Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੇ ਐਕਸਾਈਜ ਵਿਭਾਗ ਦੇ ਵੱਡੇ ਅਫ਼ਸਰ ਦੇ ਘਰ ਈਡੀ ਦੀ ਰੇਡ

Nirmal Pandori by Nirmal Pandori
09/06/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਦੇ ਐਕਸਾਈਜ ਵਿਭਾਗ ਦੇ ਵੱਡੇ ਅਫ਼ਸਰ ਦੇ ਘਰ ਈਡੀ ਦੀ ਰੇਡ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,06 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਦੇ ਐਕਸਾਈਜ਼ ਵਿਭਾਗ ਦੇ ਜੁਆਇੰਟ ਕਮਿਸ਼ਨਰ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਰੇਡ ਪਈ ਹੈ, ਜਿਸ ਤੋਂ ਬਾਅਦ ਇਸ ਰੇਡ ਸੰਬੰਧੀ ਵੱਖ-ਵੱਖ ਤਰਾਂ ਦੀਆਂ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਜੁਆਇੰਟ ਕਮਿਸ਼ਨਰ ਨਰੇਸ਼ ਦੂਬੇ ਦੇ ਪੰਚਕੂਲਾ ਸਥਿਤ ਘਰ ’ਚ ਈਡੀ ਦੀ ਰੇਡ ਨੂੰ ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ਨਾਲ ਵੀ ਜੋੜਿਆ ਜਾ ਰਿਹਾ ਹੈ। ਸੂਬੇ ਦੀ ਸੱਤਾਧਾਰੀ ਪਾਰਟੀ ਨੇ ਨਵੀਂ ਐਕਸਾਈਜ਼ ਪਾਲਿਸੀ ਦੇ ਤਿਆਰ ਕੀਤੇ ਖਰੜੇ ਦਾ ਬਹੁਤਾ ਹਿੱਸਾ ਦਿੱਲੀ ਦੀ ਸ਼ਰਾਬ ਪਾਲਿਸੀ ਤੋਂ ਲਿਆ ਹੈ। ਦਿੱਲੀ ਦੀ ਸ਼ਰਾਬ ਪਾਲਿਸੀ ਪਹਿਲਾਂ ਹੀ ਵਿਵਾਦਾਂ ’ਚ ਘਿਰੀ ਹੋਈ ਹੈ, ਜਿਸ ਸੰਬੰਧੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਛਾਪੇਮਾਰੀ ਦਾ ਸਾਹਮਣਾ ਕਰ ਰਹੇ ਹਨ। ਦੂਜੇ ਪਾਸੇ ਨਰੇਸ਼ ਦੂਬੇ ਦੇ ਘਰ ਈਡੀ ਦੀ ਰੇਡ ਕੁਝ ਦਿਨ ਪਹਿਲਾਂ ਐਕਸਾਈਜ ਵਿਭਾਗ ਵੱਲੋਂ ਫੜੇ ਗਏ ਈਐਨਏ ਦੇ ਦੋ ਟਰੱਕਾਂ ਨਾਲ ਸੰਬੰਧਿਤ ਦੱਸੀ ਜਾ ਰਹੀ ਹੈ। ਇਹ ਦੋਵੇਂ ਟਰੱਕ ਪੰਜਾਬ ਤੋਂ ਗੋਆ ਜਾ ਰਹੇ ਸਨ ਜਿਨ੍ਹਾਂ ਵਿੱਚੋਂ ਇੱਕ ਟਰੱਕ ਹੀ ਗੋਆ ਪਹੁੰਚਿਆ ਸੀ ਅਤੇ ਦੂਜਾ ਟਰੱਕ ਪੰਜਾਬ ਹੀ ਰਹਿ ਗਿਆ ਸੀ। ਜਿਸ ਵਿੱਚ ਭਰੇ ਹੋਏ ਕੈਮੀਕਲ ਤੋਂ ਹਜ਼ਾਰਾਂ ਲੀਟਰ ਸ਼ਰਾਬ ਬਣਾਈ ਜਾ ਸਕਦੀ ਹੈ। ਇਸ ਰੇਡ ਸੰਬੰਧੀ ਇਹ ਵੀ ਚਰਚਾ ਹੈ ਕਿ ਪਿਛਲੇ ਸਮੇਂ ਦੌਰਾਨ ਫੜੀਆਂ ਗਈਆਂ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਦੇ ਕਾਰੋਬਾਰ ’ਚ ਜੁਆਇੰਟ ਕਮਿਸ਼ਨਰ ਦੀ ਸ਼ਮੂਲੀਅਤ ਵੀ ਹੋ ਸਕਦੀ ਹੈ। ਬਹਰਹਾਲ ! ਦਿੱਲੀ ਦੇ ਸ਼ਰਾਬ ਮਹਿਕਮੇ ਤੋਂ ਬਾਅਦ ਪੰਜਾਬ ਦਾ ਸ਼ਰਾਬ ਮਹਿਕਮਾ ਈਡੀ ਨੇ ਆਪਣੇ ਸਿਕੰਜੇ ਵਿੱਚ ਲੈ ਲਿਆ ਹੈ । ਸੂਬੇ ਦੇ ਜੁਆਇੰਟ ਕਮਿਸ਼ਨਰ ਦੇ ਘਰ ਰੇਡ ਸੰਬੰਧੀ ਈਡੀ ਦੇ ਕਿਸੇ ਵੀ ਖੁਲਾਸੇ ਤੋਂ ਬਾਅਦ ਸੂਬੇ ਦੀ ਰਾਜਨੀਤੀ ’ਚ ਹਲਚਲ ਹੋਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Load More
Previous Post

ਬਾਘ ਦੇ ਜਬਾੜੇ ’ਚੋਂ ਛੁਡਾਇਆ ਮਾਂ ਨੇ ਪੁੱਤ ਨੂੰ

Next Post

ਕੌੜਤੂਬਾ ਭਾਗ -3 : ਹਕੂਮਤੀ ਮਿਹਰਬਾਨੀ ਸਦਕਾ ਝੜ ਕੇ ਜੁੜ ਰਹੇ ਹਨ ਪਿੱਪਲ ਦੇ ਪੱਤੇ

Nirmal Pandori

Nirmal Pandori

Related Posts

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
Load More
Next Post
ਕੌੜਤੂਬਾ ਭਾਗ -3 : ਹਕੂਮਤੀ ਮਿਹਰਬਾਨੀ ਸਦਕਾ ਝੜ ਕੇ ਜੁੜ ਰਹੇ ਹਨ ਪਿੱਪਲ ਦੇ ਪੱਤੇ

ਕੌੜਤੂਬਾ ਭਾਗ -3 : ਹਕੂਮਤੀ ਮਿਹਰਬਾਨੀ ਸਦਕਾ ਝੜ ਕੇ ਜੁੜ ਰਹੇ ਹਨ ਪਿੱਪਲ ਦੇ ਪੱਤੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend