Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਗਰ ਕੌਂਸਲ ਜ਼ੀਰਕਪੁਰ ਦਾ ਸਾਬਕਾ ਈਓ ਵਿਜੀਲੈਂਸ ਨੇ ਕੀਤਾ ਕਾਬੂ

Nirmal Pandori by Nirmal Pandori
10/13/2022
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

–ਆਮਦਨ ਤੋਂ ਵਧੇਰੇ ਬਣਾਈ ਕਰੋੜਾਂ ਰੁਪਏ ਦੀ ਜਾਇਦਾਦ

ਚੰਡੀਗੜ੍ਹ 12 ਅਕਤੂਬਰ (ਨਿਰਮਲ ਸਿੰਘ ਪੰਡੋਰੀ)- ਵਿਜੀਲੈਂਸ ਬਿਊਰੋ ਪੰਜਾਬ ਨੇ ਨਗਰ ਕੌਂਸਲ ਭੀਖੀਵਿੰਡ ਅੰਮ੍ਰਿਤਸਰ ਵਿਖੇ ਤਾਇਨਾਤ ਈਓ ਗਿਰੀਸ਼ ਵਰਮਾ ਨੂੰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਗਿਰੀਸ਼ ਵਰਮਾ ਨੇ ਇਹ ਜਾਇਦਾਦ ਆਪਣੀ ਨਗਰ ਕੌਂਸਲ ਜ਼ੀਰਕਪੁਰ ਵਿਖੇ ਬਤੌਰ ਈਓ ਨਿਯੁਕਤੀ ਸਮੇਂ ਬਣਾਈ ਦੱਸੀ ਜਾ ਰਹੀ ਹੈ। ਵਿਜੀਲੈਂਸ ਵੱਲੋਂ ਦਿੱਤੇ ਅੰਕੜਿਆਂ ਅਨੁਸਾਰ ਗਿਰੀਸ਼ ਵਰਮਾ ਕੋਲ ਇਸ ਵੇਲੇ 250 ਕਰੋੜ ਤੋਂ ਵਧੇਰੇ ਦੀ ਜਾਇਦਾਦ ਹੈ । ਜਦ ਗਿਰੀਸ਼ ਵਰਮਾ ਵਿਜੀਲੈਂਸ ਦੇ ਰਾਡਾਰ ‘ਤੇ ਆਇਆ ਤਾਂ ਵਿਜੀਲੈਂਸ ਨੇ ਉਸ ਦੀਆਂ ਚੱਲ ਅਤੇ ਅਚੱਲ ਜਾਇਦਾਦਾਂ ਦੀ ਪੜਤਾਲ ਲਈ ਮਿਤੀ 1-4-2008 ਤੋਂ 31-3-2021 ਤੱਕ ਚੈੱਕ ਪੀਰੀਅਡ ਨਿਰਧਾਰਿਤ ਕੀਤਾ ਤਾਂ ਪੜਤਾਲ ਦੌਰਾਨ ਜੋ ਅੰਕੜੇ ਗਿਰੀਸ਼ ਵਰਮਾ ਦੀ ਜਾਇਦਾਦ ਦੇ ਸਾਹਮਣੇ ਆਏ ਉਨ੍ਹਾਂ ਨੇ ਵਿਜੀਲੈਂਸ ਦੇ ਵੀ ਰੌਂਗਟੇ ਖੜ੍ਹੇ ਕਰ ਦਿੱਤੇ। ਵਿਜੀਲੈਂਸ ਦੇ ਦੋਸ਼ਾਂ ਅਨੁਸਾਰ ਗਿਰੀਸ਼ ਵਰਮਾ ਨੇ ਆਪਣੀ ਆਮਦਨ ਤੋਂ ਵਧੇਰੇ ਕਰੋੜਾਂ ਰੁਪਏ ਦੀ ਜਾਇਦਾਦ ਬਣਾਈ। ਉਸ ਨੇ ਆਪਣੀ ਪਤਨੀ ਸੰਗੀਤਾ ਵਰਮਾ ਅਤੇ ਪੁੱਤਰ ਵਿਕਾਸ ਵਰਮਾ ਦੇ ਨਾਮ ਉੱਪਰ ਵੀ ਪੰਚਕੂਲਾ,ਜ਼ੀਰਕਪੁਰ, ਲੁਧਿਆਣਾ ਅਤੇ ਮੁਹਾਲੀ ਦੇ ਆਸ-ਪਾਸ ਕਰੋੜਾਂ ਰੁਪਏ ਦੀ ਜਾਇਦਾਦ ਖਰੀਦੀ ਹੋਈ ਹੈ । ਗਿਰੀਸ਼ ਵਰਮਾ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਐੱਸ ਏ ਐੱਸ ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਬੀਕੇਯੂ ਡਕੌਂਦਾ ਨੇ ਚੁੱਕਿਆ ਸਰਕਾਰੀ ਗਊਸ਼ਾਲਾ ਮਨਾਲ ਦੇ ਕਾਮਿਆਂ ਦੀ ਤਰਸਯੋਗ ਹਾਲਤ ਦਾ ਮੁੱਦਾ

Next Post

ਪੰਜਾਬ ਮੇਂ ਕਤਲ ਔਰ ਗੁਜਰਾਤ ਮੇਂ ਗਰਬਾ…..!

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਪੰਜਾਬ ਮੇਂ ਕਤਲ  ਔਰ ਗੁਜਰਾਤ ਮੇਂ ਗਰਬਾ…..!

ਪੰਜਾਬ ਮੇਂ ਕਤਲ ਔਰ ਗੁਜਰਾਤ ਮੇਂ ਗਰਬਾ.....!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend