰਦਰ ਸਿੰਘ ਵੱਲੋਂ ਅਮਿਤ ਚੌਹਾਨ ਅਤੇ ਹੋਰਾਂ ਨਾਲ ਮਿਲੀ ਭੁਗਤ ਕਰਕੇ ਫਰਜ਼ੀ ਫਰਮਾਂ ਦੇ ਬਿੱਲ ਤਿਆਰ ਕਰਕੇ ਜਾਅਲੀ ਦਸਤਖ਼ਤ ਕਰਕੇ ਸਰਕਾਰੀ ਰਕਮ ਨੂੰ ਹੋਰ ਵੱਖਰੇ ਬੈਂਕ ਖਾਤੇ ਵਿੱਚ ਤਬਦੀਲ ਕਰਕੇ ਨਗਦ ਕਢਵਾ ਲਿਆ ਗਿਆ। ਬੁਲਾਰੇ ਅਨੁਸਾਰ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਉਡਣ ਦਸਤਾ ਪੰਜਾਬ ਦੇ ਥਾਣਾ ਮੋਹਾਲੀ ਵਿਖੇ ਮੁਕੱਦਮਾ ਨੰਬਰ 7 ਮਿਤੀ 6 ਜੂਨ 2022 ਨੂੰ ਆਈਪੀਸੀ ਦੀਆਂ ਧਰਾਵਾਂ 120ਬੀ, 409, 420,465, 467,468, 471 ਅਤੇ ਭਿ੍ਸ਼ਟਚਾਰ ਰੋਕੂ ਐਕਟ ਦੀ ਧਾਰਾ 7 , 7ਏ, 13 (1) ਏ (2) ਤਹਿਤ ਮੁਕੱਮਦਾ ਪਹਿਲਾਂ ਹੀ ਦਰਜ ਕੀਤਾ ਸੀ ਜਿਸ ਦੀ ਪੜਤਾਲ ਤਹਿਤ ਉਕਤ ਘਪਲਾ ਸਾਹਮਣੇ ਆਇਆ ਅਤੇ ਸੁਖਵਿੰਦਰ ਸਿੰਘ ਵਣਰੇਂਜ ਅਫ਼ਸਰ ਬੁਢਲਾਡਾ ਨੂੰ ਗਿ੍ਫ਼ਤਾਰ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਪੰਜਾਬ ਦੀ ‘ਆਪ’ ਸਰਕਾਰ ਸਨਅਤੀ ਘਰਾਣਿਆਂ ਦੀ ਰਖੇਲ ਬਣ ਚੁੱਕੀ ਹੈ- ਇਨਕਲਾਬੀ ਕੇਂਦਰ

Next Post

ਖ਼ਬਰਦਾਰ ! ਚਰਚ ਦੀ ਭੰਨਤੋੜ ਦੀ ਘਟਨਾ ਨੂੰ ਮਾਮੂਲੀ ਨਾ ਸਮਝੇ ਸਰਕਾਰ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਖ਼ਬਰਦਾਰ ! ਚਰਚ ਦੀ ਭੰਨਤੋੜ ਦੀ ਘਟਨਾ ਨੂੰ ਮਾਮੂਲੀ ਨਾ ਸਮਝੇ ਸਰਕਾਰ

ਖ਼ਬਰਦਾਰ ! ਚਰਚ ਦੀ ਭੰਨਤੋੜ ਦੀ ਘਟਨਾ ਨੂੰ ਮਾਮੂਲੀ ਨਾ ਸਮਝੇ ਸਰਕਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend