Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਲਗਾਈ ਦੀਵਿਆਂ ਦੀ ਸਟਾਲ

Nirmal Pandori by Nirmal Pandori
10/19/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਲਗਾਈ ਦੀਵਿਆਂ ਦੀ ਸਟਾਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਲੋਕਾਂ ਨੇ ਕੀਤੀ ਬੱਚਿਆਂ ਦੇ ਉੱਦਮ ਦੀ ਤਾਰੀਫ਼ ਅਤੇ ਦਿੱਤਾ ਭਰਵਾਂ ਹੁੰਗਾਰਾ

ਬਰਨਾਲਾ, 19 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਦੀਵਾਲੀ ਦੇ ਤਿਉਹਾਰ ਦੇ ਮੱਦੇਨਜਰ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਹੱਥੀਂ ਤਿਆਰ ਦੀਵਿਆਂ ਦੀ ਸਟਾਲ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਾਈ ਗਈ ਹੈ। ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਹੁਨਰ ਨੂੰ ਤਰਾਸ਼ਣਾ ਅਤੇ ਉਨ੍ਹਾਂ ਨੂੰ ਅਜਿਹੇ ਪਲੈਟਫਾਰਮ ਮੁਹੱਈਆ ਕਰਵਾਉਣਾ ਬੇਹੱਦ ਜ਼ਰੂਰੀ ਹੈ। ਇਸੇ ਉਦੇਸ਼ ਨਾਲ ਇਨਾਂ ਬੱਚਿਆਂ ਵੱਲੋਂ ਤਿਆਰ ਸਾਮਾਨ ਦੀ ਸਟਾਲ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਾਈ ਗਈ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਮੈਡਮ ਵਸੁੰਧਰਾ ਕਪਿਲਾ ਨੇ ਦੱਸਿਆ ਕਿ ਇਸ ਸਟਾਲ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਵੱਲੋਂ ਪੇਪਰਬੈਗ, ਦੀਵੇ ਤੇ ਮੋਮਬੱਤੀਆਂ ਆਦਿ ਸਜਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਸਟਾਲ 19 ਤੋਂ 21 ਅਕਤੂਬਰ ਤੱਕ ਲਾਈ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਭਾਗਾਂ ਦੇ ਵੱਖ-ਵੱਖ ਅਧਿਕਾਰੀਆਂ ਵੱਲੋਂ ਸਟਾਲ ਦਾ ਦੌਰਾ ਕੀਤਾ ਗਿਆ ਅਤੇ ਸਾਮਾਨ ਦੀ ਖਰੀਦਦਾਰੀ ਕਰਕੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਗਈ। ਇਸ ਮੌਕੇ ਮੁਹੰਮਦ ਰਿਜ਼ਵਾਨ, ਆਈਈਆਰਟੀ ਦਵਿੰਦਰ ਕੌਰ, ਸਪਨਾ ਸ਼ਰਮਾ, ਰਜਿੰਦਰ ਸਿੰਘ, ਰਮਨਦੀਪ ਸਿੰਘ, ਆਈਈਵੀਐੱਸ ਬਲਵਿੰਦਰ ਕੌਰ, ਰੋਜ਼ੀ, ਬਲਜਿੰਦਰ ਕੌਰ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਕਰਮਜੀਤ ਸਿੰਘ, ਹਰਵਿੰਦਰ ਸਿੰਘ, ਭੁਪਿੰਦਰ ਕੁਮਾਰ, ਕਿ੍ਰਤੀ ਦੇਵ ਆਦਿ ਹਾਜ਼ਰ ਸਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

03/17/2026
Load More
Previous Post

ਪਰਾਲੀ ਨੂੰ ਅੱਗ : ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਖਿਲਾਫ਼ ਹੋਵੇਗੀ ਕਾਰਵਾਈ : ਡਿਪਟੀ ਕਮਿਸ਼ਨਰ

Next Post

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਲੜਕਿਆਂ ਦੇ ਨੈੱਟਬਾਲ ਸੂਬਾ ਪੱਧਰੀ ਮੁਕਾਬਲਿਆਂ ਦਾ ਉਦਘਾਟਨ

Nirmal Pandori

Nirmal Pandori

Related Posts

ਸਿਵਲ ਵਰਦੀ ਵਿੱਚ ਕਿਸੇ ਵਿਅਕਤੀ ‘ਤੇ ਗੋਲੀਬਾਰੀ ਕਰਨਾ ਪੁਲਿਸ ਦੀ ਸਰਕਾਰੀ ਡਿਊਟੀ ਦਾ ਹਿੱਸਾ ਨਹੀਂ ਹੈ-ਸੁਪਰੀਮ ਕੋਰਟ
ਪੰਜਾਬ

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

by Nirmal Pandori
03/18/2026
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ
ਪੰਜਾਬ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

by Nirmal Pandori
03/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

by Nirmal Pandori
03/17/2026
ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
Load More
Next Post
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਲੜਕਿਆਂ ਦੇ ਨੈੱਟਬਾਲ ਸੂਬਾ ਪੱਧਰੀ ਮੁਕਾਬਲਿਆਂ ਦਾ ਉਦਘਾਟਨ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਲੜਕਿਆਂ ਦੇ ਨੈੱਟਬਾਲ ਸੂਬਾ ਪੱਧਰੀ ਮੁਕਾਬਲਿਆਂ ਦਾ ਉਦਘਾਟਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ ਕਿਸੇ ਵੀ ਉਮਰ ਦਾ ਬੱਚਾ ਗੋਦ ਲੈਣ ਮੌਕੇ ਮਿਲੇਗੀ 12 ਹਫ਼ਤਿਆਂ ਤੱਕ ਦੀ ਛੁੱਟੀ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਗੋਲਡੀ ਬਰਾੜ ਦੀ ਧਮਕੀ

ਭਾਰਤੀ ਚੋਣ ਕਮਿਸ਼ਨ ਦੇ ਹੁਕਮ…ਅਗਲੇ ਦੋ ਮਹੀਨੇ ਪੰਜਾਬ ਦੇ 34 IAS ਤੇ IPS ਹੋਣਗੇ ਪੰਜਾਬ ਤੋਂ ਬਾਹਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend