Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ਦੀਆਂ ਮੰਡੀਆਂ ’ਚ ਬਾਹਰਲਾ ਝੋਨਾ ਰੋਕਣ ਲਈ ਸਰਕਾਰ ਦੇ ਪੁਖ਼ਤਾ ਪ੍ਰਬੰਧ

Nirmal Pandori by Nirmal Pandori
09/15/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪੰਜਾਬ ਦੀਆਂ ਮੰਡੀਆਂ ’ਚ ਬਾਹਰਲਾ ਝੋਨਾ ਰੋਕਣ ਲਈ ਸਰਕਾਰ ਦੇ ਪੁਖ਼ਤਾ ਪ੍ਰਬੰਧ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਪੰਜਾਬ ਦੀਆਂ ਮੰਡੀਆਂ ’ਚ ਬਾਹਰਲਾ ਝੋਨਾ ਰੋਕਣ ਲਈ ਸਰਕਾਰ ਦੇ ਪੁਖ਼ਤਾ ਪ੍ਰਬੰਧ

ਬਰਨਾਲਾ, 15 ਸਤੰਬਰ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਦੀਆਂ ਮੰਡੀਆਂ ’ਚ ਦੂਜੇ ਸੂਬਿਆਂ ਦਾ ਝੋਨਾ ਲਿਆ ਕੇ ਵੇਚਣ ਦੇ ਗੋਰਖ਼ ਧੰਦੇ ’ਤੇ ਸਰਕਾਰ ਨੇ ਨਕੇਲ ਕਸਣ ਲਈ ਪੁਖਤਾ ਕਦਮ ਚੁੱਕੇ ਹਨ। ਜਿਸ ਤਹਿਤ ਸਰਕਾਰ ਨੇ ਕਿਸਾਨਾਂ ਦੀ ਜ਼ਮੀਨ ਦਾ ਡਾਟਾ ਅਤੇ ਫ਼ਸਲ ਦੀ ਔਸ਼ਤ ਉਪਜ ਦੇ ਅੰਕੜੇ ਕੰਪਿਊਟਰ ਵਿੱਚ ਫੀਡ ਕਰ ਦਿੱਤੇ ਹਨ। ਮਿਸਾਲ ਵਜੋਂ ਜੇਕਰ ਕਿਸੇ ਕਿਸਾਨ ਕੋਲ 2 ਏਕੜ ਜ਼ਮੀਨ ਹੈ ਤਾਂ ਉਹ 40 ਕੁਇੰਟਲ ਪ੍ਰਤੀ ਏਕੜ ਝਾੜ ਦੀ ਕੁੱਲ 80 ਕੁਇੰਟਲ ਫ਼ਸਲ ਵੇਚੇਗਾ। ਇਸ ਤੋਂ ਵੱਧ ਫ਼ਸਲ ਵੇਚਣ ’ਤੇ ਜੇ ਫਾਰਮ ਨਹੀਂ ਮਿਲੇਗਾ ਅਤੇ ਵੱਧ ਫ਼ਸਲ ਦੀ ਪੜਤਾਲ ਵੀ ਹੋਵੇਗੀ ਅਤੇ ਨਾਲ ਹੀ ਕੰਪਿਊਟਰ ਵਿੱਚ ਦਰਜ ਫ਼ਸਲ ਦੇ ਡਾਟੇ ਤੋਂ ਵੱਧ ਫ਼ਸਲ ਉੱਪਰ ਐਮਐਸਪੀ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਫ਼ਸਲ ਦੀ ਢੋਆ-ਢੁਆਈ ਕਰਨ ਵਾਲੇ ਵਾਹਨਾਂ ਵਿੱਚ ਜੀਪੀਐਸ ਇਲੈਕਟਿ੍ਰਕ ਮੀਟਰ ਲਗਾਉਣੇ ਯਕੀਨੀ ਹੋਣਗੇ ਅਤੇ ਢੋਆ-ਢੁਆਈ ਦੀ ਪ੍ਰਕਿਰਿਆ ਫ਼ਸਲ ਚੁੱਕਣ ਦੇ ਪੁਆਇੰਟ ਅਤੇ ਫ਼ਸਲ ਸੁੱਟਣ ਦੇ ਪੁਆਇੰਟ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਣਗੇ। ਜੀਪੀਐਸ ਸਿਸਟਮ ਰਾਹੀਂ ਵਾਹਨ ਦਾ ਦੋਵੇ ਪੁਆਇੰਟਾਂ ਤੱਕ ਦਾ ਸਮਾਂ ਧਿਆਨ ਵਿੱਚ ਰੱਖਿਆ ਜਾਵੇਗਾ। ਸਰਕਾਰ ਵੱਲੋਂ ਵੱਖ-ਵੱਖ ਜ਼ਿਲਿਆਂ ਵਿੱਚ ਝੋਨੇ ਦਾ ਝਾੜ ਵੱਖ-ਵੱਖ ਨਿਸਚਿਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਮੱਧ ਪ੍ਰਦੇਸ, ਬਿਹਾਰ, ਪੱਛਮੀ ਬੰਗਾਲ , ਉਤਰ ਪ੍ਰਦੇਸ਼ ਆਦਿ ਰਾਜਾਂ ਤੋਂ ਘੱਟ ਰੇਟ ’ਤੇ ਝੋਨਾ ਖ਼ਰੀਦ ਕਰਕੇ ਪੰਜਾਬ ਦੀਆਂ ਮੰਡੀਆਂ ’ਚ ਵੱਧ ਰੇਟ ਤੇ ਵੇਚਣ ਦਾ ਗੋਰਖ਼ ਧੰਦਾ ਕਰਕੇ ਕੇਂਦਰ ਦੀ ਐਮਐਸਪੀ ਦੀ ਲੁੱਟ ਕੀਤੀ ਜਾ ਰਹੀ ਹੈ। ਪੰਜਾਬ ’ਚ ਇਹ ਗੋਰਖ਼ ਧੰਦਾ ਕੁਝ ਭਿ੍ਰਸ਼ਟ ਨੇਤਾਵਾਂ ਦੀ ਸਰਪ੍ਰਸਤੀ ਹੇਠ ਹੋ ਰਿਹਾ ਹੈ। ਬਾਹਰਲੇ ਰਾਜਾਂ ਤੋਂ ਵੱਧ ਝੋਨੇ ਦੀ ਫ਼ਸਲ ਪੰਜਾਬ ਦੀਆਂ ਮੰਡੀਆਂ ’ਚ ਆਉਣ ਕਰਕੇ ਮੰਡੀਆਂ ਵਿੱਚ ਫ਼ਸਲ ਖ਼ਰੀਦਣ ਅਤੇ ਚੁੱਕਣ ਦੀਆਂ ਸਮੱਸਿਆਵਾਂ ਸੰਬੰਧੀ ਹਰ ਵਾਰ ਕਿਸਾਨਾਂ ਨੂੰ ਮੰਡੀ ਬੋਰਡ ਦੇ ਅਧਿਕਾਰੀਆਂ/ਵਪਾਰੀਆਂ ਨਾਲ 2-4 ਹੋਣਾ ਪੈਂਦਾ ਹੈ। ਬਾਹਰਲੇ ਰਾਜਾਂ ਦੇ ਝੋਨੇ ਦੀ ਪੰਜਾਬ ’ਚ ਵਿਕਰੀ ਨੂੰ ਰੋਕਣ ਦੇ ਇੱਕ ਹੋਰ ਵੱਡੇ ਯਤਨ ਵਜੋਂ ਛੋਟੀਆਂ ਮਿੱਲਾਂ ਤੇ ਬਿਜਲੀ ਮੀਟਰਾਂ ਨੂੰ ਪਾਵਰਕਾਮ ਦੇ ਨਾਲ ਡਿਜੀਟਲ ਦੇ ਨਾਲ ਜੋੜਿਆ ਜਾਵੇਗਾ ਜਿਸ ਅਨੁਸਾਰ ਇੱਕ ਟਨ ਝੋਨੇ ਦੀ ਮਿਲਿੰਗ ਤੇ ਖ਼ਪਤ ਹੋਣ ਵਾਲੀ ਬਿਜਲੀ ਦੇ ਵੇਰਵੇ ਨੋਟ ਕੀਤੇ ਜਾਣਗੇ ਅਤੇ ਇਨਾਂ ਅੰਕੜਿਆਂ ਨੂੰ ਕਿਸੇ ਮਿੱਲ/ਸ਼ੈਲਰ ਨੂੰ ਕੁੱਲ ਅਲਾਟ ਕੀਤੇ ਝੋਨੇ ਦੇ ਅੰਕੜਿਆਂ ਨਾਲ ਮਿਲਾਇਆ ਜਾਵੇਗਾ। ਜੇਕਰ ਕਿਸੇ ਸ਼ੈਲਰ ਜਾਂ ਮਿੱਲ ਦੀ ਬਿਜਲੀ ਦੀ ਖ਼ਪਤ ਪਾਵਰਕਾਮ ਦੀ ਉਕਤ ਨੀਤੀ ਤੋਂ ਜ਼ਿਆਦਾ ਨਿਕਲਦੀ ਹੈ ਤਾਂ ਇਹ ਪੜਤਾਲ ਦਾ ਵਿਸ਼ਾ ਬਣ ਜਾਵੇਗਾ। ਪੰਜਾਬ ਦੀਆਂ ਮੰਡੀਆਂ ’ਚ ਬਾਹਰਲੇ ਰਾਜਾਂ ਤੋਂ ਲਿਆ ਕੇ ਝੋਨਾ ਵੇਚਣ ਦੇ ਗੋਰਖ਼ ਧੰਦੇ ਨੂੰ ਪੂਰੀ ਤਰਾਂ ਬੰਦ ਕਰਨ ਲਈ ਪੰਜਾਬ ਸਰਕਾਰ ਨੇ ਇਸ ਵਾਰ ਪੂਰੇ ਪ੍ਰਬੰਧ ਕੀਤੇ ਹਨ। ਜੇਕਰ ਇਨਾਂ ਪ੍ਰਬੰਧਾਂ ਨੂੰ ਇਮਾਨਦਾਰੀ ਨਾਲ ਲਾਗੂ ਕੀਤਾ ਜਾਵੇ ਤਾਂ ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਨਾਲ ਸੰਬੰਧਿਤ ਸਮੱਸਿਆਵਾਂ ਯਕੀਨਨ ਘੱਟ ਜਾਣਗੀਆਂ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Next Post

ਧਨੌਲਾ ’ਚ ਅਫਰੀਕਨ ਸਵਾਈਨ ਫੀਵਰ ਦੇ ਕੇਸ ਮਿਲੇ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਧਨੌਲਾ ’ਚ ਅਫਰੀਕਨ ਸਵਾਈਨ ਫੀਵਰ ਦੇ ਕੇਸ ਮਿਲੇ

ਧਨੌਲਾ ’ਚ ਅਫਰੀਕਨ ਸਵਾਈਨ ਫੀਵਰ ਦੇ ਕੇਸ ਮਿਲੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend