Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐਮਬੀਬੀਐਸ ਦੀ ਵਿਦਿਆਰਥਣ ਵੱਲੋਂ ਹੋਸਟਲ ’ਚ ਕੀਤੀ ਆਤਮਹੱਤਿਆ

Nirmal Pandori by Nirmal Pandori
09/01/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਐਮਬੀਬੀਐਸ ਦੀ ਵਿਦਿਆਰਥਣ ਵੱਲੋਂ ਹੋਸਟਲ ’ਚ ਕੀਤੀ ਆਤਮਹੱਤਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ, 01 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਐਮਬੀਬੀਐਸ ਫਾਈਨਲ ਦੀ ਇੱਕ ਵਿਦਿਆਰਥਣ ਵੱਲੋਂ ਹੋਸਟਲ ਦੇ ਕਮਰੇ ਵਿੱਚ ਫਾਹਾ ਲਗਾ ਕੇ ਆਤਮਹੱਤਿਆ ਕਰ ਲਏ ਜਾਣ ਦੀ ਖ਼ਬਰ ਹੈ। ਇਹ ਘਟਨਾ ਦਿੱਲੀ ਦੇ ਸਫਦਰਜੰਗ ਹਸਪਤਾਲ ਦੀ ਹੈ ਜਿੱਥੇ ਐਮਬੀਬੀਐਸ ਫਾਈਨਲ ਦੀ ਇੱਕ ਵਿਦਿਆਰਥਣ ਨੇ ਆਪਣੀ ਹੀ ਚੁੰਨੀ ਨਾਲ ਫਾਹਾ ਲੈ ਲਿਆ। ਸੂਚਨਾ ਮਿਲਣ ਤੋਂ ਬਾਅਦ ਹਸਪਤਾਲ ਦੇ ਵਿੱਚ ਹੀ ਬਣੀ ਪੁਲਿਸ ਪੋਸਟ ਦੇ ਮੁਲਾਜ਼ਮਾਂ ਨੇ ਲਾਸ਼ ਨੂੰ ਉਤਾਰ ਕੇ ਐਮਰਜੈਂਸੀ ਵਿੱਚ ਲਿਆਂਦਾ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ। ਪੁਲਿਸ ਨੂੰ ਮੌਕੇ ਤੋਂ ਇੱਕ ਸੂਸਾਈਡ ਨੋਟ ਅਤੇ ਡਿਪਰੈਸ਼ਨ ਦੀਆਂ ਦਵਾਈਆਂ ਦੇ ਖਾਲੀ ਪੱਤੇ ਵੀ ਮਿਲੇ ਹਨ। ਪੁਲਿਸ ਨੇ ਹੋਸਟਲ ਵਿੱਚ ਰਹਿ ਰਹੇ ਲੋਕਾਂ ਦੇ ਬਿਆਨ ਕਲਮਬੰਦ ਕੀਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਮੁੱਢਲੇ ਤੌਰ ’ਤੇ ਮਾਮਲਾ ਆਤਮਹੱਤਿਆ ਦਾ ਹੀ ਲੱਗਦਾ ਹੈ ਫਿਰ ਵੀ ਡੁੰਘਾਈ ਨਾਲ ਪੜਤਾਲ ਕੀਤੀ ਜਾਵੇਗੀ। ਪਿਛਲੇ ਕੁਝ ਸਮੇਂ ਤੋਂ ਇਹੋ ਜਿਹੀਆ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਤੋਂ ਸਪੱਸ਼ਟ ਹੈ ਕਿ ਸਾਡੀ ਸਿੱਖਿਆ ਪ੍ਰਣਾਲੀ ’ਚ ਕਿਤੇ ਨਾ ਕਿਤੇ ਕੋਈ ਗੜਬੜੀ ਜ਼ਰੂਰ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
Load More
Previous Post

ਵੀਜ਼ਾ ਸਿਸਟਮ ਦੀ ਨਾਮਵਰ ਸੰਸਥਾ ਯੂ-ਕੈਨ ਇਮੀਗ੍ਰੇਸਨ ਨੇ ਖੋਲਿਆ ਆਈਲੈਟਸ ਸੈਂਟਰ

Next Post

ਪੁਲਿਸ ਅਫ਼ਸਰ ਨੇ ਮਹਿਲਾ ਅਧਿਕਾਰੀ ਨੂੰ ਹਮਬਿਸਤਰ ਹੋਣ ਲਈ ਕਿਹਾ ਤਾਂ ..!

Nirmal Pandori

Nirmal Pandori

Related Posts

ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
Load More
Next Post
ਪੁਲਿਸ ਅਫ਼ਸਰ ਨੇ ਮਹਿਲਾ ਅਧਿਕਾਰੀ ਨੂੰ ਹਮਬਿਸਤਰ ਹੋਣ ਲਈ ਕਿਹਾ ਤਾਂ ..!

ਪੁਲਿਸ ਅਫ਼ਸਰ ਨੇ ਮਹਿਲਾ ਅਧਿਕਾਰੀ ਨੂੰ ਹਮਬਿਸਤਰ ਹੋਣ ਲਈ ਕਿਹਾ ਤਾਂ ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend