Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

Nirmal Pandori by Nirmal Pandori
09/16/2022
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ 16 ਸਤੰਬਰ (ਜੀ98 ਨਿਊਜ਼ ਸਰਵਿਸ)-ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਮਾਲ ਹਲਕਾ ਬਟਾਲਾ ਸਰਕੀ ਵਿਖੇ ਤਾਇਨਾਤ ਮਾਲ ਪਟਵਾਰੀ ਨੂੰ 4500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਜਸਵੰਤ ਸਿੰਘ ਨੂੰ ਸ੍ਰੀਮਤੀ ਗੁਰਦੀਪ ਕੌਰ ਵਾਸੀ ਮਹਿਤਾ ਚੌਕ ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮਹਿਲਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੇ ਪਤੀ ਦੀ ਮੌਤ ਉਪਰੰਤ ਉਸਦੇ ਨਾਂ ‘ਤੇ ਜ਼ਮੀਨ ਦਾ ਇੰਤਕਾਲ ਕਰਨ ਬਦਲੇ 10000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 4500 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ। ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
Load More
Previous Post

ਸਰਕਾਰ ਦੀਵਾਲੀ ਮੌਕੇ ਦੇਵੇਗੀ ਅਧਿਆਪਕਾਂ ਨੂੰ ਸਪੈਸ਼ਲ ਤੋਹਫਾ : ਸਿੱਖਿਆ ਮੰਤਰੀ

Next Post

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ: ਸਿਵਲ ਸਰਜਨ

Nirmal Pandori

Nirmal Pandori

Related Posts

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
Load More
Next Post
ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ: ਸਿਵਲ ਸਰਜਨ

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ: ਸਿਵਲ ਸਰਜਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend