Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖੇਤਰੀ ਯੁਵਕ ਮੇਲੇ ’ਚ ਐਸ ਡੀ ਕਾਲਜ ਵਿੱਦਿਅਕ ਸੰਸਥਾਵਾਂ ਦੀ ਝੰਡੀ

Nirmal Pandori by Nirmal Pandori
10/13/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਖੇਤਰੀ ਯੁਵਕ ਮੇਲੇ ’ਚ ਐਸ ਡੀ ਕਾਲਜ ਵਿੱਦਿਅਕ ਸੰਸਥਾਵਾਂ ਦੀ ਝੰਡੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 13 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਐਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੁਆਰਾ ਸੰਚਾਲਿਤ ਐਸ. ਡੀ. ਡਿਗਰੀ ਕਾਲਜ ਅਤੇ ਐਸ. ਡੀ. ਕਾਲਜ ਆਫ਼ ਐਜੂਕੇਸ਼ਨ ਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬਰਨਾਲਾ-ਮਾਲੇਰਕੋਟਲਾ ਜ਼ੋਨ ਦੇ ਖੇਤਰੀ ਯੁਵਕ ਮੇਲੇ ’ਚ ਝੰਡੀ ਰਹੀ ਹੈ। ਸੰਸਥਾ ਦੇ ਪੀ.ਆਰ.ਓ. ਪ੍ਰੋ. ਸ਼ੋਇਬ ਜ਼ਫ਼ਰ ਨੇ ਦੱਸਿਆ ਕਿ ਐਸ. ਡੀ. ਕਾਲਜ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਕੁੱਲ 149 ਅੰਕਾਂ ਨਾਲ ਓਵਰ ਆਲ ਟਰਾਫ਼ੀ ਜਿੱਤਣ ’ਚ ਕਾਮਯਾਬ ਰਿਹਾ। ਇਸ ਤੋਂ ਇਲਾਵਾ ਕਾਲਜ ਨੇ ਓਵਰਆਲ ਸੰਗੀਤ, ਓਵਰਆਲ ਫਾਈਨ ਆਰਟਸ, ਓਵਰਆਲ ਲਿਟਰੇਰੀ (ਸਾਂਝੀ) ਅਤੇ ਓਵਰਆਲ ਲੋਕ ਕਲਾਵਾਂ ਟਰਾਫ਼ੀਆਂ ’ਤੇ ਵੀ ਕਬਜ਼ਾ ਕਰਕੇ ਵੱਡੀ ਗਿਣਤੀ ਮੁਕਾਬਲਿਆਂ ’ਚ ਚੋਟੀ ਦੇ ਸਥਾਨ ਹਾਸਲ ਕੀਤੇ। ਇਸ ਖੇਤਰੀ ਯੁਵਕ ਮੇਲੇ ’ਚ ਜ਼ੋਨ ਦੇ 43 ਕਾਲਜਾਂ ਨੇ ਹਿੱਸਾ ਲਿਆ। ਐਸ. ਡੀ. ਕਾਲਜ ਨੇ ਗਿੱਧਾ, ਲਘੂ ਫਿਲਮ, ਗਰੁੱਪ ਸੌਂਗ (ਇੰਡੀਅਨ), ਸਮੂਹ ਸ਼ਬਦ ਗਾਇਨ ਵੈਸਟਰਨ ਸੋਲੋ (ਵੋਕਲ), ਲੋਕ ਸਾਜ਼, ਰੰਗੋਲੀ, ਕੁਇਜ਼, ਵੈਸਟਰਨ ਇੰਸ. (ਸੋਲੋ), ਨਾਲਾ ਬੁਣਨਾ, ਛਿੱਕੂ ਕਾਰਟੂਨਿੰਗ ਫੋਕਆਰਕੈਸਟਰਾ ਮਿਮਿੱਕਰੀ ਪਹਿਰਾਵਾ ਪ੍ਰਦਰਸ਼ਨੀ ਕਲਾਸੀਕਲ ਡਾਂਸ ਵਾਦ ਵਿਵਾਦ ਮਿੱਟੀ ਦੇ ਖਿਡੌਣੇ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰਾਂ ਭੰਗੜਾ ਵੈਸਟਰਨ ਗਰੁੱਪ ਸੌਂਗ ਵਨ ਐਕਟ ਪਲੇਅ ਕਵੀਸ਼ਰੀ ਕਰੋਸੀਆ ਬੁਨਣ ਪੀੜੀ ਬੁਨਣ ਦੇ ਮੁਕਾਬਲਿਆਂ ’ਚ ਦੂਜਾ ਸਥਾਨ ਹਾਸਲ ਕੀਤਾ ਹੈ। ਗੀਤ ਗਜ਼ਲ ਸਕਿੱਟ ਨੁੱਕੜ ਨਾਟਕ ਫੋਟੋਗ੍ਰਾਫੀ ਪੇਟਿੰਗ ਕਲੇਅ ਮੌਡਲਿੰਗ ਇੰਸਟਾਲੇਸ਼ਨ ਲੋਕ ਗੀਤ ਰੱਸਾ ਵੱਟਣਾ ਕਲੀ ਗਾਇਨ ਤੇ ਵਾਰ ਗਾਇਨ ਵਿੱਚ ਤੀਜੇ ਨੰਬਰ ’ਤੇ ਰਿਹਾ। ਇਸ ਤੋਂ ਇਲਾਵਾ ਐਸ ਡੀ ਕਾਲਜ ਆਫ਼ ਐਜੂਕੇਸ਼ਨ ਨੇ ਓਵਰਆਲ ਲਿਟਰੇਰੀ (ਸਾਂਝੀ) ਟਰਾਫ਼ੀ ਦੇ ਨਾਲ-ਨਾਲ ਕਾਵਿ ਉਚਾਰਨ ਕਲਾਸੀਕਲ ਡਾਂਸ ਕੁਇਜ਼ (ਸੱਭਿਆਚਾਰਕ) ਰਵਾਇਤੀ ਲੋਕ ਗੀਤ ਈਨੂੰ ਬਨਾਉਣ ਟੋਕਰੀ ਬਨਾਉਣਾ ਇੰਸਟਾਲੇਸ਼ਨ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸਦੇ ਨਾਲ ਹੀ ਕਾਰਟੂਨਿੰਗ ਰੰਗੋਲੀ ਖਿੱਦੋ ਬਨਾਉਣ ਵਿੱਚ ਦੂਜੇ ਨੰਬਰ ’ਤੇ ਰਹੇ। ਪੀੜੀ ਬੁਨਣਾ ਵੈਸਟਰਨ ਗਰੱਪ ਸੌਂਗ ਭਾਸ਼ਣ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਦੇ ਹੋਏ ਚੰਗਾ ਪ੍ਰਦਰਸ਼ਨ ਕੀਤਾ। ਇਹ ਮੁਕਾਬਲੇ 7 ਅਕਤੂਬਰ ਤੋਂ 10 ਅਕਤੂਬਰ ਤੱਕ ਸਥਾਨ ਟੀਪੀਡੀ ਮਾਲਵਾ ਕਾਲਜ ਰਾਮਪੁਰਾ ਫੂਲ ਵਿਚ ਕਰਵਾਏ ਗਏ। ਦੋਵੇਂ ਕਾਲਜਾਂ ਦੀਆਂ ਟੀਮਾਂ ਦੇ ਕੋਆਰਡੀਨੇਟਰ ਪ੍ਰੋ. ਨਿਰਮਲ ਗੁਪਤਾ ਅਤੇ ਪ੍ਰੋ. ਸੀਮਾ ਸ਼ਰਮਾ ਨੇ ਕਿਹਾ ਕਿ ਹੁਣ ਉਨਾਂ ਦੇ ਵਿਦਿਆਰਥੀਆਂ ਦਾ ਅਗਲਾ ਨਿਸ਼ਾਨਾ ਅੰਤਰ-ਜ਼ੋਨਲ ਮੁਕਾਬਲੇ ਹਨ, ਜਿੱਥੋਂ ਉਹ ਜ਼ਰੂਰ ਕਾਮਯਾਬੀ ਹਾਸਲ ਕਰਨਗੇ। ਐਸ. ਡੀ. ਕਾਲਜ ਐਜੂਕੇਸ਼ਨਲ ਸੋਸਾਇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਨਰੇਸ਼ ਸਿੰਗਲਾ, ਜਨਰਲ ਸਕੱਤਰ ਜਤਿੰਦਰ ਨਾਥ ਸ਼ਰਮਾ, ਡਾਇਰੈਕਟਰ ਹਰਦਿਆਲ ਸਿੰਘ ਅੱਤਰੀ, ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ, ਪਿ੍ਰੰਸੀਪਲ ਡਾ. ਰਮਾ ਸ਼ਰਮਾ ਅਤੇ ਪ੍ਰਿੰਸੀਪਲ ਡਾ. ਤਪਨ ਕੁਮਾਰ ਸ਼ਾਹੂ ਨੇ ਟੀਮ ਇੰਚਾਰਜਾਂ ਅਤੇ ਵਿਦਿਆਰਥੀਆਂ ਨੂੰ ਇਸ ਕਾਮਯਾਬੀ ’ਤੇ ਵਧਾਈ ਦਿੱਤੀ ਅਤੇ ਅੰਤਰ ਜ਼ੋਨਲ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਦੀਵਾਲੀ/ਗੁਰਪੁਰਬ ਮੌਕੇ ਪਟਾਖਿਆਂ ਦੀ ਵਿਕਰੀ ਸਬੰਧੀ ਆਰਜ਼ੀ ਲਾਇਸੈਂਸ ਜਾਰੀ

Next Post

ਡੇਰਾ ਸਿਰਸਾ ਮੁਖੀ ਨੂੰ ਮਿਲ ਗਈ 40 ਦਿਨਾਂ ਦੀ ਛੁੱਟੀ, ਯੂਪੀ ਵਾਲੇ ਆਸ਼ਰਮ ’ਚ ਰਹਿਣਗੇ ਡੇਰਾ ਮੁਖੀ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਡੇਰਾ ਸਿਰਸਾ ਮੁਖੀ ਨੂੰ ਮਿਲ ਗਈ 40 ਦਿਨਾਂ ਦੀ  ਛੁੱਟੀ, ਯੂਪੀ ਵਾਲੇ ਆਸ਼ਰਮ ’ਚ ਰਹਿਣਗੇ ਡੇਰਾ ਮੁਖੀ

ਡੇਰਾ ਸਿਰਸਾ ਮੁਖੀ ਨੂੰ ਮਿਲ ਗਈ 40 ਦਿਨਾਂ ਦੀ ਛੁੱਟੀ, ਯੂਪੀ ਵਾਲੇ ਆਸ਼ਰਮ ’ਚ ਰਹਿਣਗੇ ਡੇਰਾ ਮੁਖੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend