Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐਮਰਜੈਂਸੀ ਸਿਹਤ ਸੇਵਾਵਾਂ ਦੀ ਰਾਤ ਸਮੇਂ ਅਚਨਚੇਤੀ ਚੈਕਿੰਗ

Nirmal Pandori by Nirmal Pandori
10/05/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਐਮਰਜੈਂਸੀ ਸਿਹਤ ਸੇਵਾਵਾਂ ਦੀ ਰਾਤ ਸਮੇਂ ਅਚਨਚੇਤੀ ਚੈਕਿੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 5 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਪ੍ਰਤੀ ਹੋਰ ਸੁਧਾਰ ਕਰਨ ਤੇ ਉੱਤਮ ਬਣਾਉਣ ਲਈ ਸਮੇ ਸਮੇਂ ਜਾਂਚ ਕੀਤੀ ਜਾਂਦੀ ਹੈ ਤਾਂ ਜੋ ਲੋਕ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਇਹ ਪ੍ਰਗਟਾਵਾ ਕਰਦੇ ਹੋਏ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਜ਼ਿਲੇ ਦੇ ਸਮੂਹ ਸਿਹਤ ਪ੍ਰੋਗਰਾਮ ਅਫਸਰਾਂ ਵੱਲੋ ਸਿਹਤ ਵਿਭਾਗ ਬਰਨਾਲਾ ਅਧੀਨ ਆਉਂਦੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਰਾਤ ਦੇ ਸਮੇਂ ਐਮਰਜੈਂਸੀ ਸਿਹਤ ਸੇਵਾਵਾਂ ਦੀ ਚੈਕਿੰਗ ਕੀਤੀ ਗਈ । ਸਿਵਲ ਸਰਜਨ ਬਰਨਾਲਾ ਵੱਲੋਂ ਖ਼ੁਦ ਵੀ ਰਾਤ ਸਮੇਂ ਐਮਰਜੈਂਸੀ ਸਿਹਤ ਸੇਵਾਵਾਂ ਦੀ ਜਾਂਚ ਕਰਨ ਲਈ ਕਮਿਊਨਟੀ ਸਿਹਤ ਕੇਂਦਰ ਧਨੌਲਾ ਦਾ ਦੌਰਾ ਕੀਤਾ ਗਿਆ। ਡਾ. ਗੁਰਮਿੰਦਰ ਕੌਰ ਔਜਲਾ ਡੀ.ਐਮ.ਸੀ. ਬਰਨਾਲਾ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ, ਡਾ. ਪ੍ਰਵੇਸ ਕੁਮਾਰ ਜ਼ਿਲਾ ਪਰਿਵਾਰ ਭਲਾਈ ਅਫਸਰ ਵੱਲੋਂ ਲੇਬਰ ਰੂਮ ਜੱਚਾ ਬੱਚਾ ਵਾਰਡ ਸਿਵਲ ਹਸਪਤਾਲ ਵਿਖੇ, ਡਾ. ਜਸਪ੍ਰੀਤ ਸਿੰਘ ਜ਼ਿਲ੍ ਸਿਹਤ ਅਫਸਰ ਵੱਲੋਂ ਸਬ ਡਿਵੀਜਨਲ ਹਸਪਤਾਲ ਤਪਾ ਅਤੇ ਕਮਿਊਨਟੀ ਸਿਹਤ ਕੇਂਦਰ ਭਦੌੜ ਵਿਖੇ ਚੈਕਿੰਗ ਕੀਤੀ ਗਈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
Load More
Previous Post

ਪੰਜਾਬ ਸਰਕਾਰ ਝੋਨੇ ਦੀ ਸੁਖਾਵੀਂ ਖਰੀਦ ਲਈ ਵਚਨਬੱਧ: ਮੀਤ ਹੇਅਰ

Next Post

ਸਾਬਕਾ ਫੌਜੀਆਂ ਨੇ ਏਅਰ ਮਾਰਸ਼ਲ ਪਟਨਾਇਕ ਨੂੰ ਦਿੱਤੀ ਸ਼ਾਨਦਾਰ ਵਿਦਾਇਗੀ ਪਾਰਟੀ

Nirmal Pandori

Nirmal Pandori

Related Posts

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
Load More
Next Post
ਸਾਬਕਾ ਫੌਜੀਆਂ ਨੇ ਏਅਰ ਮਾਰਸ਼ਲ ਪਟਨਾਇਕ ਨੂੰ ਦਿੱਤੀ ਸ਼ਾਨਦਾਰ ਵਿਦਾਇਗੀ ਪਾਰਟੀ

ਸਾਬਕਾ ਫੌਜੀਆਂ ਨੇ ਏਅਰ ਮਾਰਸ਼ਲ ਪਟਨਾਇਕ ਨੂੰ ਦਿੱਤੀ ਸ਼ਾਨਦਾਰ ਵਿਦਾਇਗੀ ਪਾਰਟੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend