Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅੰਡਰ -11 ਉਮਰ ਵਰਗ ਵਿੱਚ ਫਤਹਿਗੜ ਸਾਹਿਬ ਦੀ ਦਿ੍ਸ਼ਟੀ ਨੇ ਬਾਜ਼ੀ ਮਾਰੀ

Nirmal Pandori by Nirmal Pandori
09/27/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਅੰਡਰ -11 ਉਮਰ ਵਰਗ ਵਿੱਚ ਫਤਹਿਗੜ ਸਾਹਿਬ ਦੀ ਦਿ੍ਸ਼ਟੀ ਨੇ ਬਾਜ਼ੀ ਮਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 27 ਸਤੰਬਰ (ਨਿਰਮਲ ਸਿੰਘ ਪੰਡੋਰੀ ) :

ਆਜਾਦੀ ਕਾ ਅੰਮਿ੍ਤ ਮਹਾਉਤਸਵ ਅਧੀਨ ਇੱਥੇ ਲਾਲ ਬਹਾਦੁਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਵਿਖੇ ਕਰਵਾਇਆ ਤਿੰਨ ਰੋਜਾ ਤੀਜਾ ਪੰਜਾਬ ਸਟੇਟ ਰੈਂਕਿੰਗ ਟੇਬਲ ਟੈਨਿਸ ਟੂਰਨਾਮੈਂਟ ਸਫਲਤਾਪੂਰਵਕ ਪੂਰਵਕ ਸਮਾਪਤ ਹੋਇਆ ਜਿਸ ਵਿਚ ਪੰਜਾਬ ਭਰ ਤੋਂ 300 ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਬਰਨਾਲਾ ਡਿਸਟਿ੍ਕਟ ਟੇਬਲ ਟੈਨਿਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਰੰਜੀਵ ਗੋਇਲ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪੰਜਾਬ ਦੇ ਪਟਿਆਲਾ, ਜਲੰਧਰ, ਫਤਹਿਗੜ ਸਾਹਿਬ, ਲੁਧਿਆਣਾ, ਅੰਮਿ੍ਤਸਰ, ਬਠਿੰਡਾ ਸਣੇ ਕਈ ਜ਼ਿਲ੍ਹਿਆਂ ਤੋਂ ਖਿਡਾਰੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਲੜਕੇ ਅਤੇ ਲੜਕੀਆਂ (ਅੰਡਰ 11) ਉਮਰ ਵਰਗ ਵਿੱਚ ਕ੍ਰਮਵਾਰ ਅੰਮਿ੍ਤਸਰ ਦੇ ਤਿ੍ਜਲ ਵੋਹਰਾ ਅਤੇ ਫਤਹਿਗੜ ਸਾਹਿਬ ਦੀ ਦਿ੍ਸ਼ਟੀ ਨੇ ਬਾਜ਼ੀ ਮਾਰੀ। ਲੜਕੇ ਅਤੇ ਲੜਕੀਆਂ (ਅੰਡਰ 13) ਵਿੱਚ ਅੰਮਿ੍ਤਸਰ ਦੇ ਤਿ੍ਜਲ ਵੋਹਰਾ ਅਤੇ ਕਿ੍ਸ਼ਵੀ ਨੇ ਬਾਜੀ ਮਾਰੀ। ਲੜਕੇ ਅਤੇ ਲੜਕੀਆਂ (ਅੰਡਰ 15) ਵਿੱਚ ਲੁਧਿਆਣਾ ਦੇ ਵਿਹਾਨ ਵਰਮਾ, ਲੁਧਿਆਣਾ ਦੀ ਗੁਲਸ਼ੀਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਲੜਕੇ ਅਤੇ ਲੜਕੀਆਂ (ਅੰਡਰ 17) ‘ਚ ਹਰਕੁੰਵਰ ਸਿੰਘ ਅਤੇ ਮਾਨਿਆ ਨੇ ਪਹਿਲਾ ਸਥਾਨ ਮੱਲਿਆ। ਲੜਕੇ ਅਤੇ ਲੜਕੀਆਂ (ਅੰਡਰ 19) ਚ ਸੋਨੂੰ ਤੇ ਗੁਰਸ਼ੀਨ ਨੇ ਪਹਿਲਾ ਸਥਾਨ ਹਾਸਲ ਕੀਤਾ। ਮੈੱਨ ਸਿੰਗਲ, ਵਿਮੈੱਨ ਸਿੰਗਲ ਮੁਕਾਬਲਾ ਕ੍ਰਮਵਾਰ ਨਮਨ ਅਤੇ ਆਰੂਸ਼ੀ ਨੇ ਜਿੱਤਿਆ। ਇਸ ਮੌਕੇ ਐਸੋਸੀਏਸ਼ਨ ਦੇ ਸੀਨੀਅਰ ਵਾਈਸ ਪ੍ਰਧਾਨ ਆਸ਼ੂਤੋਸ਼ ਧਰਨੀ, ਪ੍ਰਦੀਪ ਅਗਰਵਾਲ, ਪੰਕਜ ਬਾਂਸਲ, ਰਾਕੇਸ਼ ਕੁਮਾਰ, ਚੰਦਨ, ਵਿਜੈ ਬਾਂਸਲ, ਕਰਨ ਬਾਂਸਲ, ਕੋਚ ਬਰਿੰਦਰਜੀਤ ਕੌਰ, ਐਲਬੀਐਸ ਕਾਲਜ ਦੇ ਪ੍ਰਿੰਸੀਪਲ ਨੀਲਮ ਸ਼ਰਮਾ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
Load More
Previous Post

ਪੂਰੇ ਉਤਸਾਹ ਨਾਲ ਮਨਾਇਆ ਜਾਵੇਗਾ ਸਹੀਦ-ਏ-ਆਜਮ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਵਸ

Next Post

ਮਾਤਾ ਦੇ ਜਾਗਰਣ ਵਿੱਚ ਮਹਿਲ ਕਲਾਂ ਦੇ ਲੋਕਾਂ ਨੇ ਦਿੱਤਾ ਭਾਈਚਾਰਕ ਸਾਂਝ ਦਾ ਸਬੂਤ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
Load More
Next Post
ਮਾਤਾ ਦੇ ਜਾਗਰਣ ਵਿੱਚ ਮਹਿਲ ਕਲਾਂ ਦੇ ਲੋਕਾਂ ਨੇ ਦਿੱਤਾ ਭਾਈਚਾਰਕ ਸਾਂਝ ਦਾ ਸਬੂਤ

ਮਾਤਾ ਦੇ ਜਾਗਰਣ ਵਿੱਚ ਮਹਿਲ ਕਲਾਂ ਦੇ ਲੋਕਾਂ ਨੇ ਦਿੱਤਾ ਭਾਈਚਾਰਕ ਸਾਂਝ ਦਾ ਸਬੂਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend