Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੀਐਨਬੀ ਦੀ ਬਰਾਂਚ ’ਚ ਬਕਸੇ ’ਚ ਰੱਖੇ 42 ਲੱਖ ਦੇ ਨੋਟ ਹੋ ਗਏ ਖ਼ਰਾਬ

Nirmal Pandori by Nirmal Pandori
09/16/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਪੀਐਨਬੀ ਦੀ ਬਰਾਂਚ ’ਚ ਬਕਸੇ ’ਚ ਰੱਖੇ 42 ਲੱਖ ਦੇ ਨੋਟ ਹੋ ਗਏ ਖ਼ਰਾਬ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ, 16 ਸਤੰਬਰ (ਜੀ98 ਨਿਊਜ਼ ਸਰਵਿਸ) :

ਪੰਜਾਬ ਨੈਸ਼ਨਲ ਬੈਂਕ ਦੀ ਇੱਕ ਬਰਾਂਚ ਵਿੱਚ ਬਕਸੇ ’ਚ ਰੱਖੇ 42 ਲੱਖ ਦੇ ਨੋਟ ਗ਼ਲ ਕੇ ਖ਼ਰਾਬ ਹੋ ਗਏ। ਮਾਮਲਾ ਉੱਤਰ ਪ੍ਰਦੇਸ਼ ਦੇ ਕਾਨਪੁਰ ਸ਼ਹਿਰ ਨਾਲ ਸੰਬੰਧਿਤ ਹੈ। ਜਿੱਥੇ ਪੰਜਾਬ ਨੈਸ਼ਨਲ ਬੈਂਕ ਦੀ ਇੱਕ ਬਰਾਂਚ ਵਿੱਚ 42 ਲੱਖ ਰੁਪਏ ਦੇ ਨੋਟ ਬੈਂਕ ਅਧਿਕਾਰੀਆਂ ਨੇ ਰੱਖੇ ਅਤੇ ਬਕਸਾ ਬਂੈਕ ਦੀ ਬੇਸਮੈਂਟ ਵਿੱਚ ਰੱਖ ਦਿੱਤਾ। ਲੱਗਭੱਗ ਤਿੰਨ ਮਹੀਨੇ ਬਾਅਦ ਜਦ ਬੈਂਕ ਅਧਿਕਾਰੀਆਂ ਨੇ ਬਕਸਾ ਖੋਲਿਆ ਤਾਂ ਸਾਰੇ ਨੋਟ ਗ਼ਲ ਚੁੱਕੇ ਸਨ। ਅਸਲ ਵਿੱਚ ਭਾਰੀ ਬਰਸਾਤ ਹੋਣ ਤੋਂ ਬਾਅਦ ਬੈਂਕ ਦੀ ਬੇਸਮੈਂਟ ਦੀ ਕੰਧ ਵਿੱਚ ਜ਼ਿਆਦਾ ਸਿੱਲ ਪੈਦਾ ਹੋ ਗਈ ਜਿਸ ਨਾਲ ਬੇਸਮੈਂਟ ਵਿੱਚ ਭਰੇ ਬਕਸੇ ’ਚ ਕਿਸੇ ਤਰੀਕੇ ਨਾਲ ਪਾਣੀ ਚਲਾ ਗਿਆ ਅਤੇ ਪਾਣੀ ਨਾਲ ਸਾਰੇ ਨੋਟ ਖ਼ਰਾਬ ਹੋ ਗਏ। ਸੰਬੰਧਿਤ ਬਰਾਂਚ ਦੇ ਚਾਰ ਅਧਿਕਾਰੀਆਂ ਨੂੰ ਉੱਚ ਅਥਾਰਿਟੀ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਰਿਜ਼ਰਵ ਬੈਂਕ ਆੱਫ਼ ਇੰਡੀਆ ਅਤੇ ਪੀਐਨਬੀ ਦੀ ਵਿਜੀਲੈਂਸ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਸਾਬਕਾ ਫੌਜੀਆਂ ਨੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਕੋਠੀ ਸਾਹਮਣੇ ਦਿੱਤਾ ਧਰਨਾ

Next Post

ਡੀ.ਸੀ.ਦਫਤਰ ਕਰਮਚਾਰੀ ਯੂਨੀਅਨ ਵੱਲੋਂ ਮੰਗਾਂ ਮਨਵਾਉਣ ਲਈ ਦਿੱਤਾ ਧਰਨਾ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਡੀ.ਸੀ.ਦਫਤਰ ਕਰਮਚਾਰੀ ਯੂਨੀਅਨ ਵੱਲੋਂ ਮੰਗਾਂ ਮਨਵਾਉਣ ਲਈ ਦਿੱਤਾ ਧਰਨਾ

ਡੀ.ਸੀ.ਦਫਤਰ ਕਰਮਚਾਰੀ ਯੂਨੀਅਨ ਵੱਲੋਂ ਮੰਗਾਂ ਮਨਵਾਉਣ ਲਈ ਦਿੱਤਾ ਧਰਨਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend