Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅੰਨ੍ਹਾ ਇਸ਼ਕ : ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

Nirmal Pandori by Nirmal Pandori
09/11/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਅੰਨ੍ਹਾ ਇਸ਼ਕ : ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਜਗਰਾਉ, 11 ਸਤੰਬਰ (ਜੀ98 ਨਿਊਜ਼ ਸਰਵਿਸ) :

ਆਪਣੇ ਪਤੀ ਦਾ ਕਤਲ ਕਰਕੇ ਆਈਪੀਸੀ ਦੀ ਧਾਰਾ 174 ਦੀ ਕਾਰਵਾਈ ਕਰਵਾਉਣ ਵਾਲੀ ਪਤਨੀ ਹੀ ਪਤੀ ਦੀ ਕਾਤਲ ਨਿਕਲੀ । ਪੁਲਿਸ ਥਾਣਾ ਹਠੂਰ ਤਹਿਤ ਪੈਂਦੇ ਪਿੰਡ ਝੋਰੜਾਂ ਵਿਖੇ 7 ਅਤੇ 8 ਸਤੰਬਰ ਦੀ ਦਰਮਿਆਨੀ ਰਾਤ ਇੰਦਰਜੀਤ ਸਿੰਘ ਦੇ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਥਾਣਾ ਹਠੂਰ ਦੀ ਪੁਲਿਸ ਨੇ ਮਿ੍ਰਤਕ ਦੀ ਪਤਨੀ ਨੂੰ ਉਸ ਦੇ ਪ੍ਰੇਮੀ ਸਮੇਤ ਗਿ੍ਰਫਤਾਰ ਕੀਤਾ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਹਰਦੀਪ ਸਿੰਘ ਨੇ ਦੱਸਿਆ ਕਿ ਇੰਦਰਜੀਤ ਸਿੰਘ ਦੀ ਮੌਤ ਤੋਂ ਬਾਅਦ ਉਸ ਦੀ ਪਤਨੀ ਕਿਰਨਪ੍ਰੀਤ ਕੌਰ ਨੇ ਕਿਹਾ ਕਿ ਇਹ ਕੁਦਰਤੀ ਮੌਤ ਹੈ ਤਾਂ ਇੰਦਰਜੀਤ ਸਿੰਘ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਦੀ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਪੜਤਾਲ ਜਾਰੀ ਰੱਖੀ ਤਾਂ ਕਤਲ ਦੇ ਸਮੇਂ ਦ ਇਰਦ-ਗਿਰਦ ਕਿਰਨਪ੍ਰੀਤ ਕੌਰ ਦੇ ਫੋਨ ਦੀ ਕਾਲ ਡੀਟੇਲ ਸਾਹਮਣੇ ਆਉਣ ਤੋਂ ਮਾਮਲਾ ਪ੍ਰੇਮ ਸੰਬੰਧਾਂ ਦਾ ਨਿਕਲਿਆ। ਐਸਐਚਓ ਅਨੁਸਾਰ ਕਿਰਨਪ੍ਰੀਤ ਕੌਰ ਦੇ ਆਪਣੇ ਪਤੀ ਇੰਦਰਜੀਤ ਸਿੰਘ ਦੇੇ ਮਾਮੇ ਦੇ ਲੜਕੇ ਹਰਦੀਪ ਸਿੰਘ ਨਾਲ ਨਾਜਾਇਜ਼ ਸੰਬੰਧ ਸਨ ਅਤੇ ਦੋਵੇਂ ਜਣੇ ਇੰਦਰਜੀਤ ਸਿੰਘ ਨੂੰ ਮਾਰ ਕੇ ਵਿਆਹ ਕਰਵਾਉਣਾ ਚਾਹੁੰਦੇ ਸਨ ਜਿਸ ਤੋਂ ਬਅਦ ਇੱਕ ਸਾਜਿਸ਼ ਅਧੀਨ ਕਿਰਨਪ੍ਰੀਤ ਤੇ ਹਰਦੀਪ ਨੇ ਇੰਦਰਜੀਤ ਸਿੰਘ ਨੂੰ ਗਲਾ ਘੁੱਟ ਕੇ ਕਤਲ ਕਰ ਦਿੱਤਾ। ਪੁਲਿਸ ਅਨਸਾਰ ਪੁੱਛਗਿੱਛ ਦੌਰਾਨ ਕਿਰਨਪ੍ਰੀਤ ਕੌਰ ਨੇ ਆਪਣਾ ਜ਼ੁਰਮ ਕਬੂਲ ਕੀਤਾ ਜਿਸ ਤੋਂ ਬਾਅਦ ਮਿ੍ਰਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਕਤਲ ਦਾ ਮੁਕੱਦਮਾ ਦਰਜ ਕਰਕੇ ਹਰਦੀਪ ਸਿੰਘ ਪੁੱਤਰ ਨਾਜਰ ਸਿੰਘ ਪਿੰਡ ਅਬਦੁਲਾਪੁਰ ਚੁਹਾਨੇ ਕਲਾਂ ਥਾਣਾ ਸੰਦੋੜ ਨੂੰ ਵੀ ਗਿ੍ਫਤਾਰ ਕੀਤਾ ਗਿਆ। ਇਸ ਤਰਾਂ ਹਠੂਰ ਪੁਲਿਸ ਨੇ ਧਾਰਾ 174 ਦੀ ਕਾਰਵਾਈ ਤੋਂ ਬਾਅਦ ਵੀ ਇੰਦਰਜੀਤ ਸਿੰਘ ਦੀ ਮੌਤ ਨੂੰ ਸ਼ੱਕੀ ਮੰਨਦੇ ਹੋਏ ਮਾਮਲੇ ਦੀ ਪੜਤਾਲ ਕੀਤੀ ਤਾਂ ਇਸ਼ਕ ਵਿੱਚ ਅੰਨੀ ਪਤਨੀ ਹੀ ਆਪਣੇ ਪਤੀ ਦੀ ਕਾਤਲ ਨਿਕਲੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਮਜ਼ਦੂਰ ਨਹੀਂ ਕਰ ਸਕਣਗੇ ਮੁੱਖ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ, ਸਰਕਾਰ ਵੱਲੋਂ ਪਾਬੰਦੀ ਦੇ ਹੁਕਮ ਜਾਰੀ

Next Post

ਦੀਪਕ ਮੁੰਡੀ ਦਾ ਰਿਮਾਂਡ : ਲਾਰੈਂਸ ਬਿਸ਼ਨੋਈ ਤੇ ਦੀਪਕ ਮੁੰਡੀ ਬੈਠਣਗੇ ਆਹਮੋ-ਸਾਹਮਣੇ ..!

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਦੀਪਕ ਮੁੰਡੀ ਦਾ ਰਿਮਾਂਡ : ਲਾਰੈਂਸ ਬਿਸ਼ਨੋਈ ਤੇ ਦੀਪਕ ਮੁੰਡੀ ਬੈਠਣਗੇ ਆਹਮੋ-ਸਾਹਮਣੇ ..!

ਦੀਪਕ ਮੁੰਡੀ ਦਾ ਰਿਮਾਂਡ : ਲਾਰੈਂਸ ਬਿਸ਼ਨੋਈ ਤੇ ਦੀਪਕ ਮੁੰਡੀ ਬੈਠਣਗੇ ਆਹਮੋ-ਸਾਹਮਣੇ ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend