Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿਹਤ ਵਿਭਾਗ ਵੱਲੋਂ ‘ਨੀਲੇ ਅਸਮਾਨ ਲਈ ਸਾਫ਼ ਹਵਾ ਬਾਰੇ ਕੌਮਾਂਤਰੀ ਦਿਵਸ‘ ਦੇ ਸਬੰਧ ਵਿੱਚ ਕੀਤਾ ਜਾ ਰਿਹਾ ਜਾਗਰੂਕ

Nirmal Pandori by Nirmal Pandori
09/08/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਿਹਤ ਵਿਭਾਗ ਵੱਲੋਂ ‘ਨੀਲੇ ਅਸਮਾਨ ਲਈ ਸਾਫ਼ ਹਵਾ ਬਾਰੇ ਕੌਮਾਂਤਰੀ ਦਿਵਸ‘ ਦੇ ਸਬੰਧ ਵਿੱਚ ਕੀਤਾ ਜਾ ਰਿਹਾ ਜਾਗਰੂਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 8 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਨੀਲੇ ਅਸਮਾਨ ਲਈ ਸਾਫ਼ ਹਵਾ ਬਾਰੇ ਕੌਮਾਂਤਰੀ ਦਿਵਸ ਦੇ ਸਬੰਧ ਵਿਚ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਿਤ ਹਵਾ ਨਾਲ ਦਿਲ, ਫੇਫੜਿਆਂ, ਦਿਮਾਗ ਅਤੇ ਅੱਖਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਪ੍ਰਦੂਸ਼ਿਤ ਹਵਾ ਦੇ ਸਿਹਤ ‘ਤੇ ਮਾੜੇ ਪ੍ਰਭਾਵ ਜਿਵੇਂ ਕਿ ਸਿਰ ਦਰਦ, ਚੱਕਰ ਆਉਣਾ, ਅੱਖਾਂ ਵਿਚ ਜਲਣ, ਚਮੜੀ ਤੇ ਜਲਣ, ਸਾਹ ਦਾ ਫੁੱਲਣਾ, ਦਿਲ ਦਾ ਦੌਰਾ, ਫੇਫੜਿਆਂ ਦਾ ਕੈਂਸਰ ਹੋਣ ਦਾ ਖ਼ਤਰਾ ਹੋ ਸਕਦਾ ਹੈ। ਜ਼ਿਲਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਜ਼ਿਲ੍ਹਾ ਬੀਸੀਸੀ ਹਰਜੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪ੍ਰਦੂਸ਼ਿਤ ਹਵਾ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਪੌਦੇ ਲਗਾਓ, ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਅ ਲਈ ਪਰਾਲੀ, ਸੁੱਕੇ ਪੱਤੇ ਅਤੇ ਕੂੜੇ ਨੂੰ ਨਾ ਜਲਾਓ, ਪਲਾਸਟਿਕ ਦੇ ਪਦਾਰਥਾਂ ਦਾ ਇਸਤੇਮਾਲ ਨਾ ਕਰੋ, ਤੰਬਾਕੂਨੋਸ਼ੀ ਤੋਂ ਦੂਰ ਰਹੋ। ਪ੍ਰਦੂਸ਼ਣ ਘਟਾਉਣ ਲਈ ਜਿੰਨਾ ਹੋ ਸਕੇ ਪੈਦਲ ਚੱਲੋ। ਗਰਭਵਤੀ ਔਰਤਾਂ, ਬੱਚਿਆਂ, ਬਜੁਰਗਾਂ, ਦਿਲ, ਫੇਫੜਿਆਂ ਅਤੇ ਸਾਹ ਦੀਆਂ ਬਿਮਾਰੀਆਂ ਨਾਲ ਪੀੜਤ ਵਿਆਕਤੀਆਂ ਨੂੰ ਇਸ ਸਬੰਧੀ ਵੱਧ ਧਿਆਨ ਰੱਖਣਾ ਚਾਹੀਦਾ ਹੈ। ਜੇਕਰ ਕਿਸੇ ਨੂੰ ਚੱਕਰ ਆਉਣ, ਸਾਹ ਲੈਣ ਵਿਚ ਤਕਲੀਫ ਹੋਵੇ, ਛਾਤੀ ਵਿਚ ਦਰਦ, ਅੱਖਾਂ ਵਿਚ ਦਰਦ, ਜਲਣ ਹੋਵੇ ਤਾਂ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Load More
Previous Post

ਖੇਡਾਂ ਵਤਨ ਪੰਜਾਬ ਦੀਆਂ: ਫੁੱਟਬਾਲ ਮੁਕਾਬਲਿਆਂ ’ਚ ਸਰਕਾਰੀ ਸਕੂਲ ਸ਼ਹਿਣਾ ਦੀ ਟੀਮ ਨੇ ਮਾਰੀ ਬਾਜ਼ੀ

Next Post

ਡੇਅਰੀ ਟ੍ਰੇਨਿੰਗ ਵਾਸਤੇ ਕਾਊਂਸਲਿੰਗ 16 ਸਤੰਬਰ ਨੂੰ

Nirmal Pandori

Nirmal Pandori

Related Posts

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
Load More
Next Post
ਡੇਅਰੀ ਟ੍ਰੇਨਿੰਗ ਵਾਸਤੇ ਕਾਊਂਸਲਿੰਗ 16 ਸਤੰਬਰ ਨੂੰ

ਡੇਅਰੀ ਟ੍ਰੇਨਿੰਗ ਵਾਸਤੇ ਕਾਊਂਸਲਿੰਗ 16 ਸਤੰਬਰ ਨੂੰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend