Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਦੇ ਡੀਈਓ ਤੂਰ ਅਤੇ ਤਿੰਨ ਅਧਿਆਪਕਾਂ ਦੀ ਰਾਜ ਪੱਧਰੀ ਪੁਰਸਕਾਰ ਲਈ ਚੋਣ

Nirmal Pandori by Nirmal Pandori
09/04/2022
in ਸਿੱਖਿਆ, ਪੰਜਾਬ
Reading Time: 1 min read
A A
0
ਬਰਨਾਲਾ ਦੇ ਡੀਈਓ ਤੂਰ ਅਤੇ ਤਿੰਨ ਅਧਿਆਪਕਾਂ ਦੀ ਰਾਜ ਪੱਧਰੀ ਪੁਰਸਕਾਰ ਲਈ ਚੋਣ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ਦੇ ਡੀਈਓ ਤੂਰ ਅਤੇ ਤਿੰਨ ਅਧਿਆਪਕਾਂ ਦੀ ਰਾਜ ਪੱਧਰੀ ਪੁਰਸਕਾਰ ਲਈ ਚੋਣ

-ਕੈਬਨਿਟ ਮੰਤਰੀ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ

ਬਰਨਾਲਾ 4 ਸਤੰਬਰ (ਨਿਰਮਲ ਸਿੰਘ ਪੰਡੋਰੀ)-ਬਰਨਾਲਾ ਜ਼ਿਲ੍ਹੇ ਦੇ ਸਿੱਖਿਆ ਕਮਾਂਡਰ (ਜ਼ਿਲ੍ਹਾ ਸਿੱਖਿਆ ਅਫਸਰ) ਸਰਬਜੀਤ ਸਿੰਘ ਤੂਰ ਅਤੇ ਤਿੰਨ ਅਧਿਆਪਕਾਂ ਨੂੰ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਅਧਿਆਪਕ ਦਿਵਸ ਮੌਕੇ ਸਰਕਾਰ ਵੱਲੋਂ ਸਰਬਜੀਤ ਸਿੰਘ ਤੂਰ ਅਤੇ ਸ਼ਹੀਦ ਸਿਪਾਹੀ ਧਰਮਵੀਰ ਕੁਮਾਰ ਸੀਨੀਅਰ ਸੈਕੰਡਰੀ ਸਕੂਲ ਬਖ਼ਤਗੜ੍ਹ ਦੇ ਅਧਿਆਪਕ ਕਮਲਦੀਪ, ਸਰਕਾਰੀ ਪ੍ਰਾਇਮਰੀ ਸਕੂਲ ਰੂੜੇਕੇ ਕਲਾਂ ਦੇ ਅਧਿਆਪਕ ਨਿਤਿਨ ਸੋਢੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸੁਰਜੀਤਪੁਰਾ ਦੀ ਅਧਿਆਪਕਾ ਸੁਖਵਿੰਦਰ ਕੌਰ ਨੂੰ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਡੀ ਈ ਓ ਤੂਰ ਅਤੇ ਤਿੰਨੋਂ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਅਧਿਆਪਕ ਸਮਾਜ ਲਈ ਚਾਨਣ ਮੁਨਾਰਾ ਹਨ ਜੋ ਆਪਣੀ ਡਿਊਟੀ ਤੋਂ ਵਧ ਕੇ ਉਸਾਰੂ ਉਪਰਾਲਿਆਂ ਵਿੱਚ ਵੀ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਿੱਖਿਆ ਅਮਲਾ ਹੋਰ ਵੀ ਮਿਹਨਤ ਨਾਲ ਕੰਮ ਕਰੇਗਾ ਤਾਂ ਜੋ ਪੰਜਾਬ ਸਰਕਾਰ ਦਾ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਸਕੂਲ ਬਣਾਉਣ ਦਾ ਸੁਪਨਾ ਪੂਰਾ ਹੋ ਸਕੇ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਹਰੀਸ਼ ਨਈਅਰ ਨੇ ਵੀ ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਅਤੇ ਅਧਿਆਪਕਾਂ ਨੂੰ ਰਾਜ ਪੱਧਰੀ ਪੁਰਸਕਾਰ ਲਈ ਚੁਣੇ ਜਾਣ ‘ਤੇ ਮੁਬਾਰਕਬਾਦ ਦਿੰਦੇ ਹੋਏ ਅਧਿਆਪਕ ਕਮਲਦੀਪ ਵੱਲੋਂ ਪਲਾਂਟੇਸ਼ਨ ਮੁਹਿੰਮ ਵਿਚ ਪਾਏ ਜਾ ਰਹੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
Load More
Previous Post

ਬਲਬੀਰ ਸਿੰਘ ਪੰਨੂ ਨੂੰ ਪਨਸਪ ਦਾ ਚੇਅਰਮੈਨ ਬਣਾਉਣ ’ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ

Next Post

ਸੀਡੀਪੀਓਜ਼ ਨੇ 9 ਸਤੰਬਰ ਤੋਂ ਕਲਮ ਛੋੜ ਹੜਤਾਲ ਦੀ ਦਿੱਤੀ ਚੇਤਾਵਨੀ

Nirmal Pandori

Nirmal Pandori

Related Posts

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਸੀਡੀਪੀਓਜ਼ ਨੇ 9 ਸਤੰਬਰ ਤੋਂ ਕਲਮ ਛੋੜ ਹੜਤਾਲ ਦੀ ਦਿੱਤੀ ਚੇਤਾਵਨੀ

ਸੀਡੀਪੀਓਜ਼ ਨੇ 9 ਸਤੰਬਰ ਤੋਂ ਕਲਮ ਛੋੜ ਹੜਤਾਲ ਦੀ ਦਿੱਤੀ ਚੇਤਾਵਨੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend