Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡੀ.ਸੀ.ਦਫਤਰ ਕਰਮਚਾਰੀ ਯੂਨੀਅਨ ਵੱਲੋਂ ਮੰਗਾਂ ਮਨਵਾਉਣ ਲਈ ਦਿੱਤਾ ਧਰਨਾ

Nirmal Pandori by Nirmal Pandori
09/16/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਡੀ.ਸੀ.ਦਫਤਰ ਕਰਮਚਾਰੀ ਯੂਨੀਅਨ ਵੱਲੋਂ ਮੰਗਾਂ ਮਨਵਾਉਣ ਲਈ ਦਿੱਤਾ ਧਰਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-31 ਅਕਤੂਬਰ ਤੱਕ ਹਰ ਸ਼ੁਕਰਵਾਰ ਹੋਵੇਗਾ ਰੋਸ ਪ੍ਰਦਰਸ਼ਨ : ਨਿਰਮਲਜੀਤ ਸਿੰਘ

ਬਰਨਾਲਾ, 16 ਸਤੰਬਰ (ਮੰਗਲ ਸਿੰਘ ) :

ਡੀ.ਸੀ.ਦਫਤਰ ਕਰਮਚਾਰੀ ਯੂਨੀਅਨ, ਪੰਜਾਬ (ਰਜਿ:) ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਦੀ ਅਗਵਾਈ ਵਿੱਚ ਸੂਬਾ ਬਾਡੀ ਦੁਆਰਾ ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨਣ ਕਾਰਨ ਮਿਤੀ 16 ਸੰਤਬਰ ਤੋਂ 31 ਅਕਤੂਬਰ ਤੱਕ ਹਫਤੇ ਦੇ ਹਰ ਸੁਕਰਵਾਰ ਸਵੇਰੇ 11 ਵਜੇ ਤੋਂ 2 ਵਜੇ ਤੱਕ ਜ਼ਿਲ੍ਹਾ ਪੱਧਰੀ ਧਰਨੇ ਪ੍ਰਦਰਸ਼ਨ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਡੀ.ਸੀ ਦਫ਼ਤਰ ਦੇ ਸਮੁੱਚੇ ਕਰਮਚਾਰੀਆਂ ਵੱਲੋਂ ਸਦਰ ਮੁਕਾਮ ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆ ਜ਼ਿਲ੍ਹਾ ਮੀਤ ਪ੍ਰਧਾਨ ਅਵਤਾਰ ਸਿੰਘ ਬਾਹੀਆ ਸੀਨੀਅਰ ਸਹਾਇਕ ਅਤੇ ਨਿਰਮਲਜੀਤ ਸਿੰਘ ਜੂਨੀਅਰ ਸਹਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੀ.ਸੀ. ਦਫ਼ਤਰਾਂ ਦੇ ਕਾਮਿਆਂ ਦੀਆਂ ਮੰਗਾਂ ਜਿਨ੍ਹਾਂ ਵਿੱਚ ਸੁਪਰਡੰਟ ਗ੍ਰੇਡ-1 ਦੀਆਂ ਪ੍ਰਮੋਸ਼ਨਾਂ ਕਰਨੀਆਂ, ਸੁਪਰਡੰਟ ਗ੍ਰੇਡ-2 ਦੀਆਂ ਪ੍ਰਮੋਸ਼ਨਾਂ ਤੇ ਲਗਾਈ ਗਈ ਰੋਕ ਹਟਾਉਣਾ, ਸੀਨੀਅਰ ਸਹਾਇਕ ਤੋਂ ਨਾਇਬ ਤਹਿਸੀਲਦਾਰ ਪ੍ਰਮੋਸ਼ਨ ਕੋਟਾ ਵਧਾਉਣ ਅਤੇ ਸਿੱਧੀ ਭਰਤੀ ਦੀਆਂ ਅਸਾਮੀਆਂ ਤੇ ਲਗਾਈ ਰੋਕ ਹਟਾ ਕੇ ਪ੍ਰਮੋਸ਼ਨਾਂ ਕਰਵਾਉਣਾ, ਡੀ.ਸੀ. ਦਫ਼ਤਰਾਂ ਕਰਮਚਾਰੀਆਂ ਨੂੰ 5 ਪ੍ਰਤੀਸ਼ਤ ਪ੍ਰਸ਼ਾਸਕੀ ਭੱਤਾ ਦੇਣ, 1995 ਦੇ ਨਾਰਮਜ਼ ਅਨੁਸਾਰ ਡੀ.ਸੀ. ਦਫ਼ਤਰਾਂ, ਐਸ.ਡੀ.ਐਮ. ਦਫ਼ਤਰਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਅਸਾਮੀਆਂ ਦੀ ਰਚਨਾ ਕਰਨ, 50 ਸਾਲ ਦੀ ਉਮਰ ਪੂਰੀ ਕਰ ਚੁੱਕੇ ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਨੂੰ ਬਤੌਰ ਸੀਨੀਅਰ ਸਕੇਲ ਸਟੈਨੋਗ੍ਰਾਫਰ ਪਦਉਨਤੀ ਲਈ ਟੈਸਟ ਤੋਂ ਛੋਟ ਦੇਣਾ, ਜੂਨੀਅਰ ਸਕੇਲ ਸਟੈਨੋਗ੍ਰਾਫਰ ਤੋਂ ਸੀਨੀਅਰ ਸਟੈਨੋ ਗ੍ਰਾਫਰ ਪਦਉਨਤੀ ਲਈ ਕੋਈ ਟੈਸਟ ਨਾ ਲੈ ਕੇ ਸੀਨੀਅਰਤਾਂ ਦੇ ਅਧਾਰ ਤੇ ਪ੍ਰਮੋਸ਼ਨਾਂ ਕਰਨ, ਡੀ.ਸੀ. ਦਫ਼ਤਰ ਬਰਨਾਲਾ ਵਿੱਚ ਆਊਟਸੋਰਸ ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਕਰਨ, ਗਰੁੱਪ-ਸੀ ਅਤੇ ਗਰੁੱਪ-ਡੀ ਦੇ ਕਰਮਚਾਰੀਆਂ ਦੀ ਇੱਕ ਜਿਲੇ ਤੋਂ ਦੂਜੇ ਜ਼ਿਲ੍ਹੇ ਵਿੱਚ ਬਦਲੀ ਤੇ ਲਗਾਈ ਰੋਕ ਹਟਾਉਣਾ, ਡੀ.ਸੀ. ਦਫ਼ਤਰਾਂ ਦੀਆਂ ਪੁਨਰਗਠਨ ਨਾਲ ਖਤਮ ਕੀਤੀਆਂ ਸ਼ਾਖਾਵਾਂ ਬਹਾਲ ਕਰਨ ਜਾਂ ਨਵੀਆਂ ਸ਼ਾਖਾਵਾਂ ਬਣਾਉਣ, ਨਵੀਂ ਬਣੀ ਸਬ ਡਵੀਜਨ ਮਹਿਲ ਕਲਾਂ ਨੂੰ ਅਪਰੇਸ਼ਨਲ ਕਰਨ ਆਦਿ ਮੰਗਾਂ ਪੂਰੀਆਂ ਨਹੀਂ ਕਰ ਰਹੀ। ਕਰਮਚਾਰੀ ਸਾਥੀਆਂ ਨੇ ਇਹ ਵੀ ਦੱਸਿਆ ਕਿ ਇਹ ਧਰਨੇ 31 ਅਕਤੂਬਰ ਤੱਕ ਹਰ ਸ਼ੁੱਕਰਵਾਰ ਇਸੇ ਤਰਾਂ ਦਿੱਤੇ ਜਾਇਆ ਕਰਨਗੇ। ਇਸ ਮੌਕੇ ਵਿੱਕੀ ਡਾਬਲਾ ਵਿੱਤ ਸਕੱਤਰ, ਨਰਪਿੰਦਰਪਾਲ ਸਿੰਘ ਕਾਨੂੰਨੀ ਸਲਾਹਕਾਰ, ਹਰਪ੍ਰੀਤ ਸਿੰਘ ਮੀਤ ਪ੍ਰਧਾਨ, ਅਮਨਦੀਪ ਸਿੰਘ ਪ੍ਰੈਸ ਸਕੱਤਰ, ਸ਼੍ਰੀਮਤੀ ਪਰਮਿੰਦਰ ਕੌਰ ਸੁਪਰਡੰਟ ਗਰੇਡ-1, ਸ਼੍ਰੀਮਤੀ ਅੰਸ਼ੂ ਗੁਪਤਾ ਸੀਨੀਅਰ ਸਹਾਇਕ, ਸੀਤਾ ਰਾਮ ਸੀਨੀਅਰ ਸਹਾਇਕ, ਹਰਵਿੰਦਰ ਸਿੰਘ ਸੀਨੀਅਰ ਸਹਾਇਕ, ਅਵਤਾਰ ਸਿੰਘ ਸਰੋਏ ਸੀਨੀਅਰ ਸਹਾਇਕ, ਸਾਰੇ ਆਊਟਸੋਰਸਡ ਕਰਮਚਾਰੀ ਅਤੇ ਸਬ ਡਵੀਜਨ ਬਰਨਾਲਾ ਦੇ ਸਾਥੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਅਤੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

05/06/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

05/05/2026
Load More
Previous Post

ਪੀਐਨਬੀ ਦੀ ਬਰਾਂਚ ’ਚ ਬਕਸੇ ’ਚ ਰੱਖੇ 42 ਲੱਖ ਦੇ ਨੋਟ ਹੋ ਗਏ ਖ਼ਰਾਬ

Next Post

ਨਗਰ ਨਿਗਮ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੇ ਕਈ ਅਕਾਲੀ-ਕਾਂਗਰਸੀ ਕੌਂਸਲਰਾਂ ਨੇ ਚੁੱਕਿਆ ਝਾੜੂ

Nirmal Pandori

Nirmal Pandori

Related Posts

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

by Nirmal Pandori
05/05/2026
CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ
ਪੰਜਾਬ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

by Nirmal Pandori
05/05/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!
ਪੰਜਾਬ

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
Load More
Next Post
ਨਗਰ ਨਿਗਮ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੇ ਕਈ ਅਕਾਲੀ-ਕਾਂਗਰਸੀ ਕੌਂਸਲਰਾਂ ਨੇ ਚੁੱਕਿਆ ਝਾੜੂ

ਨਗਰ ਨਿਗਮ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੇ ਕਈ ਅਕਾਲੀ-ਕਾਂਗਰਸੀ ਕੌਂਸਲਰਾਂ ਨੇ ਚੁੱਕਿਆ ਝਾੜੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend