Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਟਿ੍ਪਲ ਜੰਪ: ਕੌਮੀ ਅਥਲੀਟ ਸੁਖਪ੍ਰੀਤ ਅਤੇ ਗੁਰਦੀਪ ਨੇ ਮਾਰੀ ਬਾਜ਼ੀ

Nirmal Pandori by Nirmal Pandori
09/23/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਟਿ੍ਪਲ ਜੰਪ: ਕੌਮੀ ਅਥਲੀਟ ਸੁਖਪ੍ਰੀਤ ਅਤੇ ਗੁਰਦੀਪ ਨੇ ਮਾਰੀ ਬਾਜ਼ੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 23 ਸਤੰਬਰ (ਨਿਰਮਲ ਸਿੰਘ ਪੰਡੋਰੀ);

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਤਹਿਤ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਫਲਤਾਪੂਰਵਕ ਸਮਾਪਤ ਹੋ ਗਏ ਹਨ। ਜ਼ਿਲ੍ਹਾ ਬਰਨਾਲਾ ’ਚੋਂ ਵੱਡੀ ਗਿਣਤੀ ਖਿਡਾਰੀ ਜ਼ਿਲਾ ਖੇਡਾਂ ’ਚੋਂ ਤਗਮੇ ਹਾਸਲ ਕਰਨ ਤੋਂ ਬਾਅਦ ਹੁਣ ਰਾਜ ਪੱਧਰੀ ਖੇਡਾਂ ’ਚ ਭਾਗ ਲੈਣਗੇ, ਜਿਨਾਂ ਵਿਚ ਕਈ ਕੌਮੀ ਅਤੇ ਕੌਮਾਂਤਰੀ ਖਿਡਾਰੀ ਵੀ ਸ਼ੁਮਾਰ ਹਨ। ਅਥਲੀਟ ਸੁਖਪ੍ਰੀਤ ਸਿੰਘ ਵਾਸੀ ਪੰਧੇਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਅੰਡਰ 21 ਟਿ੍ਰਪਲ ਜੰਪ ’ਚ ਸੋਨ ਤਗਮਾ ਹਾਸਲ ਕੀਤਾ। ਸੁਖਪ੍ਰੀਤ ਹੁਣ ਰਾਜ ਪੱਧਰੀ ਮੁਕਾਬਲਿਆਂ ’ਚ ਹਿੱਸਾ ਲਵੇਗਾ। ਸੁਖਪ੍ਰੀਤ ਸਿੰਘ ਟਿ੍ਪਲ ਜੰਪ ਵਿਚ 2019 ’ਚ ਸਕੂਲ ਨੈਸ਼ਨਲ ਮੈਡਿਲਸਟ, 2021 ’ਚ ਜੂਨੀਅਰ ਨੈਸ਼ਨਲ ਮੈਡਲਿਸਟ, 2022 ’ਚ ਜੂਨੀਅਰ ਫੈਡਰੇਸ਼ਨ ਕੱਪ ਮੈਡਲਿਸਟ ਹੈ। ਉਸ ਨੇ ਦੱਸਿਆ ਕਿ ਉਹ 2020 ਤੋਂ ਨੈਸ਼ਨਲ ਇੰਸਟੀਚਿਊਟ ਆਫ ਸਪੋਰਟਸ ਪਟਿਆਲਾ ਵਿਖੇ ਟ੍ਰੇਨਿੰਗ ਕਰ ਰਿਹਾ ਹੈ। ਇਸੇ ਤਰਾਂ ਨੈਸ਼ਨਲ ਅਥਲੀਟ ਗੁਰਦੀਪ ਸਿੰਘ ਕਲੇਰ ਵਾਸੀ ਬਰਨਾਲਾ (ਅੰਡਰ 21) ਨੇ ਵੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲਿਆ, ਜਿਸ ਨੇ 2021 ’ਚ ਪੰਜਾਬੀ ਯੂਨੀਵਰਸਿਟੀ ਵਿੱਚ ਅਤੇ 2022 ’ਚ ਸੀਨੀਅਰ ਓਪਨ ਸਟੇਟ ’ਚ ਮੈਡਲ ਹਾਸਲ ਕੀਤਾ। ਗੁਰਦੀਪ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਅੰਡਰ 21 ਟਿ੍ਪਲ ਜੰਪ ਵਿਚ ਸਿਲਵਰ ਮੈਡਲ ਹਾਸਲ ਕੀਤਾ ਹੈ, ਜੋ ਹੁਣ ਸਟੇਟ ਖੇਡਾਂ ਵਿਚ ਹਿੱਸਾ ਲਵੇਗਾ। ਇਸ ਮੌਕੇ ਅਥਲੈਟਿਕਸ ਦੇ ਕੋਚ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ’ਚੋਂ ਵੱਡੀ ਗਿਣਤੀ ਅਥਲੀਟ ਰਾਜ ਪੱਧਰੀ ਖੇਡਾਂ ਵਿੱਚ ਭਾਗ ਲੈਣਗੇ, ਜੋ ਕਿ ਬਰਨਾਲੇ ਦਾ ਨਾਮ ਪੰਜਾਬ ਭਰ ਵਿਚ ਚਮਕਾਉਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਜੀ ਹੋਲੀ ਹਾਰਟ ਸਕੂਲ ਨੇ ‘ਪੰਜਾਬ ਖੇਡ ਮੇਲੇ‘ ਵਿੱਚ ਰਚਿਆ ਇਤਿਹਾਸ

Next Post

ਬਰਨਾਲਾ ’ਚ ਟੇਬਲ ਟੈਨਿਸ ਦਾ ਸੂਬਾ ਪੱਧਰੀ ਟੂਰਨਾਮੈਂਟ 24 ਤੋਂ 26 ਸਤੰਬਰ ਤੱਕ ਹੋਵੇਗਾ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਬਰਨਾਲਾ ’ਚ ਟੇਬਲ ਟੈਨਿਸ ਦਾ ਸੂਬਾ ਪੱਧਰੀ ਟੂਰਨਾਮੈਂਟ 24 ਤੋਂ 26 ਸਤੰਬਰ ਤੱਕ ਹੋਵੇਗਾ

ਬਰਨਾਲਾ ’ਚ ਟੇਬਲ ਟੈਨਿਸ ਦਾ ਸੂਬਾ ਪੱਧਰੀ ਟੂਰਨਾਮੈਂਟ 24 ਤੋਂ 26 ਸਤੰਬਰ ਤੱਕ ਹੋਵੇਗਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend