Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਭਾਸ਼ਾ ਤਾਂ ਮੈਂ ਵੀ ਸਖ਼ਤ ਵਰਤ ਸਕਦਾ ਹਾਂ ਪਰ ਨਹੀਂ ਵਰਤਾਂਗਾ : ਰਾਜਪਾਲ ਪੰਜਾਬ

Nirmal Pandori by Nirmal Pandori
10/22/2022
in ਪੰਜਾਬ, ਬਰਨਾਲਾ ਆਸ-ਪਾਸ
Reading Time: 1 min read
A A
0
ਭਾਸ਼ਾ ਤਾਂ ਮੈਂ ਵੀ ਸਖ਼ਤ ਵਰਤ ਸਕਦਾ ਹਾਂ ਪਰ ਨਹੀਂ ਵਰਤਾਂਗਾ : ਰਾਜਪਾਲ ਪੰਜਾਬ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਰਾਜ ਭਵਨ ਤੇ ਸਰਕਾਰ ਦਾ ਵਿਵਾਦ ਚਿੱਠੀਆਂ ਤੋਂ ਬਾਹਰ ਨਿਕਲਿਆ

ਚੰਡੀਗੜ, 22 ਅਕਤੂਬਰ (ਨਿਰਮਲ ਸਿੰਘ ਪੰਡੋਰੀ) :

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਖੁਲਾਸਾ ਕੀਤਾ ਕਿ ਉਨਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਸੰਬੰਧੀ ਉਸੇ ਵੇਲੇ ਪਤਾ ਲੱਗਿਆ ਜਦ ਇੱਕ ਵਿਅਕਤੀ ਉਨਾਂ ਨੂੰ ਯੂਨੀਵਰਸਿਟੀ ’ਚ ਹੋਣ ਵਾਲੇ ਸਮਾਗਮ ਸੰੰਬੰਧੀ ਮਿਲਣ ਆਇਆ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਿਖੀ ਚਿੱਠੀ ਦੇ ਜਵਾਬ ’ਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਰਾਜਪਾਲ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਗ਼ੈਰ ਸੰਵਿਧਾਨਕ ਹੈ ਅਤੇ ਮੌਜੂਦਾ ਵੀਸੀ ਨੂੰ ਹਟਾਉਣਾ ਹੀ ਪਵੇਗਾ। ਪੰਜਾਬ ਸਰਕਾਰ ਦੇ ਮੁੱਖ ਮੰਤਰੀ ਅਤੇ ਕੁਝ ਮੰਤਰੀਆਂ ਵੱਲੋਂ ਰਾਜਪਾਲ ਸੰਬੰਧੀ ਵਰਤੀ ਜਾ ਰਹੀ ਭਾਸ਼ਾ ਦਾ ਜਵਾਬ ਦਿੰਦੇ ਹੋਏ ਉਨਾਂ ਕਿਹਾ ਕਿ ਉਨਾਂ ਨੇ ਬਤੌਰ ਰਾਜਪਾਲ ਹੁਣ ਤੱਕ 27 ਵਾਈਸ ਚਾਂਸਲਰ ਨਿਯੁਕਤ ਕੀਤੇ ਹਨ ਇਸ ਲਈ ਉਨਾਂ ਨੂੰ ਯੂਨੀਵਰਸਿਟੀ ਐਕਟ ਨਾ ਸਿਖਾਇਆ ਜਾਵੇ। ਰਾਜਪਾਲ ਨੇ ਕਿਹਾ ਕਿ ਸਖ਼ਤ ਭਾਸ਼ਾ ਉਹ ਵੀ ਵਰਤ ਸਕਦੇ ਹਨ ਪ੍ਰੰਤੂ ਨਹੀਂ ਵਰਤਣਗੇ ਕਿਉਂਕਿ ਉਹ ਸੰਵਿਧਾਨਕ ਅਹੁਦੇ ’ਤੇ ਬੈਠੇ ਹਨ। ਉਨਾਂ ਕਿਹਾ ਕਿ ਜੇਕਰ ਸਰਕਾਰ ਨੇ ਪੀਏਯੂ ਦੇ ਮੌਜੂਦਾ ਵਾਈਸ ਚਾਂਸਲਰ ਨੂੰ ਨਾ ਹਟਾਇਆ ਤਾਂ ਉਹ ਆਪਣੇ ਕਾਨੂੰਨੀ ਸਲਾਹਕਾਰ ਨਾਲ ਮਸ਼ਵਰਾ ਕਰਕੇ ਅਗਲਾ ਕਦਮ ਚੁੱਕਣਗੇ। ਸੂਬੇ ਦੇ ਰਾਜਪਾਲ ਅਤੇ ਮੁੱਖ ਮੰਤਰੀ ਦਰਮਿਆਨ ਸ਼ੁਰੂ ਹੋਇਆ ਵਿਵਾਦ ਚਿੱਠੀਆਂ ਤੋ ਬਾਹਰ ਨਿੱਕਲ ਕੇ ਪੰਜਾਬ ਦੇ ਮੈਦਾਨ ਵਿੱਚ ਆ ਗਿਆ ਹੈ। ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਰਾਜਪਾਲ ਪ੍ਰਤੀ ਗ਼ੈਰ ਸੰਵਿਧਾਨਕ ਭਾਸ਼ਾ ਵਰਤੀ ਜਾ ਰਹੀ ਹੈ। ਇਹ ਵਿਵਾਦ ਆਉਣ ਵਾਲੇ ਦਿਨਾਂ ’ਚ ਘਟਣ ਜਾਂ ਖ਼ਤਮ ਹੋਣ ਦੇ ਆਸਾਰ ਨਹੀਂ ਹਨ ਕਿਉਂਕਿ ਸਰਕਾਰੀ ਧਿਰ ਖੁੱਲੇਆਮ ਕਹਿ ਚੁੱਕੀ ਹੈ ਕਿ ਵੀਸੀ ਨੂੰ ਨਹੀਂ ਹਟਾਇਆ ਜਾਵੇਗਾ ਜਦਕਿ ਰਾਜਪਾਲ ਨੇ ਵੀ ਮੀਡੀਆ ਦੇ ਸਾਹਮਣੇ ਬੇਬਾਕੀ ਨਾਲ ਕਿਹਾ ਕਿ ਵੀਸੀ ਨੂੰ ਹਟਾਉਣਾ ਹੀ ਪਵੇਗਾ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

03/16/2026
Load More
Previous Post

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੂੰ ਮਨਜ਼ੂਰੀ ਕੈਬਨਿਟ ਦਾ ਇਤਿਹਾਸਿਕ ਫੈਸਲਾ: ਮੀਤ ਹੇਅਰ

Next Post

ਸੂਬਾ ਪੱਧਰੀ ਨੈੱਟਬਾਲ ’ਚ ਬਰਨਾਲਾ ਦੇ ਲੜਕਿਆਂ ਨੇ ਜਿੱਤਿਆ ਗੋਲਡ ਮੈਡਲ

Nirmal Pandori

Nirmal Pandori

Related Posts

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ
ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

by Nirmal Pandori
03/17/2026
MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ
ਪੰਜਾਬ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

by Nirmal Pandori
03/17/2026
ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ
ਬਰਨਾਲਾ ਆਸ-ਪਾਸ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

by Nirmal Pandori
03/16/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

by Nirmal Pandori
03/16/2026
ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
Load More
Next Post
ਸੂਬਾ ਪੱਧਰੀ ਨੈੱਟਬਾਲ ’ਚ ਬਰਨਾਲਾ ਦੇ ਲੜਕਿਆਂ ਨੇ ਜਿੱਤਿਆ ਗੋਲਡ ਮੈਡਲ

ਸੂਬਾ ਪੱਧਰੀ ਨੈੱਟਬਾਲ ’ਚ ਬਰਨਾਲਾ ਦੇ ਲੜਕਿਆਂ ਨੇ ਜਿੱਤਿਆ ਗੋਲਡ ਮੈਡਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਰਕਾਰੀ ਮੁਲਾਜ਼ਮਾਂ ਲਈ ਮੌਜਾਂ ਹੀ ਮੌਜਾਂ…ਛੁੱਟੀਆਂ ਹੀ ਛੁੱਟੀਆਂ…ਮਾਰਚ ਦੇ ਅਖੀਰ ਵਿੱਚ ਲੰਮਾ ਵੀਕਐਂਡ

MLA ਅਨਮੋਲ ਗਗਨ ਮਾਨ ਦੇ ਪਤੀ ਸੋਹੀ ਨੂੰ ਦੋ ਸਾਲ ਦੀ ਸਜ਼ਾ ਤੇ ਜੁਰਮਾਨਾ

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend