Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਧਿਆਪਕਾਂ ਦੇ ਸਾਂਝੇ ਕਾਵਿ ਸੰਗ੍ਰਹਿ ‘ਪੈੜਾਂ ਦੇ ਪੈਂਡੇ’ ਦਾ ਹੋਇਆ ਲੋਕ ਅਰਪਣ

Nirmal Pandori by Nirmal Pandori
09/05/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਅਧਿਆਪਕਾਂ ਦੇ ਸਾਂਝੇ ਕਾਵਿ ਸੰਗ੍ਰਹਿ ‘ਪੈੜਾਂ ਦੇ ਪੈਂਡੇ’ ਦਾ ਹੋਇਆ ਲੋਕ ਅਰਪਣ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,05 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਐਸ. ਡੀ. ਕਾਲਜ ਆਫ ਐਜੁਕੇਸ਼ਨ ਬਰਨਾਲਾ ਵਿਖੇ ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਬਰਨਾਲਾ ਵਲੋਂ ਆਪਣਾ ਪਲੇਠਾ ਸਾਹਿਤਕ ਸਮਾਗਮ ਅਧਿਆਪਕ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਭਾਸ਼ਾ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਸਾਹਿਤ ਰਤਨ ਓਮ ਪ੍ਰਕਾਸ਼ ਗਾਸੋ ਨੇ ਕੀਤੀ ਅਤੇ ਡਾ. ਤਪਨ ਕੁਮਾਰ ਸਾਹੂ ਪਿ੍ਰੰਸੀਪਲ ਐਸ. ਡੀ. ਕਾਲਜ ਆਫ ਐਜੁਕੇਸ਼ਨ ਅਤੇ ਸ੍ਰੋ੍ਰਮਣੀ ਕਵਿੱਤਰੀ ਮਨਜੀਤ ਇੰਦਰਾ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। ਪ੍ਰਧਾਨਗੀ ਮੰਡਲ ਵਿਚ ਐਸ. ਨਸੀਮਲੂ, ਮਨਜੀਤ ਇੰਦਰਾ, ਜ਼ਿਲਾ ਭਾਸ਼ਾ ਅਫਸਰ ਸੁਖਵਿੰਦਰ ਸਿਘ ਗੁਰਮ,ਤੇਜਾ ਸਿੰਘ ਤਿਲਕ, ਹਰਬੰਸ ਸਿੰਘ ਮਾਲਵਾ ਅਤੇ ਲੇਖਕ ਪਾਠਕ ਸਾਹਿਤ ਸਭਾ ਬਰਨਾਲਾ ਦੇ ਪ੍ਰਧਾਨ ਤੇਜਿੰਦਰ ਚੰਡਿਹੋਕ ਸੁਸ਼ੋਭਿਤ ਸਨ। ਇਸ ਸਮਾਗਮ ਵਿਚ ਕਵਿੱਤਰੀ ਅਤੇ ਅਧਿਆਪਕਾ ਅੰਜਨਾ ਮੈਨਨ ਦੁਆਰਾ ਸੰਪਾਦਿਤ ਅਧਿਆਪਕਾਂ ਦਾ ਸਾਂਝਾ ਕਾਵਿ ਸੰਗ੍ਰਹਿ ‘ਪੈੜਾਂ ਦੇ ਪੈਂਡੇ’ ਮਨਜੀਤ ਇੰਦਰਾ ਅਤੇ ਪ੍ਰਧਾਨਗੀ ਮੰਡਲ ਵਲੋਂ ਲੋਕ ਅਰਪਣ ਕੀਤਾ ਗਿਆ। ਪੁਸਤਕ ਦੇ ਮੁੱਖ ਬੁਲਾਰਿਆਂ ਵਿਚ ਹਰਬੰਸ ਸਿੰਘ ਮਾਲਵਾਲੂ, ਤੇਜਾ ਸਿੰਘ ਤਿਲਕ ਅਤੇ ਤੇਜਿੰਦਰ ਚੰਡਿਹੋਕ ਵਲੋਂ ਪੁਸਤਕ ਵਿਚ ਸ਼ਾਮਲ ਕਵੀ ਅਧਿਆਪਕਾਂ ਦੀਆਂ ਰਚਨਾਵਾਂਲੂ ਉਹਨਾਂ ਦੀ ਲਿਖਣ ਸ਼ੈਲੀਲੂ ਵਿਸ਼ੇ ਬਾਰੇ ਵਿਚਾਰ ਪੇਸ਼ ਕੀਤੇ। ਓਮ ਪ੍ਰਕਾਸ਼ ਗਾਸੋ ਨੇ ਪ੍ਰਧਾਨਗੀ ਭਾਸ਼ਨ ਵਿਚ ਆਖਿਆ ਕਿ ਸਾਡੇ ਪਾਸ ਵਿਸ਼ਾਲ ਸ਼ਬਦ ਭੰਡਾਰ ਹੈ ਪ੍ਰੰਤੂ ਇਸ ਨੂੰ ਅਰਥ ਭਰਪੂਰ ਢੱੁਕਵੀਂ ਤਰਤੀਬ ਦੇ ਕੇ ਇਕ ਅਰਥ ਭਰਪੂਰ ਰਚਨਾ ਬਣਾਉਣਾ ਵਿਰਲੇ ਦੇ ਹਿੱਸੇ ਆਉਂਦਾ ਹੈ। ਉਹਨਾਂ ਇਹ ਵੀ ਆਖਿਆ ਕਿ ਜ਼ਿਲ੍ਹਾ ਬਰਨਾਲਾ ਨੂੰ ਪਹਿਲਾਂ ਹੀ ਲਿਖਾਰੀਆਂ ਅਤੇ ਸਾਹਿਤਕਾਰਾਂ ਦਾ ਮੱਕਾ ਮੰਨਿਆ ਜਾਂਦਾ ਹੈ ਪੰਤੂ ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਬਰਨਾਲਾ ਵਲੋਂ ਅਧਿਆਪਨ ਦੇ ਕਿੱਤੇ ਦੇ ਨਾਲ ਨਾਲ ਸਮਾਜਿਕ ਸੁਧਾਰਾਂ ਦੇ ਅਮਲਾਂ ਦੀ ਬਾਤ ਪਾਉਂਦੀਆਂ ਖ਼ੂਬਸੂਰਤ ਖਿਆਲ ਲਿਖਣ ਦਾ ਵਿਸ਼ੇਸ਼ ਉਪਰਾਲਾ ਕੀਤਾ ਹੈ। ਤੇਜਿੰਦਰ ਚੰਡਿਹੋਕ ਨੇ ਪਰਚਾ ਪੜਦਿਆਂ ਕਿਹਾ ਕਿ ਪ੍ਰਸੰਸਾ ਨੂੰ ਕਿਸੇ ਦੀ ਸ਼ੋਭਾ ਵਧਾਉਣ ਦਾ ਆਧਾਰ ਮੰਨਿਆ ਜਾਂਦਾ ਹੈ ਜਦ ਕਿ ਅਜਿਹਾ ਨਹੀਂ ਬਲਕਿ ਇਹ ਜਿੰਮੇਵਾਰੀਆਂ ਨਿਭਾਉਣ ਦਾ ਵਿਸ਼ੇਸ਼ ਧਰਾਤਲ ਹੈ। ਸਮਾਗਮ ਦੇ ਦੂਜੇ ਦੌਰ ਵਿੱਚ ਹਾਜ਼ਰ ਕਵੀਆਂ ਅਤੇ ਪੁਸਤਕ ਵਿਚਲੇ ਕਵੀਆਂ ਨੇ ਆਪਣੀਆਂ ਕਵਿਤਾਵਾਂ ਦਾ ਗਾਇਨ ਕੀਤਾ। ਮੰਚ ਸੰਚਾਲਨ ਗ਼ਜ਼ਲਗੋ ਗੁਰਪਾਲ ਸਿੰਘ ਬਿਲਾਵਲ ਨੇ ਬਾਖ਼ੂਬੀ ਨਿਭਾਇਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
Load More
Previous Post

ਪੱਥਰਾਂ ਦਾ ਸੀਨਾ ਪਾੜ ਕੇ ਉੱਗਿਆ ਅਧਿਆਪਕ ਹਰਪ੍ਰੀਤ ਸਿੰਘ ਬੀਹਲਾ

Next Post

ਨੰਬਰਦਾਰ/ਪਟਵਾਰੀ ਅਤੇ ਹੋਰ ਕਰਮਚਾਰੀ ਵੀ ਕਰ ਸਕਣਗੇ ਦਸਤਾਵੇਜ਼ ਤਸਦੀਕ

Nirmal Pandori

Nirmal Pandori

Related Posts

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
Load More
Next Post

ਨੰਬਰਦਾਰ/ਪਟਵਾਰੀ ਅਤੇ ਹੋਰ ਕਰਮਚਾਰੀ ਵੀ ਕਰ ਸਕਣਗੇ ਦਸਤਾਵੇਜ਼ ਤਸਦੀਕ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend