Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨੰਬਰਦਾਰ/ਪਟਵਾਰੀ ਅਤੇ ਹੋਰ ਕਰਮਚਾਰੀ ਵੀ ਕਰ ਸਕਣਗੇ ਦਸਤਾਵੇਜ਼ ਤਸਦੀਕ

Nirmal Pandori by Nirmal Pandori
09/05/2022
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 5 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਡਿਪਟੀ ਕਮਿਸ਼ਨਰ ਬਰਨਾਲਾ ਡਾ ਹਰੀਸ਼ ਨਈਅਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਆਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਅਤੇ ਸਕੂਲਾਂ-ਕਾਲਜਾਂ ਵਿੱਚ ਵੀ ਦਾਖਲਿਆਂ ਦੀ ਪ੍ਰਕਿਰਿਆਂ ਚੱਲ ਰਹੀ ਹੈ। ਇਸ ਲਈ ਵਿਦਿਆਰਥੀਆਂ ਅਤੇ ਸੰਭਾਵਿਤ ਉਮੀਦਵਾਰਾਂ ਨੂੰ ਆਪਣੇ ਫਾਰਮਾਂ ਨਾਲ ਵੱਖ-ਵੱਖ ਤਰਾਂ ਦੇ ਸਰਟੀਫਿਕੇਟ ਬਣਾਉਣ ਲਈ ਫੀਲਡ ਰਿਪੋਰਟ ਸਬੰਧੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਕਿਹਾ ਕਿ ਜਨਤਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਅਤੇ ਇਸ ਕੰਮ ਦੇ ਜਲਦ ਨਿਪਟਾਰੇ ਦੇ ਮੱਦੇਨਜ਼ਰ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਕਿਸੇ ਵੀ ਫਾਰਮ ’ਤੇ ਤਸਦੀਕ ਕਰਵਾਈ ਜਾਣੀ ਜ਼ਰੂਰੀ ਹੈ ਤਾਂ ਸਰਟੀਫਿਕੇਟ ਬਣਾਉਣ ਲਈ ਨੰਬਰਦਾਰ/ਪਟਵਾਰੀ ਤੋਂ ਇਲਾਵਾ ਸਰਪੰਚ, ਮੈਂਬਰ ਪੰਚਾਇਤ, ਪੰਚਾਇਤ ਸਕੱਤਰ, ਮਿਊਂਸਪਲ ਕੌਂਸਲਰ, ਚੇਅਰਮੈਨ, ਜ਼ਿਲ੍ਹਾ ਪ੍ਰੀਸ਼ਦ, ਚੇਅਰਮੈਨ ਬਲਾਕ ਸੰਮਤੀ ਤੋਂ ਬਿਨਾਂ ਜਿਲ੍ਹੇ ਅੰਦਰ ਕਿਸੇ ਵੀ ਸਕੂਲ ਦੇ ਪਿ੍ਸੀਪਲ, ਹੈੱਡਮਾਸਟਰ, ਅਧਿਆਪਕ ਤੇ ਕੋਈ ਸਰਕਾਰੀ ਕਰਮਚਾਰੀ, ਜੋ ਕਿ ਦਰਖਾਸਤੀ ਨੂੰ ਨਿੱਜੀ ਤੌਰ ’ਤੇ ਜਾਣਦੇ ਹੋਣ, ਦੀ ਤਸਦੀਕ ਵੀ ਮੰਨਣਯੋਗ ਹੋਵੇਗੀ। ਜੇਕਰ ਜ਼ਮੀਨ ਦੀ ਤਸਦੀਕ ਦੀ ਲੋੜ ਪੈਂਦੀ ਹੈ ਤਾਂ ਏ.ਐਸ.ਐਮ ਫਰਦ ਕੇਂਦਰ ਤੋਂ ਰਿਪੋਰਟ ਲੈ ਲਈ ਜਾਵੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
Load More
Previous Post

ਅਧਿਆਪਕਾਂ ਦੇ ਸਾਂਝੇ ਕਾਵਿ ਸੰਗ੍ਰਹਿ ‘ਪੈੜਾਂ ਦੇ ਪੈਂਡੇ’ ਦਾ ਹੋਇਆ ਲੋਕ ਅਰਪਣ

Next Post

ਜੀ ਹੋਲੀ ਹਾਰਟ ਸਕੂਲ ‘ਚ ਅਧਿਆਪਕ ਦਿਵਸ‘ ਦੇ ਜਸ਼ਨ

Nirmal Pandori

Nirmal Pandori

Related Posts

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
Load More
Next Post
ਜੀ ਹੋਲੀ ਹਾਰਟ ਸਕੂਲ  ‘ਚ ਅਧਿਆਪਕ ਦਿਵਸ‘ ਦੇ ਜਸ਼ਨ

ਜੀ ਹੋਲੀ ਹਾਰਟ ਸਕੂਲ ‘ਚ ਅਧਿਆਪਕ ਦਿਵਸ‘ ਦੇ ਜਸ਼ਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend