Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਗਵੰਤ ਮਾਨ ਤੇ ਰਾਘਵ ਚੱਢਾ ਵਿੱਚ ਮੁੱਖ ਮੰਤਰੀ ਦੀ ਦੌੜ ਸ਼ੁਰੂ- ਕੇਵਲ ਸਿੰਘ ਢਿੱਲੋਂ

Nirmal Pandori by Nirmal Pandori
09/17/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਭਗਵੰਤ ਮਾਨ ਤੇ ਰਾਘਵ ਚੱਢਾ ਵਿੱਚ ਮੁੱਖ ਮੰਤਰੀ ਦੀ ਦੌੜ ਸ਼ੁਰੂ- ਕੇਵਲ ਸਿੰਘ ਢਿੱਲੋਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਭਗਵੰਤ ਮਾਨ ਸਰਕਾਰ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ

ਬਰਨਾਲਾ 17 ਸਤੰਬਰ (ਨਿਰਮਲ ਸਿੰਘ ਪੰਡੋਰੀ)-

-ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਸਿਰਫ 6 ਮਹੀਨਿਆਂ ਦੇ ਰਾਜ ਨੇ ਹੀ ਕਿਸਾਨਾਂ,ਮਜ਼ਦੂਰਾਂ, ਵਪਾਰੀਆਂ,ਛੋਟੇ ਦੁਕਾਨਦਾਰਾਂ, ਬੇਰੁਜ਼ਗਾਰਾਂ ਦੀਆਂ ਚੀਕਾਂ ਕੱਢਵਾ ਦਿੱਤੀਆਂ ਕਿਉਂਕਿ ਇਸ ਵੇਲੇ ਪੰਜਾਬ ਦਾ ਕੋਈ ਮੁੱਖ ਮੰਤਰੀ ਹੈ ਹੀ ਨਹੀਂ। ਪੰਜਾਬ ‘ਚ ਭਗਵੰਤ ਮਾਨ ਅਤੇ ਰਾਘਵ ਚੱਢਾ ਵਿੱਚ ਆਪਣੇ ਆਪ ਨੂੰ ਮੁੱਖ ਮੰਤਰੀ ਸਿੱਧ ਕਰਨ ਦੀ ਠੰਢੀ ਜੰਗ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਸਰਦਾਰ ਢਿਲੋਂ ਭਾਰਤੀਆ ਜਨਤਾ ਯੁਵਾ ਮੋਰਚਾ ਵੱਲੋਂ ਪ੍ਰਧਾਨਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਜਨਮਦਿਨ ਮੌਕੇ ਲਗਾਏ ਖੂਨਦਾਨ ਕੈਂਪ ਵਿਚ ਸ਼ਿਰਕਤ ਕਰਨ ਲਈ ਪੁੱਜੇ ਸਨ।ਸ. ਢਿੱਲੋਂ ਨੇ ਕਿਹਾ ਕਿ ਰਾਘਵ ਚੱਢਾ ਆਪਣੇ ਆਪ ਨੂੰ ਸੁਪਰ ਸੀਐਮ ਸਾਬਤ ਕਰਨ ਦੀ ਦੌੜ ਵਿੱਚ ਹੈ ਅਤੇ ਦੂਜੇ ਪਾਸੇ ਭਗਵੰਤ ਮਾਨ ਬਤੌਰ ਸੀਐਮ ਸਥਾਪਤ ਹੋਣ ਲਈ ਸੰਘਰਸ਼ ਕਰ ਰਿਹਾ ਹੈ । ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਪਹਿਲੇ ਛੇ ਮਹੀਨਿਆਂ ਦੀਆਂ ਪ੍ਰਾਪਤੀਆਂ ‘ਤੇ ਟਿੱਪਣੀ ਕਰਦੇ ਹੋਏ ਢਿੱਲੋਂ ਨੇ ਕਿਹਾ ਕਿ ਹੁਣ ਤੱਕ ਬਣੀਆਂ ਸਰਕਾਰਾਂ ਦੇ ਪਹਿਲੇ ਛੇ ਮਹੀਨਿਆਂ ਦੀ ਜੇਕਰ ਮਾਨ ਸਰਕਾਰ ਦੇ ਛੇ ਮਹੀਨਿਆਂ ਦੇ ਰਾਜ ਨਾਲ ਤੁਲਨਾ ਕੀਤੀ ਜਾਵੇ ਤਾਂ ਇਹ ਸਰਕਾਰ ਸਭ ਤੋਂ ਵੱਧ ਨਾਲਾਇਕ ਅਤੇ ਨਿਕੰਮੀ ਸਾਬਤ ਹੋਈ ਹੈ। ਢਿੱਲੋਂ ਨੇ ਕਿਹਾ ਕਿ ਮਾਨ ਸਰਕਾਰ ਦੀਆਂ ਨੀਤੀਆਂ ਉੱਪਰ ਮਾਣਯੋਗ ਹਾਈਕੋਰਟ ਦੀਆਂ ਲਗਾਈਆਂ ਜਾ ਰਹੀਆਂ ਰੋਕਾਂ ਇਸ ਗੱਲ ਦਾ ਸਬੂਤ ਹਨ ਕਿ ਮੁੱਖ ਮੰਤਰੀ ਸਮੇਤ ਮੰਤਰੀਆਂ ਨੂੰ ਕੰਮ ਕਰਨ ਦਾ ਤਜਰਬਾ ਹੀ ਨਹੀਂ ਹੈ। ਢਿੱਲੋਂ ਨੇ ਕਿਹਾ ਕਿ ਅਜੋਕੇ ਦੌਰ ਚ ਸਭ ਤੋਂ ਵੱਧ ਦੁਖੀ ਪੰਜਾਬ ਦਾ ਮਜ਼ਦੂਰ ਵਰਗ ਹੈ ਕਿਉਂ ਕਿ ਮਜ਼ਦੂਰਾਂ ਦੀਆਂ ਮੰਗਾਂ ਵੱਲ ਪੰਜਾਬ ਸਰਕਾਰ ਦਾ ਕੋਈ ਧਿਆਨ ਹੀ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਚ ਰਲੇਵੇ ਦੀਆਂ ਖ਼ਬਰਾਂ ਦਾ ਸਵਾਗਤ ਕਰਦੇ ਹੋਏ ਢਿੱਲੋਂ ਨੇ ਕਿਹਾ ਕਿ ਕੈਪਟਨ ਤਜਰਬੇਕਾਰ ਆਗੂ ਹਨ, ਭਾਜਪਾ ਨੂੰ ਫਾਇਦਾ ਹੋਵੇਗਾ। ਭਾਰਤੀ ਜਨਤਾ ਯੁਵਾ ਮੋਰਚਾ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਖੂਨਦਾਨ ਕੈਂਪ ਲਗਾਉਣ ਦੀ ਸ਼ਲਾਘਾ ਕਰਦੇ ਹੋਏ ਢਿੱਲੋਂ ਨੇ ਕਿਹਾ ਕਿ ਹਰ ਵਿਅਕਤੀ ਨੂੰ ਖੂਨ ਦਾਨ ਕਰਨਾ ਚਾਹੀਦਾ ਹੈ ਕਿਉਂਕਿ ਕਿਸੇ ਦੀ ਜ਼ਿੰਦਗੀ ਬਚਾਉਣਾ ਸਭ ਤੋਂ ਵੱਡਾ ਪੁੰਨ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਤਾਰੀਫ ਕਰਦੇ ਹੋਏ ਢਿੱਲੋਂ ਨੇ ਕਿਹਾ ਕਿ ਸ੍ਰੀ ਮੋਦੀ ਦੀ ਅਗਵਾਈ ‘ਚ ਭਾਰਤ ਜ਼ਿਕਰਯੋਗ ਤਰੱਕੀ ਕਰ ਰਿਹਾ ਹੈ। ਇਸ ਮੌਕੇ ਸੀਨੀਅਰ ਭਾਜਪਾ ਆਗੂ ਗੁਰਮੀਤ ਹੰਡਿਆਇਆ, ਲਵਲੀਨ ਭਾਰਦਵਾਜ,ਸੁਭਾਸ਼ ਮੱਕੜਾ ਸੋਹਣ ਲਾਲ ਮਿੱਤਲ, ਰਾਜਿੰਦਰ ਉੱਪਲ, ਐਮ ਸੀ ਨਰਿੰਦਰ ਗਰਗ ਨੀਟਾ, ਸ਼ਮਸ਼ੇਰ ਸਿੰਘ ਬੱਧਣ, ਜੀਵਨ ਧੌਲਾ, ਦੀਪਕ ਮਿੱਤਲ, ਦਰਸ਼ਨ ਧਾਲੀਵਾਲ,ਅਸ਼ਵਨੀ ਕੁਮਾਰ ਆਸ਼ੂ ਆਦਿ ਵੀ ਹਾਜ਼ਰ ਸਨ ।

Gee98 Ads

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

03/18/2026
Load More
Previous Post

ਭਾਰਤ ਮੋਦੀ ਦੇ ਹੱਕ ‘ਚ ਐਸਐਸਪੀ ਨੂੰ ਮਿਲਿਆ ਸ਼ਹਿਰੀਆਂ ਦਾ ਇਕ ਵਫ਼ਦ

Next Post

ਐਸ ਡੀ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਨੈੱਟਬਾਲ ਮੁਕਾਬਲੇ ਆਰੰਭ

Nirmal Pandori

Nirmal Pandori

Related Posts

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ
ਪੰਜਾਬ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

by Nirmal Pandori
03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
Load More
Next Post
ਐਸ ਡੀ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਨੈੱਟਬਾਲ ਮੁਕਾਬਲੇ ਆਰੰਭ

ਐਸ ਡੀ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਨੈੱਟਬਾਲ ਮੁਕਾਬਲੇ ਆਰੰਭ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend