Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ ‘ਤੇ ਰੱਖਣਾ ਸ਼ਲਾਘਾਯੋਗ ਫੈਸਲਾ- ਨਿਰਮਲ ਦੋਸਤ

Nirmal Pandori by Nirmal Pandori
10/01/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ ‘ਤੇ ਰੱਖਣਾ ਸ਼ਲਾਘਾਯੋਗ ਫੈਸਲਾ- ਨਿਰਮਲ ਦੋਸਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਆਪ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ

ਚੰਡੀਗੜ, 1 ਅਕਤੂਬਰ (ਨਿਰਮਲ ਸਿੰਘ ਪੰਡੋਰੀ)

ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਵੱਲੋਂ ਚੰਡੀਗੜ ਹਵਾਈ ਅੱਡੇ ਦਾ ਨਾਂਅ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂਅ ‘ਤੇ ਰੱਖਣਾ ਕੇਂਦਰ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਫੈਸਲਾ ਹੈ ਅਤੇ ਦੇਸ਼ ਲਈ ਕੀਮਤੀ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ। ਪੰਜਾਬ ‘ਚ ਆਪ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਹੋਣ ਦੀ ਗੱਲ ਕਰਨ ਵਾਲੇ ਆਗੂ “ਖਾਸ“ (ਵੀ.ਵੀ.ਆਈ.ਪੀ.ਸਖਸ਼ੀਅਤ) ਨਜ਼ਰ ਆ ਰਹੇ ਹਨ।ਦੇਸ਼ ਦੀ ਆਰਥਿਕਤਾ ਖੇਤੀ ‘ਤੇ ਨਿਰਭਰ ਕਰਦੀ ਹੈ। ਕਿਸਾਨ-ਮਜ਼ਦੂਰ ਦਾ ਆਪਸੀ ਰਿਸ਼ਤਾ “ਨਹੁੰ-ਮਾਸ“ ਵਾਲਾ ਹੈ।ਇਨਾਂ ਦੀ ਆਰਥਿਕ ਹਾਲਤ ਦਿਨੋ-ਦਿਨ ਪਤਲੀ ਹੁੰਦੀ ਜਾ ਰਹੀ ਹੈ,ਕਿਉਂ ਕਿ ਇਹਨਾਂ ਦੀ ਦੁੱਖਦੀ ਨਬਜ਼ ਨੂੰ ਕਿਸੇ ਨੇ ਹੱਥ ਹੀ ਨਹੀਂ ਲਗਾਇਆ। “ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਯੂਥ ਆਰਗੇਨਾਈਜੇਸ਼ਨ ਆੱਫ਼ ਇੰਡੀਆ ( ਕੇ.ਵਾਈ.ਓ.ਆਈ.) ਦੇ ਸੂਬਾ ਪ੍ਰਧਾਨ ਨਿਰਮਲ ਦੋਸਤ ਨੇ ਪ੍ਰੈੱਸ ਨੂੰ ਜਾਰੀ ਇੱਕ ਬਿਆਨ ‘ਚ ਕੀਤਾ। ਉਹਨਾਂ ਅੱਗੇ ਕਿਹਾ ਕਿ ਦੁਨੀਆਂ ਨੂੰ ਬਦਲਣ ਦਾ ਸਭ ਤੋਂ ਸ਼ਕਤੀਸਾਲੀ ਹਥਿਆਰ ਸਿੱਖਿਆ ਨੂੰ ਮੰਨਿਆ ਜਾਂਦਾ ਹੈ, ਪਰੰਤੂ ਸੂਬੇ ਦੀ ਸਰਕਾਰ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਉਹਨਾਂ ਦੇ ਵਜੀਫੇ ਦੇ ਬਕਾਏ ਨਹੀਂ ਦੇ ਸਕੀ। ਸਰਕਾਰ ਨੇ ਸਦਨ ‘ਚ ਮਤਾ ਲਿਆ ਕੇ ਇਸ ਨੂੰ ਖੁਦ ਪ੍ਰਵਾਨ ਕੀਤਾ ਹੈ। ਉਹਨਾਂ ਦੁਖੀ ਮਨ ਨਾਲ ਕਿਹਾ ਕਿ ਵਿਧਾਨ ਸਭਾ ਦੇ ਇਜਲਾਸ ‘ਚ ਵਿਰੋਧੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਜਾਂਦਾ। ਸਦਨ ‘ਚੋਂ ਬਾਹਰ ਕਰ ਦੇਣਾ, ਇਹ ਨਾ ਸਿਰਫ਼ ਵਿਰੋਧੀ ਧਿਰਾਂ ਦੀ ਆਵਾਜ਼ ਨੂੰ ਦਬਾਉਣ ਦੇ ਬਰਾਬਰ ਹੈ, ਸਗੋਂ ਲੋਕਤੰਤਰ ਦਾ ਕਤਲ ਹੈ। ਉਹਨਾਂ ਕਿਹਾ ਕਿ ਜੇਕਰ ਵਿਰੋਧੀ ਧਿਰਾਂ ਨੂੰ ਇਜਲਾਸ ‘ਚ ਬੋਲਣ ਹੀ ਨਹੀਂ ਦੇਣਾ ਤਾਂ ਉਹਨਾਂ ਨੂੰ ਸੱਦਿਆ ਹੀ ਨਾ ਜਾਵੇ । ਨਿਰਮਲ ਦੋਸਤ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਭਿ੍ਰਸ਼ਟਾਚਾਰ ਖਿਲਾਫ਼ ਸ਼ਿਕਾਇਤ ਕਰਨ ਲਈ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਗਈ ਸੀ, ਜੋ ਇਸ ਸਮੇਂ ਬੰਦ ਪਈ ਹੈ। ਇਹ ਸਰਕਾਰ ਇੱਕ ਡਰਾਮੇ ਵਾਲੀ ਸਰਕਾਰ ਸਾਬਤ ਹੋ ਰਹੀ ਹੈ ਕਿਉਂ ਕਿ ਲੋਕਾਂ ਦਾ ਧਿਆਨ ਉਹਨਾਂ ਦੀਆਂ ਮੁਸ਼ਕਿਲਾਂ ਅਤੇ ਮਸਲਿਆਂ ਤੋਂ ਹਟਾ ਕੇ ਹੋਰ ਪਾਸੇ ਲਗਾ ਰਹੀ ਹੈ। ਉਹਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪੰਜਾਬ ਦੇ ਲੋਕਾਂ ਨਾਲ ਉਨਾਂ ਦੀ ਪਾਰਟੀ ਜੋ ਵਾਅਦੇ ਕਰਕੇ ਸੱਤਾ ‘ਤੇ ਕਾਬਜ਼ ਹੋਈ ਹੈ, ਉਹਨਾਂ ਨੂੰ ਸਮਾਂ ਰਹਿੰਦਿਆਂ ਪੂਰਾ ਕਰੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
Load More
Previous Post

…ਤੇ ਜਦੋਂ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਬੱਸਾਂ ਟੇਢੀਆਂ ਕਰਕੇ ਸੜਕ ‘ਤੇ ਲਾ ਦਿੱਤੀਆਂ

Next Post

ਕੌੜਤੂੰਬਾ ਭਾਗ-4 : ਜੋਗਿੰਦਰ ਸਿੰਘ ਉਗਰਾਹਾਂ ਨੇ ਭਗਵੰਤ ਮਾਨ ਨੂੰ ਦਿਖਾਇਆ ਸ਼ੀਸ਼ਾ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
Load More
Next Post
ਕੌੜਤੂੰਬਾ ਭਾਗ-4 : ਜੋਗਿੰਦਰ ਸਿੰਘ ਉਗਰਾਹਾਂ ਨੇ ਭਗਵੰਤ ਮਾਨ ਨੂੰ ਦਿਖਾਇਆ ਸ਼ੀਸ਼ਾ

ਕੌੜਤੂੰਬਾ ਭਾਗ-4 : ਜੋਗਿੰਦਰ ਸਿੰਘ ਉਗਰਾਹਾਂ ਨੇ ਭਗਵੰਤ ਮਾਨ ਨੂੰ ਦਿਖਾਇਆ ਸ਼ੀਸ਼ਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend