Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਕਲੀ ਐਸਡੀਐਮ ਬਣ ਕੇ ਕਰੋੜਾਂ ਰੁਪਏ ਠੱਗਣ ਵਾਲੀ ਮਹਿਲਾ ਪੁਲਿਸ ਨੇ ਕੀਤੀ ਗਿ੍ਫਤਾਰ

Nirmal Pandori by Nirmal Pandori
09/12/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਨਕਲੀ ਐਸਡੀਐਮ ਬਣ ਕੇ ਕਰੋੜਾਂ ਰੁਪਏ ਠੱਗਣ ਵਾਲੀ ਮਹਿਲਾ ਪੁਲਿਸ ਨੇ ਕੀਤੀ ਗਿ੍ਫਤਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ, 12 ਸਤੰਬਰ (ਜੀ98 ਨਿਊਜ਼ ਸਰਵਿਸ) :

ਵੱਡਾ ਅਫ਼ਸਰ ਬਣਨ ਲਈ ਕਈ ਵਾਰ ਪ੍ਰੀਖਿਆ ਦਿੱਤੀ ਪਰ ਕਾਮਯਾਬੀ ਨਾ ਮਿਲੀ ਤਾਂ ਇੱਕ ਮਹਿਲਾ ਨੇ ਜਾਅਲੀ ਵੱਡਾ ਅਫ਼ਸਰ ਬਣ ਕੇ ਲੋਕਾਂ ਨਾਲ ਨੌਕਰੀ ਦਿਵਾਉਣ ਦੇ ਨਾ ਤੇ ਠੱਗੀਆਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ । ਇਹ ਮਾਮਲਾ ਇੰਦੋਰ ਨਾਲ ਸੰਬੰਧਿਤ ਹੈ ਜਿੱਥੋ ਦੀ ਨੀਲਮ ਪਰਾਸ਼ਰ ਨਾਮ ਦੀ ਇੱਕ ਔਰਤ ਨੇ ਅਫ਼ਸਰ ਬਣਨ ਲਈ ਕਈ ਲਿਖਤੀ ਪ੍ਰੀਖਿਆਵਾਂ ਦਿੱਤੀਆਂ ਪ੍ਰੰਤੂ ਜਦ ਕਾਮਯਾਬੀ ਨਾ ਮਿਲੀ ਤਾਂ ਉਸ ਨੇ ਨਕਲੀ ਐਸਡੀਐਮ ਬਣ ਕੇ ਭੋਲੇ-ਭਾਲੇ ਲੋਕਾਂ ਨੂੰ ਲੁੱਟਣਾ ਸ਼ੁਰੂ ਕਰ ਦਿੱਤਾ। ਲੋਕਾਂ ’ਚ ਆਪਣਾ ਰੋਹਬ ਦਿਖਾਉਣ ਲਈ ਔਰਤ ਨੇ ਗੱਡੀ ’ਤੇ ਵੱਡੇ ਅੱਖਰਾਂ ਵਿੱਚ ਮੱਧ ਪ੍ਰਦੇਸ਼ ਲਿਖਿਆ, ਇੱਕ ਬੰਦੇ ਨੂੰ 200 ਰੁਪਏ ਦਿਹਾੜੀ ’ਤੇ ਸੁਰੱਖਿਆ ਗਾਰਡ ਰੱਖ ਕੇ ਪੁਲਿਸ ਦੀ ਵਰਦੀ ਪਹਿਨਾਈ ਅਤੇ ਉਸ ਦੀ ਕਮਰ ’ਤੇ ਖਿਡਾਉਣਾ ਪਿਸਤੌਲ ਲਟਕਾ ਦਿੱਤਾ। ਨੀਲਮ ਪਰਾਸ਼ਰ ਨੂੰ ਆਮ ਲੋਕ ਅਸਲੀ ਐਸਡੀਐਮ ਹੀ ਸਮਝਦੇ ਰਹੇ ਪ੍ਰੰਤੂ ਇਸ ਨਕਲੀ ਐਸਡੀਐਮ ਨੇ 100 ਤੋਂ ਵੱਧ ਲੋਕਾਂ ਨੂੰ ਨੌਕਰੀ ਦੇ ਨਾਂ ’ਤੇ ਕਰੋੜਾਂ ਰੁਪਏ ਦੀ ਠੱਗੀ ਮਾਰੀ। ਇਹ ਨਕਲੀ ਐਸਡੀਐਮ ਉਸ ਵੇਲੇ ਫੜੀ ਗਈ ਜਦ ਇਸ ਦੀ ਠੱਗੀ ਦਾ ਸ਼ਿਕਾਰ ਹੋਇਆ ਇੱਕ ਵਿਅਕਤੀ ਨੌਕਰੀ ਵਾਲੇ ਜਾਅਲੀ ਕਾਗਜ਼ ਲੈ ਕੇ ਇੰਦੋਰ ਕੁਲੈਕਟਰ ਦਫ਼ਤਰ ਜੁਆਇਨ ਕਰਨ ਲਈ ਪੁੱਜਿਆ। ਇਨਾਂ ਕਾਗਜ਼ਾਂ ਦੀ ਪੜਤਾਲ ਦੌਰਾਨ ਨਕਲੀ ਮਹਿਲਾ ਐਸਡੀਐਮ ਦਾ ਗੋਰਖਧੰਦਾ ਸਾਹਮਣੇ ਆਇਆ ਜਿਸ ਤੋਂ ਬਾਅਦ ਕਰਾਈਮ ਬਰਾਂਚ ਨੇ ਨਕਲੀ ਐਸਡੀਐਮ ਮਹਿਲਾ ਨੂੰ ਗਿ੍ਫਤਾਰ ਕੀਤਾ। ਇੰਦੋਰ ਦੇ ਪੁਲਿਸ ਕਮਿਸ਼ਨਰ ਹਰੀਨਰਾਇਣ ਮਿਸ਼ਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਨਕਲੀ ਐਸਡੀਐਮ ਬਣੀ ਮਹਿਲਾ ਦੇ ਘਰ ਸਰਚ ਵਰੰਟ ਲੈ ਕੇ ਤਲਾਸ਼ੀ ਲਈ ਜਾਵੇਗੀ ਜਿੱਥੋ ਸਰਕਾਰੀ ਦਸਤਾਵੇਜ਼ , ਮੋਹਰਾਂ ਅਤੇ ਪੈਸੇ ਵੀ ਬਰਾਮਦ ਹੋ ਸਕਦੇ ਹਨ ਕਿਉਂਕਿ ਇਸ ਔਰਤ ਨੇ ਕਰੋੜਾਂ ਰੁਪਏ ਦੀ ਠੱਗੀ ਮਾਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਐਸਐਚਓ ਗੁਰਮੇਲ ਸਿੰਘ ਨੇ ਖਿਡਾਰੀਆਂ ਨਾਲ ਕੀਤੇ ਨੁਕਤੇ ਸਾਂਝੇ

Next Post

ਥਾਣਾ ਮਹਿਲ ਕਲਾਂ ਦੀ ਪੁਲੀਸ ਵੱਲੋਂ ਇੱਕ ਵਿਅਕਤੀ 9 ਕਿੱਲੋ ਚੂਰਾ ਪੋਸਤ ਭੁੱਕੀ ਸਮੇਤ ਕੀਤਾ ਕਾਬੂ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਥਾਣਾ ਮਹਿਲ ਕਲਾਂ ਦੀ ਪੁਲੀਸ ਵੱਲੋਂ ਇੱਕ ਵਿਅਕਤੀ 9 ਕਿੱਲੋ ਚੂਰਾ ਪੋਸਤ ਭੁੱਕੀ ਸਮੇਤ ਕੀਤਾ ਕਾਬੂ

ਥਾਣਾ ਮਹਿਲ ਕਲਾਂ ਦੀ ਪੁਲੀਸ ਵੱਲੋਂ ਇੱਕ ਵਿਅਕਤੀ 9 ਕਿੱਲੋ ਚੂਰਾ ਪੋਸਤ ਭੁੱਕੀ ਸਮੇਤ ਕੀਤਾ ਕਾਬੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend