Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੀਜ਼ਾ ਸਿਸਟਮ ਦੀ ਨਾਮਵਰ ਸੰਸਥਾ ਯੂ-ਕੈਨ ਇਮੀਗ੍ਰੇਸਨ ਨੇ ਖੋਲਿਆ ਆਈਲੈਟਸ ਸੈਂਟਰ

Nirmal Pandori by Nirmal Pandori
09/01/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਵੀਜ਼ਾ ਸਿਸਟਮ ਦੀ ਨਾਮਵਰ ਸੰਸਥਾ ਯੂ-ਕੈਨ ਇਮੀਗ੍ਰੇਸਨ ਨੇ ਖੋਲਿਆ ਆਈਲੈਟਸ ਸੈਂਟਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,01 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਕੈਨੇਡਾ,ਆਸਟ੍ਰੇਲੀਆ,ਅਮਰੀਕਾ,ਯੂ ਕੇ ਸਮੇਤ ਯੂਰਪ ’ਚ ਵਿਦਿਆਰਥੀਆਂ ਦੇ ਸਟੱਡੀ , ਸਪਾਉਸ ਵੀਜ਼ੇ ਲਗਵਾਉਣ ਵਾਲੀ ਪ੍ਰਸਿੱਧ ਸੰਸਥਾ ਯੂ-ਕੈਨ ਇਮੀਗ੍ਰੇਸ਼ਨ ਵਲੋਂ ਬਰਨਾਲਾ ’ਚ ਹੀ ਆਈਲੈਟਸ ਸੈਂਟਰ ਖੋਲਿਆ ਜਿਸ ਦੇ ਉਦਘਾਟਨ ਦੇ ਪਹਿਲੇ ਦਿਨ ਹੀ 25 ਦਾਖਲਿਆਂ ਨਾਲ ਸ਼ੁਰੁਆਤ ਹੋਈ । ਉਦਘਾਟਨ ਸਮੇਂ ਗ੍ਰੀਨ ਐਵੀਨਿਊ ਦੇ ਚੇਅਰਮੈਨ ਬਾਬੂ ਲੱਖਪਤ ਰਾਏ, ਆਈਲੈਟਸ ਸੈਂਟਰ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਬਿੱਟੂ, ਸ਼ਿਵ ਸਿੰਗਲਾ, ਬੂਟਾ ਸਿੰਘ ਸਿੱਧੂ, ਪ੍ਰਿੰਸੀਪਲ ਰਾਜ ਮਹਿੰਦਰ , ਬੇਅੰਤ ਸਿੰਘ ਸਾਬਕਾ ਸਰਪੰਚ, ਭਾਜਪਾ ਦੇ ਜ਼ਿਲਾ ਪ੍ਰਧਾਨ ਯਾਦਵਿੰਦਰ ਸ਼ੈਂਟੀ ਸਮੇਤ ਸ਼ਹਿਰੀਆਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ । ਜਾਣਕਾਰੀ ਦਿੰਦਿਆਂ ਯੂ-ਕੈਨ ਇਮੀਗ੍ਰੇਸ਼ਨ ਦੇ ਐੱਮ.ਡੀ ਗੁਰਦੀਪ ਸਿੰਘ ਸਿੱਧੂ, ਆਈਲੈਟਸ ਹੈੱਡ ਸਿਮਰਨ ਸ਼ੈਰੀ ਸਿੱਧੂ ਨੇ ਦੱਸਿਆ ਕਿ ਯੂ-ਕੈਨ ਇੰਡੀਆ (ਬਰਨਾਲਾ) ਤੇ ਕੈਨੇਡਾ ਦੇ (ਵਿਨੀਪੈਗ) ’ਚ ਆਪਣੇ ਸੈਂਟਰਾਂ ਰਾਹੀਂ ਪੜਾਈ ਦੀ ਕੁਆਲਿਟੀ ਸਦਕਾ ਸਫਲਤਾ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣੇ ਯੂ-ਕੈਨ ਇਮੀਗ੍ਰੇਸ਼ਨ ਵਲੋਂ 2015 ਤੋਂ ਲਗਾਤਾਰ ਵੀਜ਼ਾ ਪ੍ਰਣਾਲੀ ਰਾਹੀਂ ਵਿਦਿਆਰਥੀਆਂ ਦੇ ਸਟੱਡੀ ਵੀਜ਼ਿਆਂ ਦੀ ਲੰਬੀ ਲਿਸਟ ਹੈ ਜਿਸ ਤਹਿਤ ਸਤੰਬਰ ਇੰਟੇਕ ਦੇ 100 ਤੋਂ ਵੱਧ ਵੀਜ਼ੇ ਆ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਆਈਲੈਟਸ ਸੈਂਟਰ ਵਿੱਚ ਤਜਰਬੇਕਾਰ ਸਟਾਫ ਵਲੋਂ ਆਧੁਨਿਕ ਤਕਨੀਕਾਂ ਨਾਲ ਪੜਾਈ ਕਾਰਵਾਈ ਜਾਵੇਗੀ। ਵੀਜ਼ਾ ਪ੍ਰਣਾਲੀ ਤਹਿਤ ਵਿਦਿਆਰਥੀਆਂ ਦੀਆਂ ਫਾਈਲਾਂ ਦੀ ਡੂੰਘਾਈ ਨਾਲ ਜਾਂਚ ਪੜਤਾਲ ਕੀਤੀ ਜਾਂਦੀ ਹੈ । ਉਨ੍ਹਾਂ ਕਿਹਾ ਕਿ 01 ਸਤੰਬਰ ਤੋਂ ਆਈਲੈਟਸ ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਵਿਦੇਸ਼ ’ਚ ਕੰਮ ਆਉਣ ਵਾਲੀਆਂ ਕਾਰਗਾਰ ਕਲਾਸਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Tags: VISA
Previous Post

ਵਿਦੇਸ਼ਾਂ ’ਚ ਪੀਆਰ ਲੈਣ ਵਾਲੇ ਅਧਿਕਾਰੀਆਂ ਦੀ ਹੁਣ ਖ਼ੈਰ ਨਹੀਂ, ਮੁੱਖ ਮੰਤਰੀ ਨੇ ਲਿਆ ਨੋਟਿਸ

Next Post

ਐਮਬੀਬੀਐਸ ਦੀ ਵਿਦਿਆਰਥਣ ਵੱਲੋਂ ਹੋਸਟਲ ’ਚ ਕੀਤੀ ਆਤਮਹੱਤਿਆ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
Load More
Next Post
ਐਮਬੀਬੀਐਸ ਦੀ ਵਿਦਿਆਰਥਣ ਵੱਲੋਂ ਹੋਸਟਲ ’ਚ ਕੀਤੀ ਆਤਮਹੱਤਿਆ

ਐਮਬੀਬੀਐਸ ਦੀ ਵਿਦਿਆਰਥਣ ਵੱਲੋਂ ਹੋਸਟਲ ’ਚ ਕੀਤੀ ਆਤਮਹੱਤਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend