Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅੱਖਾਂ ਦਾਨ ਪੰਦਰਵਾੜਾ : ਐਸਐਮਓ ਡਾ. ਜੋਤੀ ਕੌਸ਼ਲ ਨੇ ਭਰੇ ਅੱਖਾਂ ਦਾਨ ਕਰਨ ਦੇ ਫਾਰਮ

Nirmal Pandori by Nirmal Pandori
09/06/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਅੱਖਾਂ ਦਾਨ ਪੰਦਰਵਾੜਾ : ਐਸਐਮਓ ਡਾ. ਜੋਤੀ ਕੌਸ਼ਲ ਨੇ ਭਰੇ ਅੱਖਾਂ ਦਾਨ ਕਰਨ ਦੇ ਫਾਰਮ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 6 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਤਪਿੰਦਰਜੋਤ ਕੌਸਲ ਦੀ ਅਗਵਾਈ ਵਿਚ ਅੱਖਾਂ ਦਾ ਦਾਨ ਮਹਾਂਦਾਨ ਵਿਸ਼ੇ ‘ਤੇ ਟ੍ਰੇਨਿੰਗ ਅਨੈਕਸੀ ਹਾਲ ਵਿਖੇ ਅਰਬਨ ਆਸ਼ਾ ਵਰਕਰਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਐਸਐਮਓ ਡਾ. ਜੋਤੀ ਕੌਸ਼ਲ , ਡਾ. ਇੰਦੂ ਬਾਂਸਲ ਅਤੇ ਡਾ. ਅਨਮੋਲਦੀਪ ਕੌਰ ਨੇ ਦੱਸਿਆ ਕਿ ਇਕ ਇਨਸਾਨ ਮਰਨ ਉਪਰੰਤ ਵੀ ਦੋ ਇਨਸਾਨਾਂ ਨੂੰ ਅੱਖਾਂ ਦੀ ਰੌਸ਼ਨੀ ਦੇ ਸਕਦਾ ਹੈ। ਇਸ ਮਹਾਂਦਾਨ ਲਈ ਅਪਣੀ ਇੱਛਾ ਅਨੁਸਾਰ ਸਹਿਮਤੀ ਫਾਰਮ ਭਰੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅੱਖਾਂ ਦਾਨ ਮੌਤ ਤੋਂ 6 ਘੰਟੇ ਅੰਦਰ ਹੋਣੀਆਂ ਚਾਹੀਦੀਆਂ ਹਨ, ਭਾਵੇਂ ਦਾਨ ਕਰਨ ਵਾਲਾ ਕਿਸੇ ਵੀ ਉਮਰ, ਚਾਹੇ ਐਨਕਾਂ ਲੱਗੀਆਂ ਹੋਣ, ਅੱਖਾਂ ਦੇ ਆਪ੍ਰੇਸ਼ਨ ਹੋਏ ਹੋਣ, ਲੈਨਜ਼ ਪਾਏ ਹੋਣ ਫਿਰ ਵੀ ਅੱਖਾਂ ਦਾਨ ਹੋ ਸਕਦੀਆਂ ਹਨ। ਅੱਖਾਂ ਦਾਨ ਲੈਣ ਲਈ ਅੱਖ ਬੈਂਕ ਦੀ ਟੀਮ ਦਾਨੀ ਦੇ ਘਰ ਜਾਂਦੀ ਹੈ। ਅੱਖਾਂ ਦਾਨ ਕਰਨ ਸਬੰਧੀ ਮਨਾਏ ਜਾ ਰਹੇ ਪੰਦਰਵਾੜੇ ਤਹਿਤ ਲੋਕਾਂ ਅਤੇ ਆਸ਼ਾ ਵਰਕਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਅੱਖਾਂ ਦਾਨ ਕਰਨ ਸਬੰਧੀ ਪੈਂਫਲੇਟ ਵੰਡੇ ਗਏ। ਇਸ ਮੌਕੇ ਡਾ. ਜੋਤੀ ਕੌਸਲ ਵੱਲੋਂ ਖ਼ੁਦ ਅੱਖਾਂ ਦਾਨ ਕਰਨ ਸਬੰਧੀ ਫਾਰਮ ਭਰ ਕੇ ਹੋਰਨਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਫਾਰਮ ਭਰਵਾਉਣ ਲਈ ਜਾਗਰੂਕ ਕੀਤਾ । ਡਾ. ਜੋਤੀ ਕੌਸ਼ਲ ਨੇ ਦੱਸਿਆ ਕਿ ਅਸਾਧਾਰਨ ਸਿਰ ਦਰਦ ਜਾਂ ਅੱਖਾਂ ਵਿਚ ਦਰਦ, ਪੜਣ ਵਾਲੇ ਚਸ਼ਮਿਆਂ ਦਾ ਵਾਰ ਵਾਰ ਬਦਲਣਾ, ਪ੍ਰਕਾਸ਼ ਦੇ ਆਲੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿਚ ਦਰਦ ਤੇ ਲਾਲੀ ਦੇ ਨਾਲ ਦਿ੍ਸ਼ਟੀ ਦੀ ਅਚਾਨਕ ਹਾਨੀ ਅਤੇ ਦਿ੍ਰਸ਼ਟੀ ਦੇ ਖੇਤਰ ਦਾ ਸੀਮਿਤ ਹੁੰਦਾ ਹੈ ਤਾਂ ਅੱਖਾਂ ਦਾ ਚੈਕਅੱਪ ਕਰਵਾਉਣਾ ਚਾਹੀਦਾ ਹੈ। ਬਿਨਾਂ ਹੱਥ ਧੋਤੇ ਅੱਖਾਂ ਨੂੰ ਛੂਹਣਾ ਨਹੀਂ ਚਾਹੀਦਾ। ਉਨ੍ਹਾਂ ਦੱਸਿਆ ਕਿ ਸਾਨੂੰ ਸੰਤੁਲਿਤ ਭੋਜਨ ਜੋ ਵਿਟਾਮਿਨ-ਏ ਨਾਲ ਭਰਪੂਰ ਹੋਵੇ, ਜਿਵੇਂ ਹਰੀਆਂ ਪੱਤੇਦਾਰ ਸਬਜੀਆਂ ਪਾਲਕ, ਮੇਥੀ, ਸਰੋਂ, ਮੂਲੀ ਦੇ ਪੱਤੇ, ਗਾਜਰ, ਕੇਲੇ, ਅਨਾਰ ਵਗੈਰਾ ਜ਼ਰੂਰ ਖਾਣਾ ਚਾਹੀਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Load More
Previous Post

ਕੌੜਤੂਬਾ ਭਾਗ -3 : ਹਕੂਮਤੀ ਮਿਹਰਬਾਨੀ ਸਦਕਾ ਝੜ ਕੇ ਜੁੜ ਰਹੇ ਹਨ ਪਿੱਪਲ ਦੇ ਪੱਤੇ

Next Post

ਕਾਰੋਬਾਰੀ ਸੁਧਾਰ ਕਾਰਜ ਯੋਜਨਾ ਤਹਿਤ ਸਾਰੇ ਸੁਧਾਰਾਂ ਨੂੰ ਜਲਦੀ ਲਾਗੂ ਕੀਤਾ ਜਾਵੇ : ਮੁੱਖ ਸਕੱਤਰ

Nirmal Pandori

Nirmal Pandori

Related Posts

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
Load More
Next Post
ਕਾਰੋਬਾਰੀ ਸੁਧਾਰ ਕਾਰਜ ਯੋਜਨਾ ਤਹਿਤ ਸਾਰੇ ਸੁਧਾਰਾਂ ਨੂੰ ਜਲਦੀ ਲਾਗੂ ਕੀਤਾ ਜਾਵੇ : ਮੁੱਖ ਸਕੱਤਰ

ਕਾਰੋਬਾਰੀ ਸੁਧਾਰ ਕਾਰਜ ਯੋਜਨਾ ਤਹਿਤ ਸਾਰੇ ਸੁਧਾਰਾਂ ਨੂੰ ਜਲਦੀ ਲਾਗੂ ਕੀਤਾ ਜਾਵੇ : ਮੁੱਖ ਸਕੱਤਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend