Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਬਕਾ ਫੌਜੀਆਂ ਨੇ ਏਅਰ ਮਾਰਸ਼ਲ ਪਟਨਾਇਕ ਨੂੰ ਦਿੱਤੀ ਸ਼ਾਨਦਾਰ ਵਿਦਾਇਗੀ ਪਾਰਟੀ

Nirmal Pandori by Nirmal Pandori
10/05/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਸਾਬਕਾ ਫੌਜੀਆਂ ਨੇ ਏਅਰ ਮਾਰਸ਼ਲ ਪਟਨਾਇਕ ਨੂੰ ਦਿੱਤੀ ਸ਼ਾਨਦਾਰ ਵਿਦਾਇਗੀ ਪਾਰਟੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 05 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਏਅਰਫੋਰਸ ਸਟੇਸ਼ਨ ਬਰਨਾਲਾ ਦੇ ਗੁਰੂ ਘਰ ਵਿੱਖੇ ਏਅਰ ਮਾਰਸ਼ਲ ਸ੍ਰੀ ਡੀ.ਕੇ. ਪਟਨਾਇਕ ਅਤੇ ਉਹਨਾਂ ਦੀ ਧਰਮ ਪਤਨੀ ਵਿਸ਼ੇਸ਼ ਤੌਰ ’ਤੇ ਪਹੁੰਚੇ ਜਿਥੇ ਵਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਸਮੂਹ ਸਾਬਕਾ ਸੈਨਿਕਾਂ ਵੱਲੋ ਉਹਨਾਂ ਦਾ ਨਿੱਘਾ ਸੁਆਗਤ ਕੀਤਾ ਗਿਆ ਅਤੇ ਵਿਦਾਇਗੀ ਟੀ ਪਾਰਟੀ ਦਿੱਤੀ ਗਈ । ਜਾਣਕਾਰੀ ਦਿੰਦੇ ਹੋਏ ਸਾਬਕਾ ਸੈਨਿਕ ਵਿੰਗ ਦੇ ਸਾਬਕਾ ਸੂਬਾ ਪ੍ਧਾਨ ਅਤੇ ਸੀਨੀਅਰ ਬੀਜੇਪੀ ਆਗੂ ਇੰਜ.ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਏਅਰ ਮਾਰਸ਼ਲ ਸ੍ਰੀ ਪਟਨਾਇਕ ਬਹੁਤ ਸਾਲ ਪਹਿਲਾਂ ਏਅਰ ਫੋਰਸ ਸਟੇਸ਼ਨ ਬਰਨਾਲਾ ਦੇ ਕਮਾਂਡਿੰਗ ਅਫ਼ਸਰ ਰਹੇ ਅਤੇ 29 ਸਾਲ ਸ਼ਾਨਦਾਰ ਸੇਵਾਵਾਂ ਨਿਭਾ ਕੇ ਰਿਟਾਇਰ ਹੋਏ । ਏਅਰ ਮਾਰਸ਼ਲ ਸ੍ਰੀ ਪਟਨਾਇਕ ਨੇ ਆਪਣੇ ਨਿੱਘੇ ਸਵਾਗਤ ਲਈ ਸਾਬਕਾ ਸੈਨਿਕਾਂ ਦਾ ਵਿਦਾਇਗੀ ਪਾਰਟੀ ਦੇਣ ਲਈ ਧੰਨਵਾਦ ਕੀਤਾ। ਸਾਬਕਾ ਸੈਨਿਕਾਂ ਵੱਲੋਂ ਏਅਰ ਮਾਰਸ਼ਲ ਸ੍ਰੀ ਪਟਨਾਇਕ ਅਤੇ ਉਨਾਂ ਦੀ ਧਰਮ ਪਤਨੀ ਨੂੰ ਯਾਦਗਾਰੀ ਚਿੰਨ ਭੇਂਟ ਕੀਤੇ ਅਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਮੇਜਰ ਦਰਸ਼ਨ ਸਿੰਘ, ਕੈਪਟਨ ਬਿਕਰਮ ਸਿੰਘ, ਗੁਰਦੇਵ ਸਿੰਘ ਮੱਕੜਾ, ਸੂਬੇਦਾਰ ਬਲਵੀਰ ਸਿੰਘ ਠੀਕਰੀਵਾਲ, ਕੈਪਟਨ ਸੁਖਪਾਲ ਸਿੰਘ, ਸੂਬੇਦਾਰ ਸਰਬਜੀਤ ਸਿੰਘ, ਲੈਫ. ਭੋਲਾ ਸਿੰਘ ਸਿੱਧੂ, ਹੋਲਦਾਰ ਹਰਵਿੰਦਰ ਸਿੰਘ, ਹੋਲਦਾਰ ਕੁਲਦੀਪ ਸਿੰਘ, ਹੋਲਦਾਰ ਬਸੰਤ ਸਿੰਘ ਉਗੋਕੇ, ਹੋਲਦਾਰ ਗੁਰਮੇਲ ਸਿੰਘ, ਹੋਲਦਾਰ ਜਸਮੇਲ ਸਿੰਘ ਧਨੌਲਾ ਅਤੇ ਸਾਬਕਾ ਸੈਨਿਕ ਅਤੇ ਉਹਨਾਂ ਦੇ ਪਰਵਾਰਿਕ ਮੈਬਰ ਮੌਜੂਦ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਐਮਰਜੈਂਸੀ ਸਿਹਤ ਸੇਵਾਵਾਂ ਦੀ ਰਾਤ ਸਮੇਂ ਅਚਨਚੇਤੀ ਚੈਕਿੰਗ

Next Post

ਅਮਰੀਕਾ ’ਚ ਪੰਜਾਬੀ ਮੂਲ ਦੇ ਇੱਕ ਪਰਿਵਾਰ ਦੇ ਚਾਰ ਜੀਆਂ ਦਾ ਕਤਲ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਅਮਰੀਕਾ ’ਚ ਪੰਜਾਬੀ ਮੂਲ ਦੇ ਇੱਕ ਪਰਿਵਾਰ ਦੇ ਚਾਰ ਜੀਆਂ ਦਾ ਕਤਲ

ਅਮਰੀਕਾ ’ਚ ਪੰਜਾਬੀ ਮੂਲ ਦੇ ਇੱਕ ਪਰਿਵਾਰ ਦੇ ਚਾਰ ਜੀਆਂ ਦਾ ਕਤਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend