Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅੰਗਰੇਜ਼ੀ ਵਿਸ਼ੇ ਦੇ ਬਲਾਕ ਪੱਧਰੀ ‘ਸੋ ਐਂਡ ਟੈੱਲ‘ ਮੁਕਾਬਲੇ ਸਮਾਪਤ

Nirmal Pandori by Nirmal Pandori
10/21/2022
in ਸਿੱਖਿਆ, ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਅੰਗਰੇਜ਼ੀ ਵਿਸ਼ੇ ਦੇ ਬਲਾਕ ਪੱਧਰੀ ‘ਸੋ ਐਂਡ ਟੈੱਲ‘ ਮੁਕਾਬਲੇ ਸਮਾਪਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਉੱਪ ਜ਼ਿਲ੍ਹਾ ਸਿੱਖਿਆ ਅਫਸਰ ਹਰਕੰਵਲਜੀਤ ਕੌਰ ਨੇ ਜੇਤੂਆਂ ਨੂੰ ਕੀਤਾ ਸਨਮਾਨਿਤ

ਬਰਨਾਲਾ, 21 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਹਰਕੰਵਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ ਅਧੀਨ ਅਤੇ ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸੇ ਦੇ ਡੀਐੱਮ ਅਮਨਿੰਦਰ ਸਿੰਘ ਕੁਠਾਲਾ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਅੰਗਰੇਜ਼ੀ ਵਿਸ਼ੇ ਨਾਲ ਸੰਬੰਧਿਤ ਬਲਾਕ ਪੱਧਰੀ ‘ਸੋ ਐਂਡ ਟੈੱਲ‘ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਮ ਅਮਨਿੰਦਰ ਕੁਠਾਲਾ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹਾ ਦੇ ਤਿੰਨ ਬਲਾਕਾਂ ਬਰਨਾਲਾ, ਮਹਿਲ ਕਲਾਂ ਅਤੇ ਸ਼ਹਿਣਾ ਦੇ ਬੀਐਨਓਜ ਮੁੱਖ ਅਧਿਆਪਕ ਮੈਡਮ ਹਰਪ੍ਰੀਤ ਕੌਰ, ਜਸਵਿੰਦਰ ਸਿੰਘ ਅਤੇ ਸੁਰੇਸਟਾ ਰਾਣੀ ਦੀ ਰਹਿਨੁਮਾਈ ਹੇਠ ਦੋ ਦਿਨ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ। ਅਮਨਿੰਦਰ ਕੁਠਾਲਾ ਨੇ ਦੱਸਿਆ ਕਿ ਅੰਗਰੇਜ਼ੀ ਵਿਸ਼ੇ ਪ੍ਰਤੀ ਬੱਚਿਆਂ ਦੀ ਰੌਚਕਤਾ ਵਧਾਉਣ, ਸਟੇਜ ‘ਤੇ ਖੜ ਕੇ ਬੋਲਣ ਅਤੇ ਆਪਣੀ ਗੱਲ ਰੱਖਣ ਅਤੇ ਉਨ੍ਹਾਂ ਵਿੱਚ ਆਤਮ ਵਿਸ਼ਵਾਸ਼ ਪੈਦਾ ਕਰਨ ਲਈ ਵਿਭਾਗ ਵੱਲੋਂ ਇਹ ਮੁਕਾਬਲੇ ਕਰਵਾਏ ਗਏ ਹਨ। ਸਰਕਾਰੀ ਹਾਈ ਸਕੂਲ, ਸੰਘੇੜਾ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਹਰਕੰਵਲਜੀਤ ਕੌਰ, ਸਕੂਲ ਇੰਚਾਰਜ ਰਾਜੇਸ ਗੋਇਲ ਅਤੇ ਜਿਊਰੀ ਟੀਮ ਵੱਲੋਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਸਰਕਾਰੀ ਹਾਈ ਸਕੂਲ, ਭੈਣੀ ਜੱਸਾ ਦੀ ਵਿਦਿਆਰਥਣ ਖੁਸਪ੍ਰੀਤ ਕੌਰ, ਦੂਜਾ ਸਥਾਨ ਪ੍ਰਾਪਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਧਨੌਲਾ ਦੀ ਵਿਦਿਆਰਥਣ ਲੀਜਾ ਸ਼ਰਮਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਾਨਗੜ ਦੀ ਵਿਦਿਆਰਥਣ ਪਰਨੀਤ ਕੌਰ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ। ਉਨ੍ਹਾਂ ਬੱਚਿਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਮੁਕਾਬਲੇ ਬੱਚਿਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਪਲੇਟਫਾਰਮ ਮੁਹੱਈਆ ਕਰਦੇ ਹਨ। ਉਨ੍ਹਾਂ ਜ਼ਿਲ੍ਹਾ ਅਤੇ ਸਟੇਟ ਪੱਧਰੀ ਮੁਕਾਬਲਿਆਂ ਲਈ ਹੋਰ ਵੀ ਜ਼ਿਆਦਾ ਮਿਹਨਤ ਕਰ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਜਗਪਾਲ ਸਿੰਘ, ਮੈਡਮ ਹਰਪ੍ਰੀਤ ਕੌਰ, ਜਸਪ੍ਰੀਤ ਕੌਰ, ਕਿਰਨ ਗੁਪਤਾ, ਰਸਮੀ ਗਰਗ, ਰੁਪਿੰਦਰਜੀਤ ਸਿੰਘ, ਨਵਪ੍ਰੀਤ ਕੌਰ, ਅਨੂ ਰਾਣੀ ਅਤੇ ਸਿਮਰਜੀਤ ਕੌਰ ਵੱਲੋਂ ਜੱਜਮੇਂਟ ਟੀਮ ਦੇ ਤੌਰ ‘ਤੇ ਡਿਊਟੀ ਨਿਭਾਈ ਗਈ। ਮੁਕਾਬਲਿਆਂ ਦਾ ਸਮੁੱਚਾ ਸੰਚਾਲਨ ਬੀਐਮ ਅਤੇ ਜ਼ਿਲਾ ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ, ਜਗਦੀਸ ਸਿੰਘ ਬਰਾੜ, ਤੇਜਿੰਦਰ ਸ਼ਰਮਾ, ਸੁਖਪਾਲ ਢਿੱਲੋਂ, ਸਤੀਸ਼ ਜੈਦਕਾ, ਕਿ੍ਸ਼ਨ ਲਾਲ, ਨਵਦੀਪ ਕੁਮਾਰ ਵੱਲੋਂ ਕੀਤਾ ਗਿਆ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Previous Post

ਆਹਮੋ-ਸਾਹਮਣੇ : ਮੁੱਖ ਮੰਤਰੀ ਵੱਲੋਂ ਰਾਜਪਾਲ ਨੂੰ ਲਿਖੇ ਪੱਤਰ ਦੀ ਭਾਸ਼ਾ ਨੇ ਛੇੜੀ ਚਰਚਾ

Next Post

ਹੁਣ ਡਰਾਈਵਰ ’ਤੇ ਨਹੀਂ ਸਗੋਂ ਮਾਲਕ ’ਤੇ ਹੋਵੇਗਾ ਪਰਚਾ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
Load More
Next Post
ਹੁਣ ਡਰਾਈਵਰ ’ਤੇ ਨਹੀਂ ਸਗੋਂ ਮਾਲਕ ’ਤੇ ਹੋਵੇਗਾ ਪਰਚਾ

ਹੁਣ ਡਰਾਈਵਰ ’ਤੇ ਨਹੀਂ ਸਗੋਂ ਮਾਲਕ ’ਤੇ ਹੋਵੇਗਾ ਪਰਚਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend