Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਰੀ ਮੀਂਹ ਕਾਰਨ ਹਰ ਵਰਗ ਚਿੰਤਤ, ਮੌਸਮ ਵਿਭਾਗ ਨੇ ਕੀਤਾ ਯੈਲੋ ਅਲਰਟ ਜਾਰੀ

Nirmal Pandori by Nirmal Pandori
09/24/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਭਾਰੀ ਮੀਂਹ ਕਾਰਨ ਹਰ ਵਰਗ ਚਿੰਤਤ, ਮੌਸਮ ਵਿਭਾਗ ਨੇ ਕੀਤਾ ਯੈਲੋ ਅਲਰਟ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਭਾਰੀ ਮੀਂਹ ਕਾਰਨ ਹਰ ਵਰਗ ਚਿੰਤਤ, ਮੌਸਮ ਵਿਭਾਗ ਨੇ ਕੀਤਾ ਯੈਲੋ ਅਲਰਟ ਜਾਰੀ

ਬਰਨਾਲਾ 24 ਸਤੰਬਰ (ਨਿਰਮਲ ਸਿੰਘ ਪੰਡੋਰੀ)-

-ਪੰਜਾਬ ਦੇ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ । ਸ਼ੁੱਕਰਵਾਰ ਤੋਂ ਮੌਸਮ ਦੇ ਬਦਲੇ ਮਿਜਾਜ਼ ਨੇ ਕਿਸਾਨਾਂ,ਮਜ਼ਦੂਰਾਂ ਸਮੇਤ ਹਰ ਵਰਗ ਨੂੰ ਚਿੰਤਤ ਕੀਤਾ ਹੈ। ਸ਼ਨਿੱਚਰਵਾਰ ਸਵੇਰ ਤੋਂ ਹੋ ਰਹੀ ਲਗਾਤਾਰ ਬਾਰਸ਼ ਨੇ ਜਨਜੀਵਨ ਅਸਤ-ਵਿਅਸਤ ਕਰ ਦਿੱਤਾ ਹੈ। ਝੋਨੇ ਦੀ ਫਸਲ ਦਾ ਨੁਕਸਾਨ ਅੰਦਾਜ਼ੇ ਤੋਂ ਬਾਹਰ ਹੈ। ਮੌਸਮ ਵਿਭਾਗ ਨੇ ਪਠਾਨਕੋਟ,ਗੁਰਦਾਸਪੁਰ,ਅੰਮ੍ਰਿਤਸਰ,ਤਰਨਤਾਰਨ,ਹੁਸ਼ਿਆਰਪੁਰ,ਨਵਾਂਸ਼ਹਿਰ, ਕਪੂਰਥਲਾ, ਜਲੰਧਰ , ਲੁਧਿਆਣਾ,ਬਰਨਾਲਾ ਮਾਨਸਾ, ਸੰਗਰੂਰ, ਫਤਹਿਗਡ਼੍ਹ ਸਾਹਿਬ, ਰੂਪਨਗਰ,ਪਟਿਆਲਾ ਅਤੇ ਐਸ ਏ ਐਸ ਨਗਰ ਜ਼ਿਲ੍ਹੇ ਵਿੱਚ ਤੇਜ਼ ਹਵਾਵਾਂ ਦੇ ਨਾਲ ਜ਼ਿਆਦਾ ਮੀਂਹ ਪੈਣ ਦੀ ਸੂਚਨਾ ਦਿੱਤੀ ਹੈ। ਮੀਂਹ ਪੈਣ ਨਾਲ ਖੇਤਾਂ ‘ਚ ਫ਼ਸਲ ਖ਼ਰਾਬ ਹੋ ਰਹੀ ਹੈ ਅਤੇ ਕਿਸਾਨਾਂ ਦਾ ਮਨ ਖ਼ਰਾਬ ਹੋ ਰਿਹਾ ਹੈ। ਇੱਥੇ ਇਹ ਗੱਲ ਵੀ ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਵਿਗਿਆਨੀ ਮੌਸਮ ਵਿੱਚ ਮਨੁੱਖੀ ਜੀਵਨ ਅਤੇ ਜੀਵ ਜੰਤੂਆਂ ਦੇ ਉਲਟ ਤਬਦੀਲੀ ਦੇ ਸੰਕੇਤ ਦੇ ਰਹੇ ਹਨ ਅਤੇ ਇਸ ਤਬਦੀਲੀ ਦਾ ਜ਼ਿੰਮੇਵਾਰ ਵੀ ਮਨੁੱਖ ਨੂੰ ਹੀ ਮੰਨਿਆ ਜਾ ਰਿਹਾ ਹੈ ਜਿਸਨੇ ਆਪਣੇ ਸਵਾਰਥ ਦੀ ਖਾਤਰ ਕੁਦਰਤ ਦੇ ਉਲਟ ਗਤੀਵਿਧੀਆਂ ‘ਚ ਸ਼ਾਮਲ ਹੋ ਕੇ ਮੌਸਮ ਦੇ ਸੰਤੁਲਨ ਨੂੰ ਵਿਗਾੜਨ ਵਿੱਚ ਅਹਿਮ ਰੋਲ ਅਦਾ ਕੀਤਾ ਹੈ। ਦੂਜੇ ਪਾਸੇ ਚੌੜੇ ਰਾਜਮਾਰਗਾਂ ਅਤੇ ਉਦਯੋਗੀਕਰਨ ਲਈ ਅੰਨ੍ਹੇਵਾਹ ਰੁੱਖਾਂ ਦੀ ਕਟਾਈ ਨੂੰ ਵੀ ਮੌਸਮ ਵਿੱਚ ਹੋ ਰਹੀ ਵਿਨਾਸ਼ਕਾਰੀ ਤਬਦੀਲੀ ਲਈ ਜ਼ਿੰਮੇਵਾਰ ਮੰਨਿਆ ਜਾਂਦਾ ਹੈ। ਭਾਰੀ ਮੀਂਹ ਕਾਰਨ ਖੇਤਾਂ ‘ਚ ਖ਼ਰਾਬ ਹੋਈ ਫ਼ਸਲ ਦੇ ਮੁਆਵਜ਼ੇ ਦੀ ਮੰਗ ਵੀ ਉੱਠਣ ਵਾਲੀ ਹੈ, ਜਿਸ ਨਾਲ ਪੰਜਾਬ ਸਰਕਾਰ ਦੀ ਆਰਥਿਕ ਚਿੰਤਾ ‘ਚ ਵਾਧਾ ਹੋਵੇਗਾ ਕਿਉਂਕਿ ਪੰਜਾਬ ਸਰਕਾਰ ਇੰਨੇ ਵੱਡੇ ਪੱਧਰ ‘ਤੇ ਮੁਆਵਜ਼ਾ ਦੇਣ ਦੇ ਸਮਰੱਥ ਨਹੀਂ ਹੈ ਅਤੇ ਦੂਜੇ ਪਾਸੇ ਕੇਂਦਰ ਸਰਕਾਰ ਨਾਲ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਸਿਆਸੀ ਸਿੰਗ ਫਸਾਈ ਬੈਠੀ ਹੈ।

Gee98 Ads

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਖੇਡਾਂ ਵਤਨ ਪੰਜਾਬ ਦੀਆਂ : ਪਿੰਡ ਠੀਕਰੀਵਾਲਾ ਦੇ ਨੋਜਵਾਨਾਂ ਨੇ ਜਿੱਤੇ 10 ਮੈਡਲ

Next Post

ਰਾਜਪਾਲ ਬਨਾਮ ਮੁੱਖਮੰਤਰੀ : ਇਕ ਕਹਿੰਦਾ ਘੱਟ ਨਾ ਤੋਲੀ…ਦੂਜਾ ਕਹਿੰਦਾ ਥੜ੍ਹੇ ‘ਤੇ ਨਾ ਚੜ੍ਹੀ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਰਾਜਪਾਲ ਬਨਾਮ ਮੁੱਖਮੰਤਰੀ : ਇਕ ਕਹਿੰਦਾ ਘੱਟ ਨਾ ਤੋਲੀ…ਦੂਜਾ ਕਹਿੰਦਾ ਥੜ੍ਹੇ ‘ਤੇ ਨਾ ਚੜ੍ਹੀ

ਰਾਜਪਾਲ ਬਨਾਮ ਮੁੱਖਮੰਤਰੀ : ਇਕ ਕਹਿੰਦਾ ਘੱਟ ਨਾ ਤੋਲੀ...ਦੂਜਾ ਕਹਿੰਦਾ ਥੜ੍ਹੇ 'ਤੇ ਨਾ ਚੜ੍ਹੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend