Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਾਜ ਦੇ ਮੁਕੱਦਮੇ ’ਚ ਨਾਮਜ਼ਦ ਵਿਅਕਤੀਆਂ ਦੀ ਗਿ੍ਫਤਾਰੀ ਦੀ ਮੰਗ

Nirmal Pandori by Nirmal Pandori
10/07/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਦਾਜ ਦੇ ਮੁਕੱਦਮੇ ’ਚ ਨਾਮਜ਼ਦ ਵਿਅਕਤੀਆਂ ਦੀ ਗਿ੍ਫਤਾਰੀ ਦੀ ਮੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 07 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਸਹੁਰਾ ਪਰਿਵਾਰ ਦੇ ਖਿਲਾਫ਼ ਦਾਜ ਦਾ ਮੁਕੱਦਮਾ ਦਰਜ ਕਰਵਾਉਣ ਵਾਲੀ ਪੀੜਤ ਮਹਿਲਾ ਦੇ ਪਰਿਵਾਰ ਨੇ ਮੁਕੱਦਮੇ ’ਚ ਨਾਮਜ਼ਦ ਦੋਸ਼ੀਆਂ ਦੀ ਜਲਦੀ ਗਿ੍ਫਤਾਰੀ ਕਰਨ ਦੀ ਮੰਗ ਕਰਦੇ ਹੋਏ ਪੁਲਿਸ ਦੀ ਢਿੱਲੀ ਕਾਰਵਾਈ ’ਤੇ ਵੀ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੀੜਤ ਮਹਿਲਾ ਨੀਲਮਜੀਤ ਕੌਰ ਦੇ ਪਿਤਾ ਭੋਲਾ ਸਿੰਘ ਵਾਸੀ ਕਾਲੇਕੇ ਨੇ ਦੱਸਿਆ ਕਿ ਉਸ ਦੀ ਪੁੱਤਰੀ ਨੀਲਮਜੀਤ ਕੌਰ ਦਾ ਵਿਆਹ 19 ਫਰਵਰੀ 2018 ਨੂੰ ਅਵਤਾਰ ਸਿੰਘ ਵਾਸੀ ਪਿੰਡ ਨਾਈਵਾਲਾ ਹਾਲ ਆਬਾਦ ਰਾਮ ਰਾਜਿਆ ਕਾਲੋਨੀ ਬਰਨਾਲਾ ਨਾਲ ਹੋਇਆ ਸੀ। ਉਨ੍ਹਾਂ ਦੱਸਿਆ ਕਿ ਵਿਆਹ ਤੋਂ ਕੁਝ ਸਮਾਂ ਬਾਅਦ ਹੀ ਨੀਲਮਜੀਤ ਕੌਰ ਦਾ ਸਹੁਰਾ ਪਰਿਵਾਰ ਉਸ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਲੱਗ ਪਿਆ ਸੀ ਅਤੇ ਹੌਲੀ-ਹੌਲੀ ਨੌਬਤ ਕੁੱਟਮਾਰ ਤੱਕ ਪਹੁੰਚ ਗਈ। ਉਨ੍ਹਾਂ ਕਿਹਾ ਕਿ ਉਸ ਦੀ ਬੇਟੀ ਦੇ ਪਤੀ ਅਵਤਾਰ ਸਿੰਘ ਨੇ ਕਈ ਵਾਰ ਸ਼ਰਾਬੀ ਹਾਲਤ ਵਿੱਚ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਉਹ ਆਪਣੇ ਬੇਟੀ ਨੂੰ ਆਪਣੇ ਕੋਲ ਲੈ ਜਾਂਦੇ ਸਨ ਅਤੇ ਉਸ ਤੋਂ ਬਾਅਦ ਮੋਹਤਬਰ ਵਿਅਕਤੀਆਂ ਅਤੇ ਪੰਚਾਇਤਾਂ ਰਾਹੀਂ ਰਾਜੀਨਾਮਾ ਹੋ ਜਾਂਦਾ ਸੀ । ਉਨ੍ਹਾਂ ਦੱਸਿਆ ਕਿ ਮਿਤੀ 25 ਜੁਲਾਈ 2022 ਨੂੰ ਨੀਲਮਜੀਤ ਕੌਰ ਦੀ ਕੁੱਟਮਾਰ ਕੀਤੀ ਅਤੇ ਨਵੀਂ ਕਾਰ ਲਈ 10 ਲੱਖ ਰੁਪਏ ਦੀ ਮੰਗ ਕੀਤੀ ਜਿਸ ਸੰਬੰਧੀ ਉਨ੍ਹਾਂ ਦੀ ਬੇਟੀ ਨੇ ਫੋਨ ਕੀਤਾ ਤੇ ਉਹ ਬੇਟੀ ਨੂੰ ਆਪਣੇ ਕੋਲ ਲੈ ਆਏ। ਉਨ੍ਹਾਂ ਕਿਹਾ ਕਿ ਲੰਮੀ ਚਾਰਾਜੋਈ ਤੋਂ ਬਾਅਦ ਪੁਲਿਸ ਨੇ ਥਾਣਾ ਧਨੌਲਾ ਵਿਖੇ ਨੀਲਮਜੀਤ ਕੌਰ ਦੇ ਪਤੀ ਅਤੇ ਸੱਸ, ਸਹੁਰਾ ਦੇ ਖਿਲਾਫ਼ ਧਾਰਾ 498 ਏ , 406 ਅਤੇ 120ਬੀ ਤਹਿਤ ਮਾਮਲਾ ਦਰਜ ਕੀਤਾ ਹੈ ਪ੍ਰੰਤੂ ਹੁਣ ਪੁਲਿਸ ਦੋਸ਼ੀਆਂ ਦੀ ਗਿ੍ਰਫਤਾਰੀ ’ਚ ਢਿੱਲ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਮੁਕੱਦਮੇ ’ਚ ਨਾਮਜ਼ਦ ਵਿਅਕਤੀ ਸ਼ਰੇਆਮ ਘੁੰਮ ਰਹੇ ਹਨ ਜਿਸ ਕਰਕੇ ਉਨ੍ਹਾਂ ਦੀ ਬੇਟੀ ਤੇ ਸਾਰੇ ਪਰਿਵਾਰ ਨੂੰ ਖ਼ਤਰਾ ਹੈ। ਨੀਲਮਜੀਤ ਕੌਰ ਦੇ ਪਿਤਾ ਭੋਲਾ ਸਿੰਘ ਨੇ ਮੰਗ ਕੀਤੀ ਕਿ ਮੁਕੱਦਮੇ ’ਚ ਨਾਮਜ਼ਦ ਵਿਅਕਤੀਆਂ ਨੂੰ ਤੁਰੰਤ ਗਿ੍ਫਤਾਰ ਕੀਤਾ ਜਾਵੇ।

ਬਾਕਸ ਆਈਟਮ

Gee98 Ads

ਇਸ ਸੰਬੰਧੀ ਜਦ ਥਾਣਾ ਧਨੌਲਾ ਦੇ ਮੁਖੀ ਲਖਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੀੜਤ ਮਹਿਲਾ ਨੀਲਮਜੀਤ ਕੌਰ ਦੀ ਸ਼ਿਕਾਇਤ ’ਤੇ ਉਸ ਦੇ ਪਤੀ ਅਤੇ ਸੱਸ, ਸਹੁਰਾ ਦੇ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਤਹਿਤ ਮੁਕੱਦਮੇ ’ਚ ਨਾਮਜ਼ਦ ਵਿਅਕਤੀਆਂ ਨੂੰ ਸ਼ਾਮਲ ਤਫ਼ਤੀਸ ਦੇ ਨੋਟਿਸ ਦਿੱਤੇ ਗਏ ਹਨ ਜਿਸ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਪੂਰੀ ਕਰਕੇ ਮੁਕੱਦਮੇ ’ਚ ਨਾਮਜ਼ਦ ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

03/18/2026
Load More
Previous Post

ਅਰਵਿੰਦਰ ਕੌਰ ਨੇ ‘ਝਾਂਜਰਾਂ ਵਾਲੇ ਪੈਰ’ ਲਈ ਜਿੱਤਿਆ ਸਾਹਿਤ ਦਾ ਢਾਹਾਂ ਐਵਾਰਡ

Next Post

ਕੈਪਟਨ ਸੰਦੀਪ ਸੰਧੂ ਦੇ ਘਰ ਵਿਜੀਲੈਂਸ ਦੀ ਰੇਡ

Nirmal Pandori

Nirmal Pandori

Related Posts

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ
ਪੰਜਾਬ

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

by Nirmal Pandori
03/18/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

by Nirmal Pandori
03/18/2026
ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ
ਪੰਜਾਬ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

by Nirmal Pandori
03/18/2026
ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
Load More
Next Post
ਕੈਪਟਨ ਸੰਦੀਪ ਸੰਧੂ ਦੇ ਘਰ ਵਿਜੀਲੈਂਸ ਦੀ ਰੇਡ

ਕੈਪਟਨ ਸੰਦੀਪ ਸੰਧੂ ਦੇ ਘਰ ਵਿਜੀਲੈਂਸ ਦੀ ਰੇਡ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੁਲਿਸ ਹਿਰਾਸਤ ਵਿੱਚ ਮੌਤ ਸਬੰਧੀ CIA ਇੰਚਾਰਜ ਸਮੇਤ ਪੰਜ ਪੁਲਿਸ ਮੁਲਾਜ਼ਮਾਂ ‘ਤੇ ਚੱਲੇਗਾ ਕਤਲ ਦਾ ਮੁਕੱਦਮਾ

ਸਿੱਖ ਕੁੜੀਆਂ ਨੂੰ ‘ਕੌਰ’ ਤੋਂ ਬਣਾਇਆ ਜਾ ਰਿਹੈ ‘ਖ਼ਾਨ’…ਬ੍ਰਿਟੇਨ ਵਿੱਚ ਗਰੂਮਿੰਗ ਗੈਂਗ ਦੀ ਕਰਤੂਤ

ਬਿਊਟੀਫੁੱਲ ਸਿਟੀ ਦੀ ਬਿਊਟੀ ਨੂੰ ਦਾਗ਼ਦਾਰ ਕਰ ਰਹੀਆਂ ਜੁਰਮ ਦੀਆਂ ਘਟਨਾਵਾਂ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend